RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਮੀਂਹ ਪੈਣ ਕਾਰਨ ਪੰਜਾਬ ‘ਚ ਵਧੀ ‘ਠੰਡ’, ਮੌਸਮ ਨੇ ਬਦਲੀ ਕਰਵਟ

ਮੀਂਹ ਪੈਣ ਕਾਰਨ ਪੰਜਾਬ 'ਚ ਵਧੀ 'ਠੰਡ', ਮੌਸਮ ਨੇ ਬਦਲੀ ਕਰਵਟ

Jass Grewal by Jass Grewal
November 15, 2022
in ਪੰਜਾਬ
Reading Time: 1 min read
0 0
0

ਚੰਡੀਗੜ੍ਹ : ਪੰਜਾਬ ‘ਚ ਬੀਤੇ ਦਿਨ ਕਈ ਇਲਾਕਿਆਂ ‘ਚ ਹਲਕਾ ਮੀਂਹ ਪਿਆ। ਇਸ ਨਾਲ ਸੂਬੇ ਅੰਦਰ ਠੰਡ ਵੱਧ ਗਈ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਮੌਸਮ ਨੇ ਕਰਵਟ ਲਈ ਹੈ। ਜਲੰਧਰ, ਲੁਧਿਆਣਾ, ਅੰਮ੍ਰਿਤਸਰ, ਫਿਰੋਜ਼ਪੁਰ, ਮੋਹਾਲੀ ਅਤੇ ਮੁਕਤਸਰ ਸਾਹਿਬ ਜ਼ਿਲ੍ਹਿਆਂ ਦੇ ਕੁੱਝ ਹਿੱਸਿਆਂ ‘ਚ ਹਲਕਾ ਮੀਂਹ ਪਿਆ। ਮੌਸਮ ਵਿਭਾਗ ਦੇ ਮੁਤਾਬਕ ਪੱਛਮੀ ਮੌਸਮੀ ਗੜਬੜੀ ਦੇ ਸਰਗਰਮੀ ਫੜ੍ਹ ਲੈਣ ਦੇ ਆਸਾਰ ਹਨ। ਮੌਸਮ ਮਾਹਿਰਾਂ ਨੇ ਦੱਸਿਆ ਕਿ ਆਉਣ ਵਾਲੇ 24 ਘੰਟਿਆਂ ਦੌਰਾਨ ਪੰਜਾਬ ਦੇ ਕਈ ਇਲਾਕਿਆਂ ’ਚ ਮੌਸਮ ਖ਼ੁਸ਼ਕ ਰਹਿਣ ਦੀ ਸੰਭਾਵਨਾ ਹੈ।

ਹਿਮਾਚਲ ਨਾਲ ਲੱਗਦੇ ਜ਼ਿਲ੍ਹਿਆਂ ਦੇ ਤਾਪਮਾਨ ‘ਚ ਵੀ ਕਮੀ ਦੇਖਣ ਨੂੰ ਮਿਲੀ ਹੈ। ਇਨ੍ਹਾਂ ਇਲਾਕਿਆਂ ‘ਚ ਹਲਕੀ ਧੁੰਦ ਪੈਣ ਦਾ ਅੰਦਾਜ਼ਾ ਵੀ ਲਾਇਆ ਜਾ ਰਿਹਾ ਹੈ। ਹਲਕੇ ਮੀਂਹ ਨਾਲ ਹਵਾ ਦੀ ਗੁਣਵੱਤਾ ‘ਚ ਵੀ ਸੁਧਾਰ ਦੇਖਣ ਨੂੰ ਮਿਲ ਰਿਹਾ ਹੈ। ਠੰਡ ਵੱਧਣ ਦੇ ਕਾਰਨ ਲੋਕਾਂ ਨੇ ਗਰਮ ਕੱਪੜੇ ਪਾਉਣੇ ਸ਼ੁਰੂ ਕਰ ਦਿੱਤੇ ਹਨ। ਖੇਤੀ ਮਾਹਿਰਾਂ ਅਨੁਸਾਰ ਆਉਣ ਵਾਲੇ ਸਮੇਂ ’ਚ ਝੋਨੇ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ ਅਤੇ ਇਸ ਫ਼ਸਲ ਲਈ ਮੌਸਮ ਜਿੰਨਾ ਠੰਡਾ ਹੋਵੇਗਾ, ਝਾੜ ਵੀ ਓਨਾ ਹੀ ਚੰਗਾ ਹੋਵੇਗਾ।

Tags: Punjab News
Previous Post

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਅਹਿਮ ਫੈਸਲਾ, ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਲੈਕੇ ਕੀਤਾ ਵੱਡਾ ਐਲਾਨ

Next Post

ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ‘ਤੇ ਅੱਜ ਲਿਆ ਜਾਵੇਗਾ ਅਹਿਮ ਫੈਸਲਾ, CM ਮਾਨ ਕਰ ਸਕਦੇ ਨੇ ਵੱਡਾ ਐਲਾਨ

Next Post
ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ‘ਤੇ ਅੱਜ ਲਿਆ ਜਾਵੇਗਾ ਅਹਿਮ ਫੈਸਲਾ, CM ਮਾਨ ਕਰ ਸਕਦੇ ਨੇ ਵੱਡਾ ਐਲਾਨ

ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ 'ਤੇ ਅੱਜ ਲਿਆ ਜਾਵੇਗਾ ਅਹਿਮ ਫੈਸਲਾ, CM ਮਾਨ ਕਰ ਸਕਦੇ ਨੇ ਵੱਡਾ ਐਲਾਨ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers