RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਮੁੜ ਵਿਦੇਸ਼ ਰਵਾਨਾ ਹੋਏ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ, ਭਾਰੀ ਸੁਰੱਖਿਆ ਹੇਠ ਪਹੁੰਚੇ ਏਅਰਪੋਰਟ

ਮੁੜ ਵਿਦੇਸ਼ ਰਵਾਨਾ ਹੋਏ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ, ਭਾਰੀ ਸੁਰੱਖਿਆ ਹੇਠ ਪਹੁੰਚੇ ਏਅਰਪੋਰਟ

Jass Grewal by Jass Grewal
December 24, 2022
in ਪੰਜਾਬ, ਵਿਦੇਸ਼
Reading Time: 1 min read
0 0
0

ਪੰਜਾਬੀ ਇੰਡਸਟਰੀ ਦੇ ਮਰਹੂਮ ਪੰਜਾਬੀ ਗਾਇਕ ਦੇ ਪਿਤਾ ਬਲਕੌਰ ਸਿੰਘ ਸਿੱਧੂ ਨਾਲ ਸਬੰਧਿਤ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਹੁਣ ਉਹ ਮੁੜ ਵਿਦੇਸ਼ ਲਈ ਰਵਾਨਾ ਹੋ ਗਏ ਹਨ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਵਿਦੇਸ਼ੀ ਦੌਰੇ ‘ਤੇ ਉਦੋਂ ਗਏ ਹਨ ਜਦੋਂ ਉਨ੍ਹਾਂ ਦੀ ਸੁਰਖਿਆਂ ‘ਚ ਵਾਧਾ ਕੀਤਾ ਗਿਆ ਸੀ। ਮਿਲੀ ਜਾਣਕਾਰੀ ਮੁਤਾਬਕ ਬਲਕੌਰ ਸਿੱਧੂ ਇੱਕ ਵਾਰ ਮੁੜ ਯੂਕੇ ਲਈ ਰਵਾਨਾ ਹੋ ਗਏ ਹਨ। ਬਲਕੌਰ ਸਿੰਘ ਸਿੱਧੂ ਨੇ ਦਿੱਲੀ ਏਅਰਪੋਰਟ ਤੋਂ ਫਲਾਈਟ ਲਈ ਅਤੇ ਉਨ੍ਹਾਂ ਨੂੰ ਸਖ਼ਤ ਸੁਰੱਖਿਆ ਹੇਠ ਦਿੱਲੀ ਦੇ ਇੰਟਰਨੈਸ਼ਨਲ ਏਅਰਪੋਰਟ ਪਹੁੰਚਾਇਆ ਗਿਆ।

ਗੌਰਤਲਬ ਹੈ ਕਿ ਬਲਕੌਰ ਸਿੰਘ ਇਸ ਤੋਂ ਪਹਿਲਾਂ ਵੀ ਯੂਕੇ ਜਾ ਕੇ ਆ ਚੁੱਕੇ ਹਨ। ਪਿਛਲੇ ਦੌਰੇ ਦੌਰਾਨ ਸਿੱਧੂ ਦੀ ਮਾਤਾ ਚਰਨ ਕੌਰ ਵੀ ਬਲਕੌਰ ਸਿੰਘ ਦੇ ਨਾਲ ਗਈ ਸੀ ਪਰ ਇਸ ਵਾਰ ਬਲਕੌਰ ਸਿੰਘ ਇਕੱਲੇ ਹੀ ਵਿਦੇਸ਼ ਗਏ ਹਨ। ਦੱਸਣਯੋਗ ਹੈ ਕਿ ਮਾਨਸਾ ਪੁਲਿਸ ਨੂੰ ਇੱਕ ਸੂਚਨਾ ਮਿਲੀ ਜਿਸ ਦੇ ਤਹਿਤ ਸਿੱਧੂ ਮੂਸੇਵਾਲਾ ਦੇ ਪਰਿਵਾਰ ‘ਤੇ ਹਮਲੇ ਦਾ ਖ਼ਦਸ਼ਾ ਜਤਾਇਆ ਗਿਆ। ਇਸ ਕਰਕੇ ਪੁਲਿਸ ਵੱਲੋਂ ਪਿੰਡ ਮੂਸਾ ਨੂੰ ਸੀਲ ਕਰ ਦਿੱਤਾ ਗਿਆ ਅਤੇ ਪਿੰਡ ਦੇ ਅੰਦਰ ਆਉਣ-ਜਾਣ ਵਾਲੇ ਲੋਕਾਂ ਦੀ ਤਾਲਾਸ਼ੀ ਵੀ ਲਈ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਕਤਲਕਾਂਡ ਵਿੱਚ ਮਾਨਸਾ ਪੁਲਿਸ ਵੱਲੋਂ ਵੀਰਵਾਰ ਨੂੰ ਅਦਾਲਤ ਵਿੱਚ ਦੂਜੀ ਚਾਰਜਸ਼ੀਟ ਦਾਖਲ ਕੀਤੀ ਗਈ। ਇਸ ਵਿੱਚ 7 ਲੋਕਾਂ — ਦੀਪਕ ਮੁੰਡੀ, ਰਜਿੰਦਰ ਜੋਕਰ, ਕਪਲ ਪੰਡਿਤ, ਬਿੱਟੂ, ਮਨਪ੍ਰੀਤ ਤੂਫ਼ਾਨ, ਮਨੀ ਰਈਆ ਅਤੇ ਜਗਤਾਰ ਸਿੰਘ ਮੂਸੇ — ਦਾ ਚਲਾਨ ਪੇਸ਼ ਕੀਤਾ ਗਿਆ ਸੀ।  ਮਾਨਸਾ ਪੁਲਿਸ ਵੱਲੋਂ ਹੁਣ ਤੱਕ ਇਸ ਮਾਮਲੇ ਵਿੱਚ 31 ਵਿਅਕਤੀਆਂ ਦੇ ਖ਼ਿਲਾਫ਼ ਚਾਰਜਸ਼ੀਟ ਦਾਖਲ ਕੀਤੀ ਜਾ ਚੁੱਕੀ ਹੈ ਅਤੇ ਮਾਨਸਾ ਦੀ ਅਦਾਲਤ ਵੱਲੋਂ ਹੁਣ ਤੱਕ 10 ਲੋਕਾਂ ਦੀ ਜ਼ਮਾਨਤ ਰੱਦ ਕਰ ਦਿੱਤੀ ਗਈ ਹੈ।

Tags: Balkaur SinghfatherPolice ActionSidhu Moosewala
Previous Post

ਪੰਜਾਬ ਦੇ ਅਧਿਆਪਕਾਂ ਦੀਆਂ ਵੱਧ ਸਕਦੀਆਂ ਮੁਸ਼ਕਿਲਾਂ, ਕੈਬਨਿਟ ਮੰਤਰੀ ਦਾ ਸਖ਼ਤ ਐਕਸ਼ਨ

Next Post

ਅੱਤਵਾਦੀਆਂ ਦੇ ਨੈੱਟਵਰਕ ਨੂੰ ਤੋੜਣ ਲਈ NIA ਦਾ ਐਕਸ਼ਨ, ਕੀਤੀ ਵੱਡੀ ਕਾਰਵਾਈ

Next Post
ਅੱਤਵਾਦੀਆਂ ਦੇ ਨੈੱਟਵਰਕ ਨੂੰ ਤੋੜਣ ਲਈ NIA ਦਾ ਐਕਸ਼ਨ, ਕੀਤੀ ਵੱਡੀ ਕਾਰਵਾਈ

ਅੱਤਵਾਦੀਆਂ ਦੇ ਨੈੱਟਵਰਕ ਨੂੰ ਤੋੜਣ ਲਈ NIA ਦਾ ਐਕਸ਼ਨ, ਕੀਤੀ ਵੱਡੀ ਕਾਰਵਾਈ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers