RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਦੇਸ਼

ਰਾਸ਼ਟਰਪਤੀ ਨੇ ਕੇਂਦਰੀ ਕੈਬਨਿਟ ‘ਚ ਕੀਤਾ ਵੱਡਾ ਫੇਰਬਦਲ, ਕਾਨੂੰਨ ਮੰਤਰਾਲੇ ਸੌਂਪਿਆ ਕਿਸੇ ਹੋਰ ਮੰਤਰੀ ਦੇ ਹੱਥ

ਰਾਸ਼ਟਰਪਤੀ ਨੇ ਕੇਂਦਰੀ ਕੈਬਨਿਟ ‘ਚ ਕੀਤਾ ਵੱਡਾ ਫੇਰਬਦਲ, ਕਾਨੂੰਨ ਮੰਤਰਾਲੇ ਸੌਂਪਿਆ ਕਿਸੇ ਹੋਰ ਮੰਤਰੀ ਦੇ ਹੱਥ

Jass Grewal by Jass Grewal
May 18, 2023
in ਦੇਸ਼, ਰਾਜਨੀਤੀ
0 0
0
ਰਾਸ਼ਟਰਪਤੀ ਨੇ ਕੇਂਦਰੀ ਕੈਬਨਿਟ ‘ਚ ਕੀਤਾ ਵੱਡਾ ਫੇਰਬਦਲ, ਕਾਨੂੰਨ ਮੰਤਰਾਲੇ ਸੌਂਪਿਆ ਕਿਸੇ ਹੋਰ ਮੰਤਰੀ ਦੇ ਹੱਥ

ਮੋਦੀ ਕੈਬਨਿਟ ਵਿਚ ਵੱਡਾ ਫੇਰਬਦਲ ਵੇਖਣ ਨੂੰ ਮਿਲਿਆ ਹੈ। ਮਿਲੀ ਜਾਣਕਾਰੀ ਮੁਤਾਬਕ ਪ੍ਰਧਾਨ ਮੰਤਰੀ ਦੀ ਸਲਾਹ ‘ਤੇ ਰਾਸ਼ਟਰਪਤੀ ਨੇ ਕੇਂਦਰੀ ਕੈਬਨਿਟ ਦੇ ਮੈਂਬਰਾਂ ਨੂੰ ਵਿਭਾਗਾਂ ਦਾ ਮੁੜ ਨਿਰਾਧਰਨ ਕੀਤਾ ਗਿਆ ਹੈ। ਇਸ ਅਨੁਸਾਰ ਰਿਜਿਜੂ ਨੂੰ ਪ੍ਰਿਥਵੀ ਵਿਗਿਆਨ ਮੰਤਰਾਲਾ ਦਾ ਚਾਰਜ ਸੌਂਪਿਆ ਗਿਆ ਹੈ ਅਤੇ ਉਨ੍ਹਾਂ ਦੀ ਜਗ੍ਹਾ ਮੇਘਵਾਲ ਨੂੰ ਉਨ੍ਹਾਂ ਦੇ ਮੌਜੂਦਾ ਵਿਭਾਗਾਂ ਦੇ ਐਡੀਸ਼ਨਲ, ਕਾਨੂੰਨ ਅਤੇ ਨਿਆਂ ਮੰਤਰਾਲਾ ‘ਚ ਰਾਜ ਮੰਤਰੀ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ

ਕੇਂਦਰ ਸਰਕਾਰ ਨੇ ਵੀਰਵਾਰ ਨੂੰ 2 ਮੰਤਰੀਆਂ ਦੇ ਵਿਭਾਗਾਂ ‘ਚ ਤਬਦੀਲੀ ਕਰਦੇ ਹੋਏ ਕਿਰੇਨ ਰਿਜਿਜੂ ਦੀ ਜਗ੍ਹਾ ਸੰਸਦੀ ਕਾਰਜ ਰਾਜ ਮੰਤਰੀ ਅਰਜੁਨ ਰਾਮ ਮੇਘਵਾਲ ਨੂੰ ਕਾਨੂੰਨ ਮੰਤਰੀ ਬਣਾਇਆ ਹੈ। ਰਿਜਿਜੂ ਨੂੰ ਪ੍ਰਿਥਵੀ ਵਿਗਿਆਨ ਮੰਤਰਾਲਾ ਦਾ ਚਾਰਜ ਦਿੱਤਾ ਗਿਆ ਹੈ। ਰਾਸ਼ਟਰਪਤੀ ਭਵਨ ਵਲੋਂ ਜਾਰੀ ਇਕ ਬਿਆਨ ‘ਚ ਇਹ ਜਾਣਕਾਰੀ ਦਿੱਤੀ ਗਈ ਹੈ।

Previous Post

ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਘਰ ਪਹੁੰਚੀ ਇਨਕਮ ਟੈਕਸ ਦੀ ਟੀਮ, ਪਈ ਰੇਡ

Next Post

ਪੁਲਿਸ ਵਾਲੇ ਨੇ ਔਰਤ ਦੇ ਮਾਰਿਆ ਥੱਪੜ, ਵੀਡੀਓ ਵਾਇਰਲ, ਕਿਸਾਨਾਂ ਨੇ ਰੋਕਤੀਆਂ ਰੇਲਾਂ

Next Post
ਪੁਲਿਸ ਵਾਲੇ ਨੇ ਔਰਤ ਦੇ ਮਾਰਿਆ ਥੱਪੜ, ਵੀਡੀਓ ਵਾਇਰਲ, ਕਿਸਾਨਾਂ ਨੇ ਰੋਕਤੀਆਂ ਰੇਲਾਂ

ਪੁਲਿਸ ਵਾਲੇ ਨੇ ਔਰਤ ਦੇ ਮਾਰਿਆ ਥੱਪੜ, ਵੀਡੀਓ ਵਾਇਰਲ, ਕਿਸਾਨਾਂ ਨੇ ਰੋਕਤੀਆਂ ਰੇਲਾਂ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers