RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home Uncategorized

ਮੂਸੇਵਾਲਾ ਦੀ ਭੈਣ ਬਣੀ ਅਫ਼ਸਾਨਾ ਖ਼ਾਨ ਤੋਂ NIA ਵੱਲੋਂ 5 ਘੰਟੇ ਪੁੱਛਗਿੱਛ

ਮੂਸੇਵਾਲਾ ਦੀ ਭੈਣ ਬਣੀ ਅਫ਼ਸਾਨਾ ਖ਼ਾਨ ਤੋਂ NIA ਵੱਲੋਂ 5 ਘੰਟੇ ਪੁੱਛਗਿੱਛ

Jass Grewal by Jass Grewal
October 26, 2022
in Uncategorized
Reading Time: 1 min read
0 0
0

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਪਲੇਅਬੈਕ ਗਾਇਕਾ ਅਫਸਾਨਾ ਖਾਨ ਤੋਂ NIA (ਰਾਸ਼ਟਰੀ ਜਾਂਚ ਏਜੰਸੀ) ਨੇ ਦਿੱਲੀ ਵਿੱਚ ਪੰਜ ਘੰਟੇ ਤੱਕ ਪੁੱਛਗਿੱਛ ਕੀਤੀ। ਉਸ ਦੇ ਪਤੀ ਸਾਜ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਅਫਸਾਨਾ ਖੁਦ ਬੁੱਧਵਾਰ ਨੂੰ ਇੰਸਟਾਗ੍ਰਾਮ ‘ਤੇ ਲਾਈਵ ਆ ਕੇ ਪੂਰੇ ਮਾਮਲੇ ਦਾ ਖੁਲਾਸਾ ਕਰੇਗੀ।

ਅਫਸਾਨਾ ਖਾਨ ਸਿੱਧੂ ਮੂਸੇਵਾਲਾ ਦੇ ਕਰੀਬੀਆਂ ਵਿੱਚੋਂ ਇੱਕ ਹੈ। ਉਸ ਨੇ ਸਿੱਧੂ ਨੂੰ ਆਪਣਾ ਮੂੰਹ ਬੋਲਾ ਭਰਾ ਬਣਾਇਆ ਹੋਇਆ ਸੀ। ਹਰ ਸਾਲ ਉਸ ਨੂੰ ਰੱਖੜੀ ਬੰਨ੍ਹਣ ਜਾਂਦੀ ਸੀ। ਐਨਆਈਏ ਸਣੇ ਕਈ ਏਜੰਸੀਆਂ ਇਸ ਕਤਲ ਦੀ ਜਾਂਚ ਵਿੱਚ ਜੁਟੀਆਂ ਹੋਈਆਂ ਹਨ। ਇਸ ਦੀਆਂ ਤਾਰਾਂ ਵਿਦੇਸ਼ਾਂ ਤੱਕ ਜੁੜੀਆਂ ਹੋਈਆਂ ਹਨ। ਕਈ ਗੈਂਗਸਟਰ ਫੜੇ ਗਏ ਹਨ। ਹੁਣ NIA ਨੇ ਅਫਸਾਨਾ ਨੂੰ ਦਿੱਲੀ ਬੁਲਾ ਕੇ ਪੁੱਛਗਿੱਛ ਕੀਤੀ ਹੈ।

ਸੂਤਰਾਂ ਮੁਤਾਬਕ ਫੜੇ ਗਏ ਗੈਂਗਸਟਰਾਂ ਨੇ ਖੁਲਾਸਾ ਕੀਤਾ ਹੈ ਕਿ ਅਫਸਾਨਾ ਸਿੱਧੂ ਦੀ ਕਰੀਬੀ ਸੀ। ਉਸ ਕੋਲ ਬੰਬੀਹਾ ਗੈਂਗ ਨਾਲ ਜੁੜੀ ਅਹਿਮ ਜਾਣਕਾਰੀ ਹੋ ਸਕਦੀ ਹੈ। ਇਹੀ ਕਾਰਨ ਸੀ ਕਿ ਅਫਸਾਨਾ ਤੋਂ ਜ਼ਿਆਦਾਤਰ ਸਵਾਲ ਬੰਬੀਹਾ ਗੈਂਗ ਬਾਰੇ ਪੁੱਛੇ ਗਏ। ਇਹ ਵੀ ਪੁੱਛਿਆ ਗਿਆ ਕਿ ਲਾਰੈਂਸ ਅਤੇ ਬੰਬੀਹਾ ਗੈਂਗ ਵਿਚਾਲੇ ਦੁਸ਼ਮਣੀ ਕਿਉਂ ਹੈ? ਇਹ ਵੀ ਜਾਣਨ ਦੀ ਕੋਸ਼ਿਸ਼ ਕੀਤੀ ਗਈ ਕਿ ਗੈਂਗਸਟਰ ਪਾਲੀਵੁੱਡ ਵਿੱਚ ਪੈਸਾ ਕਿਵੇਂ ਲਗਾਉਂਦੇ ਹਨ?

ਸੂਤਰਾਂ ਮੁਤਾਬਕ ਅਫਸਾਨਾ ਦੇ ਬੈਂਕ ਖਾਤਿਆਂ ਅਤੇ ਵਿਦੇਸ਼ਾਂ ‘ਚ ਹੋਣ ਵਾਲੇ ਸ਼ੋਅ ਤੋਂ ਹੋਣ ਵਾਲੀ ਕਮਾਈ ‘ਤੇ ਵੀ ਨਜ਼ਰ ਰੱਖ ਰਹੇ ਹਨ। ਇਹ ਪਹਿਲੀ ਵਾਰ ਹੈ ਜਦੋਂ ਅਫਸਾਨਾ ਤੋਂ ਪੁੱਛਗਿੱਛ ਕੀਤੀ ਗਈ ਹੈ। ਦੂਜੇ ਪਾਸੇ ਅਫਸਾਨਾ ਖਾਨ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸ਼ੇਅਰ ਕੀਤੀ ਹੈ। ਇਸ ‘ਚ ਉਸ ਨੇ ਲਿਖਿਆ ਹੈ ਕਿ ਕੱਲ੍ਹ ਦੁਪਹਿਰ ਦੋ ਵਜੇ ਇੰਸਟਾਗ੍ਰਾਮ ‘ਤੇ ਕੁਝ ਖਾਸ ਗੱਲਾਂ। ਅੱਗੇ ਲਿਖਿਆ- ਹੈਸ਼ਟੈਗ ਜਸਟਿਸ ਫਾਰ ਸਿੱਧੂ ਮੂਸੇਵਾਲਾ।

Previous Post

ਲੁਧਿਆਣਾ ਸਿਵਲ ਹਸਪਤਾਲ ‘ਚ ਹੰਗਾਮਾ, ਸ਼ਰਾਬੀਆਂ ਨੇ ਕੁੱਟਿਆ ਡਾਕਟਰ, ਕੱਪੜੇ ਫਾੜੇ

Next Post

ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਸਾਨਾਂ ਨਾਲ ਕੀਤੀ ਮੁਲਾਕਾਤ

Next Post
ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਸਾਨਾਂ ਨਾਲ ਕੀਤੀ ਮੁਲਾਕਾਤ

ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਸਾਨਾਂ ਨਾਲ ਕੀਤੀ ਮੁਲਾਕਾਤ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers