RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਮੈਕਸੀਕੋ ’ਚ ਗ੍ਰਿਫ਼ਤਾਰ ਕੀਤਾ ਗੈਂਗਸਟਰ ਦੀਪਕ ‘ਬਾਕਸਰ’ ਪਹੁੰਚਿਆ ਭਾਰਤ

ਮੈਕਸੀਕੋ ’ਚ ਗ੍ਰਿਫ਼ਤਾਰ ਕੀਤਾ ਗੈਂਗਸਟਰ ਦੀਪਕ ‘ਬਾਕਸਰ’ ਪਹੁੰਚਿਆ ਭਾਰਤ

Jass Grewal by Jass Grewal
April 5, 2023
in ਦੇਸ਼
Reading Time: 1 min read
0 0
0

ਵਿਦੇਸ਼ਾਂ ‘ਚ ਬੈਠੇ ਗੈਂਗਸਟਰਾਂ ‘ਤੇ ਪੁਲਿਸ ਵਲੋਂ ਇਕ-ਇਕ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੌਰਾਨ ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਦੀ ਟੀਮ ਨੂੰ ਬੀਤੇ ਦਿਨੀ ਵੱਡੀ ਕਾਮਯਾਬੀ ਹਾਸਿਲ ਹੋਈ ਸੀ ਜਦੋਂ ਟੀਮ ਨੇ ਅਮਰੀਕੀ ਖੁਫੀਆ ਏਜੰਸੀ ਐਫਬੀਆਈ ਦੀ ਮਦਦ ਨਾਲ ਗੈਂਗਸਟਰ ਦੀਪਕ ਬਾਕਸਰ ਨੂੰ ਮੈਕਸੀਕੋ ’ਚ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਹੁਣ ਦਿੱਲੀ ਪੁਲਿਸ ਹੁਣ ਲੋੜੀਂਦੇ ਭਗੌੜਿਆਂ ਵਿੱਚ ਸ਼ਾਮਲ ਗੈਂਗਸਟਰ ਦੀਪਕ ‘ਬਾਕਸਰ’ ਨੂੰ ਦਿੱਲੀ ਲੈਕੇ ਆ ਚੁੱਕੀ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।

ਪੁਲਸ ਨੇ ਕਿਹਾ ਕਿ ਦੀਪਕ ਤੋਂ ਉਸ ਦੀਆਂ ਅਪਰਾਧਿਕ ਗਤੀਵਿਧੀਆਂ ਅਤੇ ਉੱਤਰੀ ਦਿੱਲੀ ਦੇ ਸਿਵਲ ਲਾਈਨ ਖੇਤਰ ਵਿੱਚ ਇੱਕ ਬਿਲਡਰ ਦੀ ਹੱਤਿਆ ਵਿੱਚ ਕਥਿਤ ਸ਼ਮੂਲੀਅਤ ਦੇ ਸਬੰਧ ਵਿੱਚ ਪੁੱਛਗਿੱਛ ਕੀਤੀ ਜਾਵੇਗੀ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਰਾਸ਼ਟਰੀ ਪੱਧਰ ਦੀ ਮੁੱਕੇਬਾਜ਼ੀ ਚੈਂਪੀਅਨਸ਼ਿਪ ਜਿੱਤ ਚੁੱਕਾ ਗੈਂਗਸਟਰ ਮੈਕਸੀਕੋ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਵਿਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ ਅਤੇ ਉਸ ਦੀ ਯੋਜਨਾ ਸੀ ਕਿ ਉਹ ਉੱਥੇ ਬੈਠ ਕੇ ਦਿੱਲੀ ਅਤੇ ਉਸ ਦੇ ਗੁਆਂਢੀ ਸੂਬਿਆਂ ਵਿਚ ਸੰਗਠਿਤ ਅਪਰਾਧ ਦਾ ਆਪਣਾ ਗਿਰੋਹ ਚਲਾ ਸਕੇ।

ਵਿਸ਼ੇਸ਼ ਪੁਲਸ ਕਮਿਸ਼ਨਰ (ਸਪੈਸ਼ਲ ਸੈੱਲ) ਐੱਚ.ਜੀ.ਐੱਸ. ਧਾਲੀਵਾਲ ਨੇ ਦੱਸਿਆ ਕਿ ਗੈਂਗਸਟਰ ਨੇ ਅਮਰੀਕਾ ਜਾਣ ਲਈ ਮੈਕਸੀਕੋ ਪਹੁੰਚਣ ਲਈ ਕਈ ਰਸਤੇ ਅਪਣਾਏ ਪਰ ਦਿੱਲੀ ਸਥਿਤ ਅਮਰੀਕੀ ਦੂਤਘਰ ਦੇ ਕਾਨੂੰਨੀ ਅਧਿਕਾਰੀ ਦੇ ਦਫ਼ਤਰ ਦੀ ਮਦਦ ਨਾਲ ਉਹ ਪੁਲਸ ਦੇ ਜਾਲ ਵਿਚ ਫਸ ਗਿਆ। ਉਨ੍ਹਾਂ ਦੱਸਿਆ ਕਿ ਇਹ ਪਹਿਲੀ ਵਾਰ ਹੈ, ਜਦੋਂ ਦਿੱਲੀ ਪੁਲਸ ਨੇ ਦੇਸ਼ ਤੋਂ ਬਾਹਰ ਕਿਸੇ ਅਪਰੇਸ਼ਨ ਦੌਰਾਨ ਕਿਸੇ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਦੀਪਕ ਦੀ ਗ੍ਰਿਫ਼ਤਾਰੀ ‘ਚ ਮਦਦ ਕਰਨ ਵਾਲੀ ਸੂਚਨਾ ਦੇਣ ‘ਤੇ 3 ਲੱਖ ਰੁਪਏ ਦਾ ਇਨਾਮ ਐਲਾਨਿਆ ਹੋਇਆ ਸੀ। ਉਹ ‘ਗੋਗੀ ਗੈਂਗ’ ਚਲਾ ਰਿਹਾ ਸੀ ਜਿਸ ਦੇ ਕਥਿਤ ਤੌਰ ‘ਤੇ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧ ਹਨ।

Previous Post

ਵਿਦੇਸ਼ ਬੈਠੇ ਗੈਂਗਸਟਰ ‘ਤੇ ਪੁਲਿਸ ਦੀ ਕਾਰਵਾਈ, ਖੌਫ਼ਨਾਕ ਗੈਂਗਸਟਰ ਦੀਪਕ ਨੂੰ ਮੈਕਸੀਕੋ ਤੋਂ ਕੀਤਾ ਗ੍ਰਿਫ਼ਤਾਰ

Next Post

ਭਾਰਤੀ ਚੈਂਪੀਅਨ ਸੰਜੀਤਾ ਚਾਨੂ ਨੂੰ ਵੱਡਾ ਝਟਕਾ, ਖੇਡਣ ‘ਤੇ ਚਾਰ ਸਾਲ ਦੀ ਲਗਾਈ ਪਾਬੰਦੀ

Next Post
ਭਾਰਤੀ ਚੈਂਪੀਅਨ ਸੰਜੀਤਾ ਚਾਨੂ ਨੂੰ ਵੱਡਾ ਝਟਕਾ, ਖੇਡਣ ‘ਤੇ ਚਾਰ ਸਾਲ ਦੀ ਲਗਾਈ ਪਾਬੰਦੀ

ਭਾਰਤੀ ਚੈਂਪੀਅਨ ਸੰਜੀਤਾ ਚਾਨੂ ਨੂੰ ਵੱਡਾ ਝਟਕਾ, ਖੇਡਣ ‘ਤੇ ਚਾਰ ਸਾਲ ਦੀ ਲਗਾਈ ਪਾਬੰਦੀ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers