RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਮੁੱਖ ਮੰਤਰੀ ਭਗਵੰਤ ਦੀ ਰਿਹਾਇਸ਼ ਬਾਹਰ ਮਾਹੌਲ ਤਣਾਅਪੂਰਨ, ਆਪਸ ‘ਚ ਭਿੜੇ ਅਧਿਆਪਕ ਤੇ ਪੁਲਿਸ ਮੁਲਾਜ਼ਮ

ਮੁੱਖ ਮੰਤਰੀ ਭਗਵੰਤ ਦੀ ਰਿਹਾਇਸ਼ ਬਾਹਰ ਮਾਹੌਲ ਤਣਾਅਪੂਰਨ, ਆਪਸ ‘ਚ ਭਿੜੇ ਅਧਿਆਪਕ ਤੇ ਪੁਲਿਸ ਮੁਲਾਜ਼ਮ

Jass Grewal by Jass Grewal
February 18, 2023
in ਪੰਜਾਬ, ਰਾਜਨੀਤੀ
0 0
0
ਮੁੱਖ ਮੰਤਰੀ ਭਗਵੰਤ ਦੀ ਰਿਹਾਇਸ਼ ਬਾਹਰ ਮਾਹੌਲ ਤਣਾਅਪੂਰਨ, ਆਪਸ ‘ਚ ਭਿੜੇ ਅਧਿਆਪਕ ਤੇ ਪੁਲਿਸ ਮੁਲਾਜ਼ਮ

ਖ਼ਬਰ ਸੰਗਰੂਰ ਤੋਂ ਸਾਹਮਣੇ ਆਈ ਹੈ, ਜਿਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਦੀ ਰਿਹਾਇਸ਼ ਬਾਹਰ ਮਾਹੌਲ ਉਸ ਵਖ਼ਤ ਤਣਾਅਪੂਰਨ ਹੋ ਗਿਆ ਜਦੋਂ 4161 ਮਾਸਟਰ ਕੇਡਰ ਅਧਿਆਪਕ ਯੂਨੀਅਨ ਦੇ ਸੈਂਕੜੇ ਦੀ ਗਿਣਤੀ ’ਚ ਅਧਿਆਪਕ ਸੀਐੱਮ ਰਿਹਾਇਸ਼ ਦੇ ਬਾਹਰ ਪਹੁੰਚੇ ਸੀ। ਇਸ ਮੌਕੇ ਪ੍ਰਦਰਸ਼ਨਕਾਰੀਆਂ ਦੀ ਪੁਲਿਸ ਨਾਲ ਧੱਕਾਮੁੱਕੀ ਹੋਣ ਦੀ ਖ਼ਬਰ ਵੀ ਸਾਹਮਣੇ ਆਈ ਹੈ। ਬੇਕਾਬੂ ਹੋ ਰਹੇ ਹਾਲਾਤਾਂ ਨੂੰ ਕਾਬੂ ਕਰਨ ਲਈ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਪ੍ਰਦਰਸ਼ਨਕਾਰੀਆਂ ‘ਤੇ ਲਾਠੀਚਾਰਜ ਕਰ ਦਿੱਤਾ ਹੈ। ਜਿਸ ਦਰਮਿਆਨ ਕਈ ਅਧਿਆਪਕ ਜਖ਼ਮੀ ਹੋ ਗਏ ਹਨ।

ਇਸ ਦੌਰਾਨ 4161 ਮਾਸਟਰ ਕੇਡਰ ਅਧਿਆਪਕ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਸੀ.ਐਮ. ਮਾਨ ਵਲੋਂ ਉਹਨਾਂ ਨੂੰ ਸਕੂਲਾਂ ਵਿੱਚ ਜੁਆਇਨ ਕਰਵਾੳਣ ਲਈ ਜੁਆਇਨਿੰਗ ਲੈਟਰ ਦਿੱਤੇ ਗਏ ਸੀ ਪਰ ਹਾਲੇ ਤੱਕ ਉਹਨਾਂ ਨੂੰ ਜੁਆਇਨ ਨਹੀਂ ਕਰਵਾਇਆ ਜਾ ਰਿਹਾ ਹੈ। ਜਿਸ ਦੇ ਰੋਸ ਵਜੋਂ ਅੱਜ ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਪਹੁੰਚੇ ਸੀ।

Tags: Bhagwant MannProtest
Previous Post

ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਦਿੱਤੀ 40 ਦਿਨਾਂ ਪੈਰੋਲ ‘ਤੇ ਹਰਿਆਣਾ ਸਰਕਾਰ ਨੇ ਆਪਣਾ ਜਵਾਬ ਕੀਤਾ ਦਾਖ਼ਲ

Next Post

ਬੰਦੀ ਸਿੰਘਾਂ ਦੀ ਰਿਹਾਈ ਲਈ ਚਲਾਈ ਗਈ ਦਸਤਖ਼ਤ ਮੁਹਿੰਮ ਦਾ ਪ੍ਰਕਾਸ਼ ਬਾਦਲ ਤੇ ਸੁਖਬੀਰ ਸਿੰਘ ਬਾਦਲ

Next Post
ਬੰਦੀ ਸਿੰਘਾਂ ਦੀ ਰਿਹਾਈ ਲਈ ਚਲਾਈ ਗਈ ਦਸਤਖ਼ਤ ਮੁਹਿੰਮ ਦਾ ਪ੍ਰਕਾਸ਼ ਬਾਦਲ ਤੇ ਸੁਖਬੀਰ ਸਿੰਘ ਬਾਦਲ

ਬੰਦੀ ਸਿੰਘਾਂ ਦੀ ਰਿਹਾਈ ਲਈ ਚਲਾਈ ਗਈ ਦਸਤਖ਼ਤ ਮੁਹਿੰਮ ਦਾ ਪ੍ਰਕਾਸ਼ ਬਾਦਲ ਤੇ ਸੁਖਬੀਰ ਸਿੰਘ ਬਾਦਲ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers