RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਰਾਜਨੀਤੀ ‘ਚ ਕਿਸਮਤ ਅਜ਼ਮਾਉਣਗੇ ਮਸ਼ਹੂਰ ਗਾਇਕ ਗਿੱਪੀ ਗਰੇਵਾਲ! ਭਾਜਪਾ ‘ਚ ਹੋ ਸਕਦੇ ਸ਼ਾਮਲ ?

ਰਾਜਨੀਤੀ ‘ਚ ਕਿਸਮਤ ਅਜ਼ਮਾਉਣਗੇ ਮਸ਼ਹੂਰ ਗਾਇਕ ਗਿੱਪੀ ਗਰੇਵਾਲ! ਭਾਜਪਾ ‘ਚ ਹੋ ਸਕਦੇ ਸ਼ਾਮਲ ?

Jass Grewal by Jass Grewal
May 26, 2023
in ਪੰਜਾਬ, ਮਨੋਰੰਜਨ, ਰਾਜਨੀਤੀ
0 0
0
ਰਾਜਨੀਤੀ ‘ਚ ਕਿਸਮਤ ਅਜ਼ਮਾਉਣਗੇ ਮਸ਼ਹੂਰ ਗਾਇਕ ਗਿੱਪੀ ਗਰੇਵਾਲ! ਭਾਜਪਾ ‘ਚ ਹੋ ਸਕਦੇ ਸ਼ਾਮਲ ?

2024 ਦੀਆਂ ਲੋਕਾਂ ਸਭਾ ਚੋਣਾਂ ਨੂੰ ਲੈਕੇ ਭਾਜਪਾ ਨੇ ਹੁਣੇ ਤੋਂ ਤਿਆਰੀ ਵਿੱਢਣੀ ਸ਼ੁਰੂ ਕਰ ਦਿੱਤੀ ਹੈ।  ਪਹਿਲਾਂ ਹੀ ਬੀਜੇਪੀ ਨੂੰ ਕਈ ਮਸ਼ਹੂਰ ਹਸਤੀਆਂ ਅਤੇ ਕਲਾਕਾਰਾਂ ਦਾ ਸਾਥ ਮਿਲ ਚੁੱਕਾ ਹੈ। ਇਸ ਵਿਚਕਾਰ ਹੁਣ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਅਤੇ ਗਾਇਕ ਗਿੱਪੀ ਗਰੇਵਾਲ ਦੀ ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਨਾਲ ਮੁਲਾਕਾਤ ਹੋਈ ਜਿਸ ਤੋਂ ਬਾਅਦ ਸਿਆਸੀ ਗਲਿਆਰਿਆਂ ‘ਚ ਚਰਚਾ ਛਿੜ ਗਈ ਹੈ ਕਿ ਗਿੱਪੀ ਗਰੇਵਾਲ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ ਅਤੇ 2024 ਦੀਆਂ ਚੋਣਾਂ ਲੜ ਸਕਦੇ ਹਨ। ਹਾਲਾਂਕਿ, ਇਹ ਮੁਲਾਕਾਤ ਨਿੱਜੀ ਸੀ ਜਾਂ ਸਿਆਸੀ ਇਸ ‘ਤੇ ਕੇਂਦਰੀ ਮੰਤਰੀ ਸ਼ੇਖਾਵਤ ਜਾਂ ਗਿੱਪੀ ਗਰੇਵਾਲ ਦਾ ਕੋਈ ਬਿਆਨ ਨਹੀਂ ਆਇਆ ਹੈ।

ਗਜਿੰਦਰ ਸਿੰਘ ਸ਼ੇਖਾਵਤ ਨੇ ਗਿੱਪੀ ਗਰੇਵਾਲ ਨਾਲ ਹੋਈ ਮੁਲਾਕਾਤ ਦੀ ਇੱਕ ਤਸਵੀਰ ਵੀ ਸਾਂਝੀ ਕੀਤੀ ਅਤੇ ਲਿਖਿਆ ‘ਪੰਜਾਬ ਦੇ ਜਾਣੇ ਮਾਣੇ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਜੀ ਨੂੰ ਮਿਲ ਕੇ ਕਾਫੀ ਖੁਸ਼ੀ ਹੋਈ। ਉਨ੍ਹਾਂ ਨਾਲ ਚੰਗਾ ਵਿਚਾਰ ਚਰਚਾ ਹੋਈ। ਪੰਜਾਬ ਬਾਰੇ ਉਨ੍ਹਾਂ ਦੀ ਭਾਵਨਾਤਮਕ ਸੋਚ ਨੇ ਮੈਨੂੰ ਪ੍ਰਭਾਵਤ ਕੀਤਾ।’

ਕਾਬਿਲੇਗ਼ੌਰ ਹੈ ਕਿ ਸਾਲ 2024 ‘ਚ ਲੋਕ ਸਭਾ ਚੋਣਾਂ ਹੋਣੀਆਂ ਹਨ, ਇਸ ਮੌਕੇ ਸਿਆਸੀ ਅਖਾੜਾ ਪੂਰੀ ਤਰ੍ਹਾਂ ਭਖ ਚੁੱਕਿਆ ਹੈ। ਸੰਭਾਵਨਾ ਜਤਾਈ ਜਾ ਰਹੀ ਹੈ ਕਿ ਹੁਣ ਗਿੱਪੀ ਗਰੇਵਾਲ ਵੀ ਸਿਆਸਤ ‘ਚ ਪੈਰ ਧਰਕੇ ਆਪਣੀ ਕਿਸਮਤ ਅਜ਼ਮਾ ਸਕਦੇ ਹਨ ਅਤੇ ਇਸ ਨਾਲ ਭਾਜਪਾ ਨੂੰ ਫਾਇਦਾ ਵੀ ਹੋ ਸਕਦਾ ਹੈ ਕਿਉਂਕਿ ਗਿੱਪੀ ਗਰੇਵਾਲ ਨੂੰ ਚਾਹੁਣ ਵਾਲਿਆਂ ਦੀ ਗਿਣਤੀ ਬਹੁਤ ਜ਼ਿਆਦਾ ਹੈ ਅਤੇ ਉਹ ਸਾਰਾ ਵੋਟ ਬੈਂਕ ਬੀਜੇਪੀ ਨੂੰ ਮਿਲ ਸਕਦਾ ਹੈ।

 

Previous Post

PSEB ਨੇ ਐਲਾਨੇ 10ਵੀਂ ਜਮਾਤ ਦੇ ਨਤੀਜੇ, ਕੁੜੀਆਂ ਨੇ ਮਾਰੀ ਬਾਜ਼ੀ

Next Post

ਨਵੇਂ ਸੰਸਦ ਭਵਨ ਦੇ ਉਦਘਾਟਨ ਸਮਾਰੋਹ ਦਾ ਵਿਵਾਦ: ਸੁਪਰੀਮ ਕੋਰਟ ਨੇ ਖਾਰਜ ਕੀਤੀ ਜਨਹਿਤ ਪਟੀਸ਼ਨ

Next Post
ਨਵੇਂ ਸੰਸਦ ਭਵਨ ਦੇ ਉਦਘਾਟਨ ਸਮਾਰੋਹ ਦਾ ਵਿਵਾਦ: ਸੁਪਰੀਮ ਕੋਰਟ ਨੇ ਖਾਰਜ ਕੀਤੀ ਜਨਹਿਤ ਪਟੀਸ਼ਨ

ਨਵੇਂ ਸੰਸਦ ਭਵਨ ਦੇ ਉਦਘਾਟਨ ਸਮਾਰੋਹ ਦਾ ਵਿਵਾਦ: ਸੁਪਰੀਮ ਕੋਰਟ ਨੇ ਖਾਰਜ ਕੀਤੀ ਜਨਹਿਤ ਪਟੀਸ਼ਨ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers