RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਮਾਨਸਾ ਪੁਲਿਸ ਦੀ ਵੱਡੀ ਕਾਰਵਾਈ, ਗ੍ਰਿਫ਼ਤਾਰ ਕੀਤੇ 6 ਸਾਲਾ ਬੱਚੇ ਦੇ ਕਾਤਲ

ਮਾਨਸਾ ਪੁਲਿਸ ਦੀ ਵੱਡੀ ਕਾਰਵਾਈ, ਗ੍ਰਿਫ਼ਤਾਰ ਕੀਤੇ 6 ਸਾਲਾ ਬੱਚੇ ਦੇ ਕਾਤਲ

Jass Grewal by Jass Grewal
March 18, 2023
in ਪੰਜਾਬ
Reading Time: 1 min read
0 0
0

ਮਾਨਸਾ ‘ਚ ਹੋਏ 6 ਸਾਲਾਂ ਬੱਚੇ ਉਦੈਵੀਰ ਦੇ ਕਤਲ ‘ਚ ਮਾਨਸਾ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਕਾਤਲਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਮਾਨਸਾ ਪੁਲਿਸ ਦੇ ਸੀਨੀਅਰ ਕਪਤਾਨ ਡਾ.ਨਾਨਕ ਸਿੰਘ ਨੇ ਪ੍ਰੈੱਸ ਕਾਨਫਰੰਸ ਕਰਕੇ ਸਾਰੀ ਜਾਣਕਾਰੀ ਸਾਂਝੀ ਕੀਤੀ ਹੈ। ਪੁਲਿਸ ਨੇ ਦੱਸਿਆ ਕਿ ਇਸ ਕਤਲ ਦੀ ਗੁਥੀ ਨੂੰ ਘੰਟਿਆਂ ‘ਚ ਹੱਲ ਕਰਦੇ ਹੋਏ ਤਿੰਨ ਮੁਲਜ਼ਮਾਂ ਨੂੰ ਉਹਨਾਂ ਨੇ ਗ੍ਰਿਫ਼ਤਾਰ ਕੀਤਾ ਹੈ।

ਜਾਣਕਾਰੀ ਦਿੰਦੇ ਹੋਏ ਸੀਨੀਅਰ ਕਪਤਾਨ ਪੁਲਿਸ ਮਾਨਸਾ ਨੇ ਦੱਸਿਆ ਕਿ ਇਸ ਘਟਨਾ ਵਿੱਚ ਵਰਤਿਆ ਮੋਟਰਸਾਈਕਲ, ਮੋਬਾਇਲ ਫੋਨ ਅਤੇ ਹਥਿਆਰ ਜ਼ਬਤ ਕਰ ਲਏ ਗਏ ਹਨ। ਇਹ ਵੀ ਪਤਾ ਲੱਗਿਆ ਕਿ ਮੁਲਜ਼ਮਾਂ ਵਲੋਂ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਨੂੰ ਮਾਨਯੋਗ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲਿਆ ਜਾਵੇਗਾ ਅਤੇ ਡੂੰਘਾਈ ਨਾਲ ਪੁੱਛਗਿੱਛ ਕਰਨ ਉਪਰੰਤ ਮਾਮਲੇ ਦੀ ਤਫ਼ਤੀਸ਼ ਨੂੰ ਅੱਗੇ ਵਧਾਇਆ ਜਾਵੇਗਾ।

Tags: murder
Previous Post

ਜਲਦ ਵਿਆਹ ਦੇ ਬੰਧਨ ਵਿਚ ਬੱਝਣ ਜਾ ਰਹੇ ਸਿੱਖਿਆ ਮੰਤਰੀ ਬੈਂਸ ਤੇ IPS ਜਯੋਤੀ, ਵਿਆਹ ਦੀ ਤਰੀਕ ਆਈ ਸਾਹਮਣੇ

Next Post

ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਪੰਜਾਬ ਪੁਲਿਸ ਦਾ ਐਕਸ਼ਨ, ਕਾਫਲੇ ਨੂੰ ਪਾਇਆ ਘੇਰਾ, ਪਿੱਛੇ ਲਾਈਆਂ ਗੱਡੀਆਂ

Next Post
ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਪੰਜਾਬ ਪੁਲਿਸ ਦਾ ਐਕਸ਼ਨ, ਕਾਫਲੇ ਨੂੰ ਪਾਇਆ ਘੇਰਾ, ਪਿੱਛੇ ਲਾਈਆਂ ਗੱਡੀਆਂ

ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਪੰਜਾਬ ਪੁਲਿਸ ਦਾ ਐਕਸ਼ਨ, ਕਾਫਲੇ ਨੂੰ ਪਾਇਆ ਘੇਰਾ, ਪਿੱਛੇ ਲਾਈਆਂ ਗੱਡੀਆਂ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers