RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਰਾਜਾ ਵੜਿੰਗ ਨੂੰ ਧਮਕੀਆਂ ਦੇਣਾ ਪਿਆ ਮਹਿੰਗਾ, ਅੰਮ੍ਰਿਤਪਾਲ ਖਿਲਾਫ਼ ਪੁਲਿਸ ਦੀ ਵੱਡੀ ਕਾਰਵਾਈ, ਪਰਚਾ ਦਰਜ!

ਰਾਜਾ ਵੜਿੰਗ ਨੂੰ ਧਮਕੀਆਂ ਦੇਣਾ ਪਿਆ ਮਹਿੰਗਾ, ਅੰਮ੍ਰਿਤਪਾਲ ਖਿਲਾਫ਼ ਪੁਲਿਸ ਦੀ ਵੱਡੀ ਕਾਰਵਾਈ, ਪਰਚਾ ਦਰਜ!

Jass Grewal by Jass Grewal
November 24, 2022
in ਪੰਜਾਬ
Reading Time: 1 min read
0 0
0

ਲੁਧਿਆਣਾ: ਇਸ ਵੇਲੇ ਦੀ ਵੱਡੀ ਖ਼ਬਰ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਦਰਅਸਲ, ਪੰਜਾਬ ਪੁਲਿਸ ਨੇ ਵੱਡਾ ਐਕਸ਼ਨ ਲੈਂਦੇ ਹੋਏ ਰਾਜਾ ਵੜਿੰਗ ਨੂੰ ਜਾਨ ਤੋਂ ਮਾਰਨ ਦੀ ਧਮਕੀ ਦੇਣ ਵਾਲੇ ਵਿਅਕਤੀ ਖ਼ਿਲਾਫ਼ ਲੁਧਿਆਣਾ ‘ਚ ਮਾਮਲਾ ਦਰਜ ਕਰ ਲਿਆ ਗਿਆ ਹੈ। ਇਹ ਮਾਮਲਾ ਇਹ ਮਾਮਲਾ ਮੋਗਾ ਦੇ ਰਹਿਣ ਵਾਲੇ ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਖ਼ਿਲਾਫ਼ ਏ. ਸੀ. ਪੀ. ਸੁਮਿਤ ਸੂਦ ਦੇ ਬਿਆਨਾਂ ‘ਤੇ ਦਰਜ ਕੀਤਾ ਗਿਆ ਹੈ।

ਦੱਸਣਯੋਗ ਹੈ ਕਿ ਬੀਤੇ ਦਿਨ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਸੀ ਕਿ ਪੰਜਾਬ ਦੇ ਹਾਲਾਤ ਤਾਲਿਬਾਨੀ ਰਾਜ ਵਰਗੇ ਹਨ, ਜਦੋਂ ਕਿ ਪੁਲਸ ਕੁੱਝ ਵੀ ਨਹੀਂ ਕਰ ਰਹੀ ਹੈ। ਉਨ੍ਹਾਂ ਨੇ ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਸਰਕਾਰ ‘ਤੇ ਜੰਮ ਕੇ ਸ਼ਬਦੀ ਹਮਲੇ ਕੀਤੇ ਸਨ।

 

Tags: AgainstPunjab NewsPunjab PoliceRaja Warring
Previous Post

ਵਿਵਾਦਾਂ ‘ਚ ਆਈ Dastan-E-Sirhind, SGPC ਨੇ ਲਿਆ ਸਖ਼ਤ ਐਕਸ਼ਨ

Next Post

ਮਸਜਿਦ ‘ਚ ਲੜਕੀਆਂ ‘ਤੇ ਲੱਗੀ ਪਾਬੰਦੀ ਦਾ ਫੈਸਲਾ ਲਿਆ ਗਿਆ ਵਾਪਸ, ਆਲੋਚਨਾਵਾਂ ਅੱਗੇ ਝੁਕੀ ਜਾਮਾ ਮਸਜਿਦ ਪ੍ਰਸ਼ਾਸਨ

Next Post
ਮਸਜਿਦ ‘ਚ ਲੜਕੀਆਂ ‘ਤੇ ਲੱਗੀ ਪਾਬੰਦੀ ਦਾ ਫੈਸਲਾ ਲਿਆ ਗਿਆ ਵਾਪਸ, ਆਲੋਚਨਾਵਾਂ ਅੱਗੇ ਝੁਕੀ ਜਾਮਾ ਮਸਜਿਦ ਪ੍ਰਸ਼ਾਸਨ

ਮਸਜਿਦ 'ਚ ਲੜਕੀਆਂ 'ਤੇ ਲੱਗੀ ਪਾਬੰਦੀ ਦਾ ਫੈਸਲਾ ਲਿਆ ਗਿਆ ਵਾਪਸ, ਆਲੋਚਨਾਵਾਂ ਅੱਗੇ ਝੁਕੀ ਜਾਮਾ ਮਸਜਿਦ ਪ੍ਰਸ਼ਾਸਨ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers