RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਮੁੱਖ ਮੰਤਰੀ ਭਗਵੰਤ ਮਾਨ ਨੇ ਭਾਖੜਾ ਡੈਮ ਦਾ ਕੀਤਾ ਦੌਰਾ , ਟਵੀਟ ਕਰ ਹਿਮਾਚਲ ਨੂੰ ਪਾਣੀ ਰੋਕਣ ਲਈ ਕਿਹਾ

ਮੁੱਖ ਮੰਤਰੀ ਭਗਵੰਤ ਮਾਨ ਨੇ ਭਾਖੜਾ ਡੈਮ ਦਾ ਕੀਤਾ ਦੌਰਾ , ਟਵੀਟ ਕਰ ਹਿਮਾਚਲ ਨੂੰ ਪਾਣੀ ਰੋਕਣ ਲਈ ਕਿਹਾ

Jass Grewal by Jass Grewal
July 24, 2023
in ਪੰਜਾਬ
Reading Time: 1 min read
0 0
0

ਪੰਜਾਬ : ਪੰਜਾਬ ਵਿੱਚ ਮੀਂਹ ਕਾਰਨ ਹਾਲਾਤ ਬੇਕਾਬੂ ਹੁੰਦੇ ਜਾ ਰਹੇ ਹਨ। ਪੰਜਾਬ ਸਮੇਤ ਦੇ ਕਈ ਸੂਬਿਆਂ ਵਿੱਚ ਪੈ ਰਹੇ ਭਾਰੀ ਮੀਂਹ ਨੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੋਰ ਵਧਾ ਦਿੱਤਾ ਹੈ। ਇਸ ਦੇ ਚਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਖੜਾ ਡੈਮ ਦਾ ਦੌਰਾ ਕੀਤਾ ਅਤੇ ਡੈਮ ਵਿੱਚ ਪਾਣੀ ਦੀ ਸਥਿਤੀ ਦਾ ਜਾਇਜ਼ਾ ਲਿਆ।

ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਨੇ ਪੰਜਾਬ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਹਿਮਾਚਲ ਨੂੰ ਆਪਣਾ ਪਾਣੀ ਰੋਕਣ ਲਈ ਕਿਹਾ ਹੈ। ਇਸ ਦੀ ਜਾਣਕਾਰੀ ਸੀਐਮ ਮਾਨ ਨੇ ਟਵੀਟ ਕਰ ਕੇ ਦਿੱਤੀ ਹੈ।

ਉਨ੍ਹਾਂ ਟਵੀਟ ਕਰਦੇ ਹੋਏ ਲਿਖਿਆ – ਅਸੀਂ ਹਿਮਾਚਲ ਨੂੰ ਕਹਿ ਰਹੇ ਹਾਂ ਕਿ ਤੁਸੀਂ ਪਾਣੀ ਰੋਕ ਲਓ, ਉਹ ਕਹਿੰਦੇ ਨੇ ਕਿ ਉਨ੍ਹਾਂ ਦਾ BBMB ‘ਚ 7.19 ਫੀਸਦੀ ਹਿੱਸਾ ਹੈ…ਅਸੀਂ ਦਰਿਆਵਾਂ ਦੇ ਪਾਣੀ ਨੂੰ ਨਹਿਰਾਂ ਬਣਾ ਕੇ ਚੈਨਲਾਇਜ ਕਰ ਰਹੇ ਹਾਂ, ਬਹੁਤ ਸਾਲਾਂ ਤੋਂ ਇਨ੍ਹਾਂ ਦੀ ਸਫ਼ਾਈ ਨਹੀਂ ਹੋਈ ਅਸੀਂ ਉਹ ਵੀ ਕਰਾਂਗੇ…ਇੱਕ ਨਵੀਂ ਨਹਿਰ ਬਣਾਉਣ ਲਈ ਵੀ ਯੋਜਨਾ ਚੱਲ ਰਹੀ ਹੈ।

ਅਸੀਂ ਹਿਮਾਚਲ ਨੂੰ ਕਹਿ ਰਹੇ ਹਾਂ ਕਿ ਤੁਸੀਂ ਪਾਣੀ ਰੋਕ ਲਓ, ਉਹ ਕਹਿੰਦੇ ਨੇ ਕਿ ਉਨ੍ਹਾਂ ਦਾ BBMB ‘ਚ 7.19% ਹਿੱਸਾ ਹੈ… ਅਸੀਂ ਦਰਿਆਵਾਂ ਦੇ ਪਾਣੀ ਨੂੰ ਨਹਿਰਾਂ ਬਣਾ ਕੇ ਚੈਨਲਾਇਜ ਕਰ ਰਹੇ ਹਾਂ, ਬਹੁਤ ਸਾਲਾਂ ਤੋਂ ਇਨ੍ਹਾਂ ਦੀ ਸਫ਼ਾਈ ਨਹੀਂ ਹੋਈ ਅਸੀਂ ਉਹ ਵੀ ਕਰਾਂਗੇ… ਇੱਕ ਨਵੀਂ ਨਹਿਰ ਬਣਾਉਣ ਲਈ ਵੀ ਯੋਜਨਾ ਚੱਲ ਰਹੀ ਹੈ… pic.twitter.com/1PdUEsE6mT

— Bhagwant Mann (@BhagwantMann) July 23, 2023

Tags: aam aadmi partyAAPBhagwant MannCM Bhagwant MannCM MannNational NewsPolitics NewspunjabPunjab Governmentpunjabi news
Previous Post

ਜਲੰਧਰ ਦੇ ਇਹਨਾਂ ਸਕੂਲਾਂ ਵਿੱਚ ਛੁੱਟੀ ਦਾ ਅੱਜ ਦੁਬਾਰਾ ਤੋਂ ਆਦੇਸ਼ ਜਾਰੀ

Next Post

ਡਰੋਨ ਰਾਹੀਂ ਪਾਕਿਸਤਾਨ ਤੋਂ 20 ਕਿਲੋ ਹੈਰੋਇਨ ਸਮੇਤ ਦੋ ਤਸਕਰ ਗ੍ਰਿਫ਼ਤਾਰ, ਫਿਰੋਜ਼ਪੁਰ ‘ਚ ਪੁਲਿਸ ਦੀ ਕਾਰਵਾਈ

Next Post
punjab police

ਡਰੋਨ ਰਾਹੀਂ ਪਾਕਿਸਤਾਨ ਤੋਂ 20 ਕਿਲੋ ਹੈਰੋਇਨ ਸਮੇਤ ਦੋ ਤਸਕਰ ਗ੍ਰਿਫ਼ਤਾਰ, ਫਿਰੋਜ਼ਪੁਰ 'ਚ ਪੁਲਿਸ ਦੀ ਕਾਰਵਾਈ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers