RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਸਾਹਮਣੇ ਆਤਮਹੱਤਿਆ ਦੀ ਕੋਸ਼ਿਸ਼ |

Jass Grewal by Jass Grewal
July 16, 2022
in ਪੰਜਾਬ, ਰਾਜਨੀਤੀ
Reading Time: 1 min read
0 0
0

ਵੀਰਵਾਰ ਤੋਂ 3 ਅਤੇ ਸ਼ੁੱਕਰਵਾਰ ਤੋਂ 8 ਉਮੀਦਵਾਰ ਸਪਰੇਅ ਦੀ ਬੋਤਲ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਸਾਹਮਣੇ ਮਰਨ ਵਰਤ ‘ਤੇ ਬੈਠੇ ਹਨ ਪਿਛਲੇ ਢਾਈ ਮਹੀਨੇ ਤੋਂ ਮੋਰਚੇ ‘ਤੇ ਬੈਠੇ ਪੰਜਾਬ ਪੁਲਿਸ ਭਰਤੀ 2016 ‘ਚ ਵੇਟਿੰਗ ਤੇ 2017 ਵੈਰੀਫਿਕੇਸ਼ਨ ਉਮੀਦਵਾਰਾਂ ‘ਚੋਂ ਸ਼ੁੱਕਰਵਾਰ ਰਾਤਗੁਰਜੀਤ ਸਿੰਘ ਨੇ ਜ਼ਹਿਰ ਪੀ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਜਿਸ ਨੂੰ ਤੁਰੰਤ ਸਿਵਲ ਹਸਪਤਾਲ ਸੰਗਰੂਰ ਲਿਆਂਦਾ ਗਿਆ। ਉਨ੍ਹਾਂ ਸ਼ੁੱਕਰਵਾਰ ਨੂੰ ਚਿਤਾਵਨੀ ਦਿੱਤੀ ਸੀ ਕਿ ਜੇਕਰ ਸ਼ਨਿੱਚਰਵਾਰ ਤਕ ਉਨ੍ਹਾਂ ਨੂੰ ਨਿਯੁਕਤੀ ਪੱਤਰ ਨਾ ਦਿੱਤੇ ਗਏ ਤਾਂ ਉਹ ਖੁਦਕੁਸ਼ੀ ਕਰ ਲੈਣਗੇ।

ਡਾਕਟਰ ਨੇ ਉਸ ਦਾ ਇਲਾਜ ਸ਼ੁਰੂ ਕਰ ਦਿੱਤਾ ਪਰ ਨੌਜਵਾਨ ਨੇ ਇਲਾਜ ਦੌਰਾਨ ਡਾਕਟਰ ਦਾ ਵਿਰੋਧ ਕੀਤਾ। ਧਰਨੇ ਵਾਲਾ ਥਾਂ ‘ਤੇ ਇਕ ਹੋਰ ਨੌਜਵਾਨ ਨੇ ਫਾਹਾ ਲਾਉਣ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਬਾਕੀ ਮੈਂਬਰਾਂ ਨੇ ਬਚਾ ਲਿਆ। ਜ਼ਿਕਰਯੋਗ ਹੈ ਕਿ 10 ਮਈ ਤੋਂ ਪੰਜਾਬ ਪੁਲਿਸ ਭਰਤੀ 2016 ਅਤੇ 2017 ਵੈਰੀਫਿਕੇਸ਼ਨ ਦੇ ਉਮੀਦਵਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਪੱਕੇ ਧਰਨੇ ‘ਤੇ ਬੈਠੇ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਸਭਾ ਜ਼ਿਮਨੀ ਚੋਣਾਂ ਤੋਂ ਕੁਝ ਦਿਨ ਪਹਿਲਾਂ  ਉਨ੍ਹਾਂ ਨੂੰ ਭਰੋਸਾ ਦਿੱਤਾ ਸੀ ਕਿ ਜੁਲਾਈ ਦੇ ਪਹਿਲੇ ਹਫ਼ਤੇ ਉਨ੍ਹਾਂ ਦਾ ਮਾਮਲਾ ਵਿਚਾਰਿਆ ਜਾਵੇਗਾ ਤੇ ਉਨ੍ਹਾਂ ਦੀ ਨਿਯੁਕਤੀ ਲਈ ਸਰਕਾਰ ਵੱਲੋਂ ਛੇਤੀ ਤੋਂ ਛੇਤੀ ਵਿਚਾਰ ਕੀਤਾ ਜਾਵੇਗਾ। ਪਰ ਜੁਲਾਈ ਦਾ ਅੱਧਾ ਮਹੀਨਾ ਬੀਤ ਜਾਣ ਦੇ ਬਾਵਜੂਦ ਸਰਕਾਰ ਵੱਲੋਂ ਅਜੇ ਤਕ ਉਨ੍ਹਾਂ ਦੀ ਨਿਯੁਕਤੀ ਸਬੰਧੀ ਕੋਈ ਫੈਸਲਾ ਨਹੀਂ ਲਿਆ ਗਿਆ ਜਿਸ ਕਾਰਨ 11 ਮੈਂਬਰ ਮਰਨ ਵਰਤ ‘ਤੇ ਬੈਠੇ ਹਨ, ਉਨ੍ਹਾਂ ਖੁਦਕੁਸ਼ੀ ਕਰਨ ਦਾ ਐਲਾਨ ਕਰ ਚੁੱਕੇ ਹਨ।
Previous Post

ਅਸੰਸਦੀ ਸ਼ਬਦਾਂ ਦੀ ਸੂਚੀ ਨੂੰ ਲੈ ਕੇ ਵਿਰੋਧੀ ਧਿਰਾਂ ਵਲੋਂ ਤਿੱਖਾ ਪ੍ਰਤੀਕਰਮ |

Next Post

ਮੁੰਬਈ ਦੀ ਬੰਦਰਗਾਹ ਤੋਂ 73 ਕਿੱਲੋ ਹੈਰੋਇਨ ਬਰਾਮਦ |

Next Post
ਮੁੰਬਈ ਦੀ ਬੰਦਰਗਾਹ ਤੋਂ 73 ਕਿੱਲੋ ਹੈਰੋਇਨ ਬਰਾਮਦ |

ਮੁੰਬਈ ਦੀ ਬੰਦਰਗਾਹ ਤੋਂ 73 ਕਿੱਲੋ ਹੈਰੋਇਨ ਬਰਾਮਦ |

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers