RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਮੁੜ ਖੁੱਲ੍ਹੇਗਾ ਕਰਤਾਰਪੁਰ ਸਾਹਿਬ ਦਾ ਲਾਂਘਾ, ਮੀਂਹ ਕਾਰਨ ਹਫ਼ਤੇ ਲਈ ਕੀਤਾ ਸੀ ਬੰਦ

ਮੁੜ ਖੁੱਲ੍ਹੇਗਾ ਕਰਤਾਰਪੁਰ ਸਾਹਿਬ ਦਾ ਲਾਂਘਾ, ਮੀਂਹ ਕਾਰਨ ਹਫ਼ਤੇ ਲਈ ਕੀਤਾ ਸੀ ਬੰਦ

Jass Grewal by Jass Grewal
July 25, 2023
in ਪੰਜਾਬ
Reading Time: 1 min read
0 0
0

ਪੰਜਾਬ : ਕਰਤਾਰਪੁਰ ਕੋਰੀਡੋਰ ਯਾਤਰਾ ਅੱਜ 25 ਜੁਲਾਈ ਤੋਂ ਦੁਬਾਰਾ ਸ਼ੁਰੂ ਕੀਤੀ ਜਾ ਰਹੀ ਹੈ।ਜਿਸ ਨੂੰ ਰਾਵੀ ਦੇ ਪਾਣੀ ਕਾਰਨ 20 ਜੁਲਾਈ ਨੂੰ ਆਰਜ਼ੀ ਤੌਰ ਤੇ ਬੰਦ ਕੀਤਾ ਗਿਆ ਸੀ।

ਲੋਕਾਂ ਦਾ ਕਹਿਣਾ ਹੈ ਕੇ ਉਹ ਪੰਜਾਬ ਸਮੇਤ ਸਰਬਤ ਦੇ ਭਲੇ ਦੀ ਅਰਦਾਸ ਕਰਨਗੇ। ,ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ‘ਚ ਹਿੰਦ ਪਾਕ ਸਰਹੱਦ ਤੇ ਬਣੇ ਕਰਤਾਰਪੁਰ ਕੋਰੀਡੋਰ ਰਸਤੇ ਅੱਜ 132 ਸ਼ਰਧਾਲੂ ਕੋਲ ਪਰਮਿਸ਼ਨ ਹੈ ਤੇ ਓਹ ਪਕਿਸਤਾਨ ਜਾ ਕੇ ਗੁਰਦਵਾਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣਗੇ। ਬੰਦ ਰਹੇ ਦਿਨਾਂ ਦੌਰਾਨ 700 ਦੇ ਕਰੀਬ ਸ਼ਰਧਾਲੂਆਂ ਦੀ ਯਾਤਰਾ ਪ੍ਰਭਾਵਿਤ ਹੋਈ ਸੀ ਸਾਡੀ ਟੀਮ ਨੇ ਕੋਰੀਡੋਰ ਤੇ ਜਾਕੇ ਜਾਇਜ਼ਾ ਲਿਆ ।
ਡੇਰਾ ਬਾਬਾ ਨਾਨਕ ਦੇ ਐੱਸਡੀਐੱਮ ਅਸ਼ਵਨੀ ਅਰੋੜਾ ਨੇ ਦੱਸਿਆ ਕਿ ਪ੍ਰਭਾਵਿਤ ਪਿੰਡਾਂ ਵਿੱਚ ਲੋਕਾਂ ਨੂੰ ਖਾਣ-ਪੀਣ ਦੀ ਸਮੱਗਰੀ ਦੇਣ ਦੇ ਨਾਲ ਨਾਲ ਸਿਹਤ ਵਿਭਾਗ ਦੀਆਂ ਟੀਮਾਂ ਵੱਲ ਵਿਸ਼ੇਸ਼ ਕੈਂਪ ਲਗਾ ਕੇ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਵੈਟਰਨਰੀ ਡਾਕਟਰਾਂ ਦੀ ਟੀਮ ਵੱਲ ਪਸ਼ੂਆਂ ਦੀਆਂ ਬਿਮਾਰੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ।

Tags: PakistanpunjabPunjab News
Previous Post

ਸੀਮਾ ਹੈਦਰ ਤੋਂ ਬਾਅਦ ਹੁਣ ਭਾਰਤੀ ਲੜਕੀ ਪਹੁੰਚੀ ਪਾਕਿਸਤਾਨ, ਸੋਸ਼ਲ ਮੀਡਿਆ ਰਾਹੀਂ ਹੋਇਆ ਸੰਪਰਕ

Next Post

ਸਤਲੁਜ ਦੇ ਪਾਣੀ ਵਿੱਚ ਆਏ ਸੱਪ ਨੇ 16 ਸਾਲਾਂ ਲੜਕੀ ਨੂੰ ਡੰਗਿਆ, ਲੜਕੀ ਦੀ ਹੋਈ ਮੌਤ

Next Post
ਪੰਜਾਬ ‘ਚ 13 ਜੁਲਾਈ ਤੱਕ ਸਕੂਲਾਂ ‘ਚ ਛੁੱਟੀ: ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ ਰਹਿਣਗੇ ਬੰਦ

ਸਤਲੁਜ ਦੇ ਪਾਣੀ ਵਿੱਚ ਆਏ ਸੱਪ ਨੇ 16 ਸਾਲਾਂ ਲੜਕੀ ਨੂੰ ਡੰਗਿਆ, ਲੜਕੀ ਦੀ ਹੋਈ ਮੌਤ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers