RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਰਾਮ ਰਹੀਮ ਦੇ ਚੈਲੰਜ ਦਾ ਆਇਆ ਕਰਾਰਾ ਜਵਾਬ, ਸਾਨੂੰ ਰਾਮ ਰਹੀਮ ਤੋਂ ਸਲਾਹ ਲੈਣ ਦੀ ਲੋੜ ਨਹੀਂ ..

ਰਾਮ ਰਹੀਮ ਦੇ ਚੈਲੰਜ ਦਾ ਆਇਆ ਕਰਾਰਾ ਜਵਾਬ, ਸਾਨੂੰ ਰਾਮ ਰਹੀਮ ਤੋਂ ਸਲਾਹ ਲੈਣ ਦੀ ਲੋੜ ਨਹੀਂ ..

Jass Grewal by Jass Grewal
February 6, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਸਾਧਵੀ ਦੇ ਜਿਨਸੀ ਸ਼ੋਸ਼ਣ ਅਤੇ ਪੱਤਰਕਾਰ ਦੀ ਹੱਤਿਆ ਦੇ ਮਾਮਲੇ ’ਚ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਮਿਲਣ ‘ਤੇ ਇਨਸਾਫ਼ ਪਸੰਦ ਲੋਕਾਂ ਵਿਚ ਰੋਹ ਪਾਇਆ ਜਾ ਰਿਹਾ ਹੈ। ਸਿਆਸੀ ਪਾਰਟੀਆਂ ਦੇ ਆਗੂਆਂ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਵਲੋਂ ਵੀ ਲਗਾਤਾਰ ਇਸਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੌਰਾਨ ਮਾਮਲਾ ਹੋਰ ਭੱਖ ਗਿਆ ਜਦੋਂ ਰਾਮ ਰਹੀਮ ਵੱਲੋਂ ਇਕ ਚੈਲੰਜ ਕੀਤਾ ਗਿਆ। ਰਾਮ ਰਹੀਮ ਨੇ ਬਿਨਾਂ ਨਾਂਅ ਲਏ ਐਸਜੀਪੀਸੀ ਨੂੰ ਚੈਲੰਜ ਕੀਤਾ ਸੀ ਕਿ ਪਹਿਲਾਂ ਆਪਣੇ ਧਰਮ ਦੇ ਲੋਕਾਂ ਦਾ ਨਸ਼ਾ ਛਡਾ ਲਓ, ਸਾਡਾ ਚੈਲੰਜ ਹੈ ਖੁੱਲ੍ਹੇ ਮੈਦਾਨ ਵਿੱਚ ਆ ਜਾਓ ।

ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਆਉਣ ਪੰਜਾਬ ਸਰਕਾਰ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਰਾਮ ਰਹੀਮ ਨੂੰ ਠੋਕਵਾਂ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਰਾਮ ਰਹੀਮ ਨੂੰ ਸਾਡੇ ਧਰਮ ਬਾਰੇ ਬੋਲਣ ਦਾ ਕੋਈ ਅਧਿਕਾਰ ਨਹੀਂ ਹੈ। ਸਾਡੇ ਕੋਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੈ ਤੇ ਇਸ ਕੰਮ ਵਿੱਚ ਸਰਕਾਰ ਵੀ ਲੱਗੀ ਹੈ ਸਾਨੂੰ ਰਾਮ ਰਹੀਮ ਤੋਂ ਸਲਾਹ ਲੈਣ ਦੀ ਲੋੜ ਨਹੀਂ ਹੈ।

ਦਸਣਯੋਗ ਹੈ ਕਿ ਪੈਰੋਲ ਉਤੇ ਬਾਹਰ ਆਏ ਰਾਮ ਰਹੀਮ ਨੇ ਬੀਤੇ ਦਿਨੀ ਆਪਣੇ ਵਿਰੋਧੀਆਂ ਨੂੰ ਚੈਲਿੰਜ ਕੀਤਾ ਸੀ। ਉਨ੍ਹਾਂ ਕਿਸੇ ਦਾ ਨਾਂ ਲਏ ਬਗੈਰ ਆਪਣੇ ਵਿਰੋਧੀਆਂ ’ਤੇ ਨਿਸ਼ਾਨਾ ਸਾਧਿਆ ਹੈ। ਰਾਮ ਰਹੀਮ ਨੇ ਕਿਹਾ ਹੈ ਮੇਰਾ ਵਿਰੋਧ ਕਰਨ ਵਾਲਿਉ ਪਹਿਲਾਂ ਆਪਣੇ ਧਰਮ ਵਾਲਿਆਂ ਦਾ ਹੀ ਨਸ਼ਾ ਛੁੱਡਾ ਲਓ। ਜੇਕਰ ਤੁਸੀਂ ਨਸ਼ਾ ਛੁਡਾ ਲੈਂਦੇ ਹੋ ਤਾਂ ਤੁਹਾਡੇ ਨੰਬਰ ਬਣ ਜਾਣਗੇ ਅਤੇ ਤੁਸੀਂ ਇੱਕ ਨੰਬਰ ਉਤੇ ਆ ਜਾਵੋਗੇ। ਰਾਮ ਰਹੀਮ ਨੇ ਕਿਹਾ ਕਿ ਸਾਡਾ ਚੈਲਿੰਜ ਹੈ ਖੁਲੇ ਮੈਦਾਨ ਵਿੱਚ ਆ ਜਾਓ। ਇੱਕ ਵਾਰ ਸਮਾਜ ਨੂੰ ਤਾਂ ਸੁਧਾਰ ਲਓ।

ਦੱਸ ਦਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਿੱਖ ਸੰਗਤ ਵੱਲੋਂ ਰਾਮ ਰਹੀਮ ਦੀ ਪੇਰੋਲ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੌਰਾਨ ਰਾਮ ਰਹੀਮ ਵੱਲੋਂ 29 ਜਨਵਰੀ ਨੂੰ ਪੰਜਾਬ ਦੇ ਸਭ ਤੋਂ ਵੱਡੇ ਡੇਰੇ ਸਲਾਬਤਪੁਰਾ ਵਿੱਚ ਵੀ ਵਰਚੁਅਲੀ ਸਤਿਸੰਗ ਕੀਤੀ ਸੀ ਜਿਸ ਦਾ ਵੀ ਪੰਜਾਬ ਵਿੱਚ ਵਿਰੋਧ ਕੀਤਾ ਗਿਆ ਸੀ। ਸਿੱਖ ਜਥੇਬੰਦੀਆਂ ਸਵਾਲ ਖੜ੍ਹੇ ਕਰ ਰਹੀਆਂ ਹਨ ਕਿ ਆਖ਼ਰ ਰਾਮ ਰਹੀਮ ਨੂੰ ਵਾਰ-ਵਾਰ ਪੇਰੋਲ ਕਿਉਂ ਮਿਲ ਰਹੀ ਹੈ ? ਅਤੇ ਸਰਕਾਰ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਨੂੰ ਅਜੇ ਤੱਕ ਸਰਕਾਰ ਰਿਹਾਅ ਨਹੀਂ ਕਰ ਰਹੀ ਹੈ।

Tags: Gurmeet Ram RahimPolitics NewsPunjab Governmentpunjabi newsSGPC
Previous Post

ਹੁਣ ਸਸਤੀ ਮਿਲੇਗੀ ਰੇਤ, CM ਪੰਜਾਬ ਦਾ ਵੱਡਾ ਐਲਾਨ

Next Post

ਮੰਤਰੀਆਂ ਤੇ ਵਿਧਾਇਕਾਂ ਨੂੰ ਵਿਧਾਨ ਸਭਾ ਦਾ ਕਾਨੂੰਨ ਤੋੜਣਾ ਪਊ ਭਾਰੀ!

Next Post
ਪੰਜਾਬ ਵਿਧਾਨ ਸਭਾ ਇਜਲਾਸ ਦਾ ਅੱਜ ਆਖ਼ਰੀ ਦਿਨ, ਸ਼ੁਰੂ ਹੋਈ ਕਾਰਵਾਈ |

ਮੰਤਰੀਆਂ ਤੇ ਵਿਧਾਇਕਾਂ ਨੂੰ ਵਿਧਾਨ ਸਭਾ ਦਾ ਕਾਨੂੰਨ ਤੋੜਣਾ ਪਊ ਭਾਰੀ!

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers