RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੁਨੀਆਂ

ਯੂਕੇ ‘ਚ ਵਧਿਆ ਪੰਜਾਬੀਆਂ ਦਾ ਮਾਣ, 100 ਪ੍ਰਭਾਵਸ਼ਾਲੀ ਸਿੱਖਾਂ ‘ਚ ਸ਼ਾਮਲ ਹੋਏ ਪੰਜਾਬ ਦੇ ਦਿਗੱਜ ਨੇਤਾ

ਯੂਕੇ ‘ਚ ਵਧਿਆ ਪੰਜਾਬੀਆਂ ਦਾ ਮਾਣ, 100 ਪ੍ਰਭਾਵਸ਼ਾਲੀ ਸਿੱਖਾਂ ‘ਚ ਸ਼ਾਮਲ ਹੋਏ ਪੰਜਾਬ ਦੇ ਦਿਗੱਜ ਨੇਤਾ

Jass Grewal by Jass Grewal
May 3, 2023
in ਦੁਨੀਆਂ, ਦੇਸ਼, ਪੰਜਾਬ
Reading Time: 1 min read
0 0
0

ਯੂਕੇ ਦੀ ਇਕ ਸਿੱਖ ਸੰਸਥਾ ‘ਦਿ ਸਿੱਖ ਗਰੁੱਪ’ ਵੱਲੋਂ ‘ਦਿ ਸਿੱਖਸ 100’ ਦੀ ਲਿਸਟ ਜਾਰੀ ਕੀਤੀ ਗਈ ਹੈ। ਜਿਸ ਦੇ ਤਾਜ਼ਾ 11ਵੇਂ ਅਡੀਸ਼ਨ ਵਿਚ ਸੰਸਾਰ ਦੇ 100 ਪ੍ਰਭਾਵਸ਼ਾਲੀ ਸਿੱਖਾਂ ਦੇ ਨਾਮ ਸ਼ਾਮਲ ਕੀਤੇ ਗਏ ਹਨ। ਇਹ ਬਹੁਤ ਦੀ ਮਾਣ ਵਾਲੀ ਗੱਲ ਹੋਵੇਗੀ ਕਿ ਇਸ ਲਿਸਟ ਵਿਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਕੇਂਦਰੀ ਮੰਤਰੀ ਹਰਦੀਪ ਪੁਰੀ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੈਨੇਡਾ ਦੇ ਰੱਖਿਆ ਮੰਤਰੀ ਤੇ ਸੰਸਦ ਮੈਂਬਰ ਹਰਜੀਤ ਸਿੰਘ ਸੱਜਣ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਖਾਲਸਾ ਏਡ ਦੇ ਆਗੂ ਰਵੀ ਸਿੰਘ, ਪੰਜਾਬੀ ਗਾਇਕ ਦਿਲਜੀਤ ਦੁਸਾਂਝ ਆਦਿ ਦੇ ਨਾਂ ਸ਼ਾਮਲ ਹਨ।

The Sikh Group is pleased to announce the release of The Sikh 100 – 2022.

Profiling the 100 most powerful & influential Sikhs in the world.https://t.co/bfsEOr8Q9o#sikh #sikhism #sikhheritagemonth #sikhs #top100 #power #influence pic.twitter.com/GrogNkgZmq

— The Sikh Group (@TheSikhGroup) May 2, 2023

ਸੰਸਥਾ ਵੱਲੋਂ ਸਾਲ 2022 ਦੀ ਜਾਰੀ ਕੀਤੀ ਸੂਚੀ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ 2022 ਵਿਚ ਵਿਸ਼ਵ ਪੱਧਰ ਉਤੇ ਪ੍ਰਭਾਵਸ਼ਾਲੀ 100 ਸਿੱਖਾਂ ’ਚੋਂ ਤੀਜੇ ਸਥਾਨ ’ਤੇ ਹਨ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਚੌਥੇ ਸਥਾਨ ’ਤੇ ਹਨ।

ਇਸ ਸੂਚੀ ’ਚ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਗਿਆਨੀ ਕੁਲਵੰਤ ਸਿੰਘ ਪਹਿਲੇ ਸਥਾਨ ਉਤੇ ਹਨ। ਉਨ੍ਹਾਂ ਤੋਂ ਬਾਅਦ ਦੂਜੇ ਨੰਬਰ ਉਤੇ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਨਾਂ ਦਰਜ ਹੈ।

Previous Post

ਮਹਾਰਾਸ਼ਟਰ ਦੇ ਸੀਨੀਅਰ ਸਿਆਸਤਦਾਨ ਸ਼ਰਦ ਪਵਾਰ ਨੇ NCP ਮੁਖੀ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਕੀਤਾ ਐਲਾਨ

Next Post

27 ਸਾਲਾਂ ਤੋਂ ਜੇਲ੍ਹ ’ਚ ਬੰਦ ਬਲਵੰਤ ਸਿੰਘ ਰਾਜੋਆਣਾ ਨੂੰ ਲੈਕੇ ਸੁਪਰੀਮ ਕੋਰਟ ਦਾ ਆਇਆ ਫੈਸਲਾ

Next Post
27 ਸਾਲਾਂ ਤੋਂ ਜੇਲ੍ਹ ’ਚ ਬੰਦ ਬਲਵੰਤ ਸਿੰਘ ਰਾਜੋਆਣਾ ਨੂੰ ਲੈਕੇ ਸੁਪਰੀਮ ਕੋਰਟ ਦਾ ਆਇਆ ਫੈਸਲਾ

27 ਸਾਲਾਂ ਤੋਂ ਜੇਲ੍ਹ ’ਚ ਬੰਦ ਬਲਵੰਤ ਸਿੰਘ ਰਾਜੋਆਣਾ ਨੂੰ ਲੈਕੇ ਸੁਪਰੀਮ ਕੋਰਟ ਦਾ ਆਇਆ ਫੈਸਲਾ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers