RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਰਣਜੀਤ ਸਿੰਘ ਢੱਡਰੀਆਂ ਵਾਲਿਆਂ ਖ਼ਿਲਾਫ਼ ਕੇਸ ਹੋਇਆ ਦਰਜ, ਜਾਣੋ ਪੂਰਾ ਮਾਮਲਾ

Jass Grewal by Jass Grewal
August 25, 2021
in ਪੰਜਾਬ
Reading Time: 1 min read
0 0
0

ਰਣਜੀਤ ਸਿੰਘ ਢੱਡਰੀਆਂ ਵਾਲੇ ਇਕ ਵਾਰ ਫਿਰ ਤੋਂ ਘਿਰ ਵਿਵਾਦਾਂ ‘ਚ, ਦਰਅਸਲ ਕੁੱਝ ਸਮਾਂ ਪਹਿਲਾਂ ਭਾਈ ਰਣਜੀਤ ਸਿੰਘ ਦੇ ਇਕ ਸਾਥੀ ਸਤਵਿੰਦਰ ਸਿੰਘ ਵੱਲੋਂ ਸੋਸ਼ਲ ਮੀਡੀਆ ਤੇ ਲਾਈਵ ਹੋਕੇ ਕੇਸ ਕਤਲ ਕੀਤੇ ਗਏ ਸਨ। ਹੁਣ ਇਸੇ ਮੁੱਦੇ ਤੇ ਹਰਭਜਨ ਸਿੰਘ ਨਾਂ ਦੇ ਵਿਅਕਤੀ ਵੱਲੋਂ ਰਾਜਸਥਾਨ ਦੇ ਅਨੂਪਗੜ੍ਹ ਥਾਣੇ ਵਿੱਚ ਭਾਈ ਰਣਜੀਤ ਸਿੰਘ ਅਤੇ ਸਤਵਿੰਦਰ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰਵਾਇਆ ਗਿਆ ਹੈ। ਹਰਭਜਨ ਸਿੰਘ ਦਾ ਦੋਸ਼ ਹੈਕਿ ਭਾਈ ਰਣਜੀਤ ਸਿੰਘ ਅਤੇ ਉਨ੍ਹਾਂ ਦੇ ਸਾਥੀ ਵੱਲੋਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ ਅਤੇ ਉਨ੍ਹਾਂ ਨੇ ਦੋਹਾਂ ਦੀ ਗ੍ਰਿਫ਼ਤਾਰੀ ਦੀ ਮੰਗ ਵੀ ਕੀਤੀ ਹੈ। ਹਰਭਜਨ ਸਿੰਘ ਦਾ ਕਹਿਣਾ ਹੈਕਿ ਭਾਈ ਰਣਜੀਤ ਸਿੰਘ ਦੇ ਸਾਥੀ ਸਤਵਿੰਦਰ ਸਿੰਘ ਵੱਲੋਂ ਗੁਰੂ ਮਰਿਆਦਾ ਨੂੰ ਠੇਸ ਪਹੁੰਚਾਈ ਗਈ ਹੈ। ਹਰਭਜਨ ਸਿੰਘ ਦਾ ਕਹਿਣਾ ਹੈਕਿ ਭਾਈ ਰਣਜੀਤ ਸਿੰਘ ਦੇ ਪ੍ਰਚਾਰ ਤੋਂ ਪ੍ਰਭਾਵਿਤ ਹੋਕੇ ਸਤਵਿੰਦਰ ਸਿੰਘ ਨੇ ਇਹ ਕੰਮ ਕੀਤਾ ਹੈ ਕਿਉਂਕਿ ਭਾਈ ਰਣਜੀਤ ਸਿੰਘ ਹਮੇਸ਼ਾ ਸਿੱਖੀ ਖ਼ਿਲਾਫ ਬੋਲਦੇ ਰਹਿੰਦੇ ਹਨ।

ਅਸਲ ‘ਚ ਭਾਈ ਰਣਜੀਤ ਸਿੰਘ ਦੇ ਸਾਥੀ ਸਤਵਿੰਦਰ ਸਿੰਘ ਨੇ ਕੁੱਝ ਸਮਾਂ ਪਹਿਲਾਂ ਫੇਸਬੁੱਕ ਤੇ ਲਾਈਵ ਹੋਕੇ ਆਪਣੇ ਕੇਸ ਕਤਲ ਕਰ ਦਿੱਤੇ ਸਨ ਅਤੇ ਇਸ ਮਾਮਲੇ ਨੂੰ ਲੈਕੇ ਕਾਫੀ ਵਿਵਾਦ ਖੜ੍ਹਾ ਹੋਇਆ ਸੀ। ਸਤਵਿੰਦਰ ਸਿੰਘ ਦੇ ਨਾਲ-ਨਾਲ ਭਾਈ ਰਣਜੀਤ ਸਿੰਘ ਖ਼ਿਲਾਫ਼ ਵੀ ਲੋਕਾਂ ਵੱਲੋਂ ਬੋਲਿਆ ਗਿਆ ਸੀ। ਹਾਲਾਂਕਿ ਇਸ ਸਾਰੇ ਮਾਮਲੇ ਸਬੰਧੀ ਭਾਈ ਰਣਜੀਤ ਸਿੰਘ ਦਾ ਕਹਿਣਾ ਹੈਕਿ ਸਤਵਿੰਦਰ ਸਿੰਘ ਕਰੀ ਉਨ੍ਹਾਂ ਕਿਹਾ ਕਿ ਜਦੋਂ ਉਹ ਕੁੱਝ ਸਮਾਂ ਪਹਿਲਾਂ ਉਨ੍ਹਾਂ ਕੋਲ ਆਇਆ ਸੀ ਤਾਂ ਮਾਨਸਿਕ ਤੌਰ ਤੇ ਬੀਮਾਰ ਸੀ। ਇਸ ਤੋਂ ਬਾਅਦ ਉਹ ਟੀਮ ਛੱਡ ਕੇ ਚਲਾ ਗਿਆ। ਭਾਈ ਰਣਜੀਤ ਸਿੰਘ ਦਾ ਕਹਿਣਾ ਹੈਕਿ ਉਨ੍ਹਾਂ ਦੇ ਵਿਰੋਧੀ ਹਰ ਵੇਲੇ ਉਨ੍ਹਾਂ ਦੀ ਕੋਈ ਨਾ ਕੋਈ ਗਲਤੀ ਲੱਭਦੇ ਰਹਿੰਦੇ ਹਨ ਤਾਂ ਜੋ ਉਨ੍ਹਾਂ ਨੂੰ ਪਰੇਸ਼ਾਨ ਕੀਤਾ ਜਾ ਸਕੇ।ਬ ਡੇਢ ਮਹੀਨਾ ਪਹਿਲਾਂ ਹੀ ਉਨ੍ਹਾਂ ਦੀ ਟੀਮ ਛੱਡ ਚੁੱਕਿਆ ਹੈ।

Previous Post

ਜਰਮਨੀ ‘ਚ ਪੀਜ਼ਾ ਵੇਚਣ ਨੂੰ ਮਜ਼ਬੂਰ ਅਫਗਾਨਿਸਤਾਨ ਦੇ ਸਾਬਕਾ IT ਮੰਤਰੀ |

Next Post

ਸੇਵਾ ਸਿੰਘ ਸੇਖਵਾਂ ਕੱਲ ਹੋ ਸਕਦੇ ਨੇ ‘ਆਪ’ ‘ਚ ਸ਼ਾਮਿਲ ! ਭਲਕੇ ਪੰਜਾਬ ਆਉਣਗੇ ਕੇਜਰੀਵਾਲ

Next Post
ਸੇਵਾ ਸਿੰਘ ਸੇਖਵਾਂ ਕੱਲ ਹੋ ਸਕਦੇ ਨੇ ‘ਆਪ’ ‘ਚ ਸ਼ਾਮਿਲ ! ਭਲਕੇ ਪੰਜਾਬ ਆਉਣਗੇ ਕੇਜਰੀਵਾਲ

ਸੇਵਾ ਸਿੰਘ ਸੇਖਵਾਂ ਕੱਲ ਹੋ ਸਕਦੇ ਨੇ 'ਆਪ' 'ਚ ਸ਼ਾਮਿਲ ! ਭਲਕੇ ਪੰਜਾਬ ਆਉਣਗੇ ਕੇਜਰੀਵਾਲ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers