RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਮੁੜ ਹੋਈ ਗੈਂਗਵਾਰ, ਇਕ ਹੋਰ ਗੈਂਗਸਟਰ ਹੋਇਆ ਢੇਰ, ਦਿਨ-ਦਿਹਾੜੇ ਵੱਡੀ ਵਾਰਦਾਤ

ਮੁੜ ਹੋਈ ਗੈਂਗਵਾਰ, ਇਕ ਹੋਰ ਗੈਂਗਸਟਰ ਹੋਇਆ ਢੇਰ, ਦਿਨ-ਦਿਹਾੜੇ ਵੱਡੀ ਵਾਰਦਾਤ

Jass Grewal by Jass Grewal
December 3, 2022
in ਦੇਸ਼
Reading Time: 1 min read
0 0
0

ਰਾਜਸਥਾਨ: ਪੰਜਾਬ ਤੋਂ ਬਾਅਦ ਹੁਣ ਰਾਜਸਥਾਨ ਦੇ ਵਿਚ ਦਿਨ-ਦਿਹਾੜੇ ਗੈਂਗਵਾਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ।  ਰਾਜਸਥਾਨ ਦੇ ਸੀਕਰ ‘ਚ ਸ਼ਨੀਵਾਰ ਨੂੰ ਦਿਲ ਦਹਿਲਾ ਦੇਣ ਵਾਲੀ ਘਟਨਾ ਦੇਖਣ ਨੂੰ ਮਿਲੀ, ਜਿੱਥੇ ਗੈਂਗਸਟਰ ਰਾਜੂ ਠੇਠ ਨੂੰ ਅਣਪਛਾਤੇ ਬਦਮਾਸ਼ਾਂ ਨੇ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ।

ਇਹ ਵਾਰਦਾਤ ਸੀਕਰ ਦੇ ਉਦਯੋਗ ਨਗਰ ਖੇਤਰ ‘ਚ ਵਾਪਰੀ। ਪੁਲਸ ਸੁਪਰਡੈਂਟ ਕੁੰਵਰ ਰਾਸ਼ਟਰਦੀਪ ਨੇ ਦੱਸਿਆ,”ਪਿਪਰਾਲੀ ਰੋਡ ਸਥਿਤ ਆਪਣੇ ਘਰ ਦੇ ਮੁੱਖ ਦੁਆਰ ‘ਤੇ ਰਾਜੂ ਠੇਠ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ।” ਕੁੰਵਰ ਨੇ ਦੱਸਿਆ ਕਿ ਘਟਨਾ ਕਰੀਬ ਸਵੇਰੇ 10.15 ਵਜੇ ਵਾਪਰੀ ਅਤੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।

ਲਾਰੈਂਸ ਬਿਸ਼ਨੋਈ ਦੇ ਰੋਹਿਤ ਗੋਦਾਰਾ ਨੇ ਕਤਲਕਾਂਡ ਦੀ ਜ਼ਿੰਮੇਵਾਰੀ ਲਈ ਹੈ। ਰੋਹਿਤ ਗੋਦਾਰਾ ਨੇ ਲਿਖਿਆ ਕਿ ਉਸ ਨੇ ਆਨੰਦਪਾਲ ਅਤੇ ਬਲਬੀਰ ਦੇ ਕਤਲ ਦਾ ਬਦਲਾ ਲੈ ਲਿਆ ਹੈ। ਜਿਵੇਂ ਹੀ ਸੂਚਨਾ ਪੁਲਸ ਨੂੰ ਮਿਲੀ ਹਾਦਸੇ ਵਾਲੀ ਜਗ੍ਹਾ ‘ਤੇ ਪਹੁੰਚ ਗਈ। ਪੁਲਸ ਦੇ ਸੀਨੀਅਰ ਅਧਿਕਾਰੀਆਂ ਨੇ ਮਾਮਲੇ ਦੀ ਜਾਂਚ ਨੂੰ ਅੱਗੇ ਵਧਾਇਆ। ਹਰਿਆਣਾ ਅਤੇ ਝੁੰਝੁਨੂੰ ਦੀਆਂ ਸਰਹੱਦਾਂ ਨੂੰ ਪੁਲਸ ਵਲੋਂ ਸੀਲ ਕਰ ਦਿੱਤਾ ਗਿਆ ਹੈ। ਅਪਰਾਧ ਦੀ ਦੁਨੀਆ ਨੂੰ ਛੱਡ ਕੇ ਰਾਜੂ ਠੇਠ ਦੀ ਰਾਜਨੀਤੀ ‘ਚ ਆਉਣ ਦੀ ਚਰਚਾ ਨੇ ਪਿਛਲੇ ਦਿਨੀਂ ਸੁਰਖੀਆਂ ਬਟੋਰੀਆਂ ਸਨ।

Tags: GangsterGangwarmurderNational News
Previous Post

ਅਧਿਕਾਰੀਆਂ ‘ਤੇ ਭੜਕੀ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ, ਹੱਥ ਨਾਲ ਹੀ ਪੱਟ ਦਿੱਤੀ ਨਵੀਂ ਬਣੀ ਸੜਕ

Next Post

CM ਮਾਨ ਲਈ ਪਤਨੀ Gurpreet Kaur ਦਾ ਸਟੈਂਡ, ਵਿਰੋਧੀਆਂ ਨੂੰ ਦਿੱਤਾ ਠੌਕਵਾਂ ਜਵਾਬ

Next Post
CM ਮਾਨ ਲਈ ਪਤਨੀ Gurpreet Kaur ਦਾ ਸਟੈਂਡ, ਵਿਰੋਧੀਆਂ ਨੂੰ ਦਿੱਤਾ ਠੌਕਵਾਂ ਜਵਾਬ

CM ਮਾਨ ਲਈ ਪਤਨੀ Gurpreet Kaur ਦਾ ਸਟੈਂਡ, ਵਿਰੋਧੀਆਂ ਨੂੰ ਦਿੱਤਾ ਠੌਕਵਾਂ ਜਵਾਬ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers