RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਰਾਹੁਲ ਗਾਂਧੀ ਦੀ ਪੰਜਾਬ ਰੈਲੀ ਮੁੜ ਮੁਲਤਵੀ |

Jass Grewal by Jass Grewal
January 9, 2022
in ਪੰਜਾਬ, ਰਾਜਨੀਤੀ
Reading Time: 1 min read
0 0
0

ਭਾਰਤ ਦੇ ਮੁੱਖ ਚੋਣ ਕਮਿਸ਼ਨਰ ਵਲੋਂ ਦੇਸ਼ ਦੇ ਪੰਜ ਰਾਜਾਂ ਵਿਚ ਵਿਧਾਨ ਸਭਾ ਚੋਣਾਂ ਦੀਆਂ ਤਾਰੀਕਾਂ ਐਲਾਨਣ ਤੇ 15 ਜਨਵਰੀ ਤੱਕ ਚੋਣ ਰੈਲੀਆਂ ‘ਤੇ ਰੋਕ ਕਾਰਨ ਅਜੀਤਵਾਲ ਨੇੜੇ ਕਿਲੀ ਚਾਹਲਾਂ ਕਾਂਗਰਸ ਦੀ ਹੋਣ ਵਾਲੀ ਰੈਲੀ ਕੁਝ ਸਮੇਂ ਲਈ ਮੁੜ ਮੁਲਤਵੀ ਹੋ ਗਈ | ਰਾਹੁਲ ਗਾਂਧੀ ਨੇ 15 ਜਨਵਰੀ ਨੂੰ ਪੰਜਾਬ ਦੌਰੇ ਦੌਰਾਨ ਸੰਬੋਧਨ ਕਰਨਾ ਸੀ | 7-8 ਜਨਵਰੀ ਦੀ ਰਾਤ ਨੂੰ ਜ਼ਿਆਦਾ ਵਰਖਾ ਹੋਣ ਕਾਰਨ ਰੈਲੀ ਵਾਲੀ ਜਗ੍ਹਾ ‘ਤੇ ਸਾਰੇ ਖੇਤ ਪਾਣੀ ਨਾਲ ਭਰ ਗਏ | 7 ਜਨਵਰੀ ਨੂੰ ਤਿੰਨ ਕੈਬਨਿਟ ਮੰਤਰੀਆਂ ਵਿਜੇਇੰਦਰ ਸਿੰਗਲਾ, ਰਾਣਾ ਗੁਰਜੀਤ ਸਿੰਘ, ਭਾਰਤ ਭੂਸ਼ਨ, ਜ਼ਿਲ੍ਹਾ ਪ੍ਰਧਾਨ ਕਮਲਜੀਤ ਸਿੰਘ ਬਰਾੜ ਨੇ ਰੈਲੀ ਵਾਲੀ ਜਗ੍ਹਾ ਦਾ ਦੌਰਾ ਕਰ ਕੇ 15 ਜਨਵਰੀ ਦੀ ਰੈਲੀ ਸਬੰਧੀ ਜਾਣਕਾਰੀ ਦਿੱਤੀ ਸੀ | ਅੱਜ ਤੋਂ ਤਿਆਰੀਆਂ ਸ਼ੁਰੂ ਹੋਣੀਆਂ ਸਨ | ਜ਼ੋਰਦਾਰ ਵਰਖਾ ਤੇ ਦੁਪਹਿਰ ਤੋਂ ਬਾਅਦ ਚੋਣ ਕਮਿਸ਼ਨ ਵਲੋਂ ਰੈਲੀਆਂ ‘ਤੇ ਰੋਕ ਲਗਾ ਦਿੱਤੀ | ਅੱਜ ਜ਼ਮੀਨਾਂ ਵਾਲਿਆਂ ਨੂੰ ਗੱਲਬਾਤ ਲਈ ਦੁਪਹਿਰ 11 ਵਜੇ ਸੱਦਿਆ ਸੀ | ਚੋਣ ਕਮਿਸ਼ਨ ਦਾ ਰੈਲੀਆਂ ਸਬੰਧੀ ਕਹਿਣਾ ਕਿ ਪਹਿਲਾਂ ਕੋਰੋਨਾ ਮਹਾਂਮਾਰੀ ਦੀ ਸਮੀਖਿਆ ਕੀਤੀ ਜਾਵੇਗੀ ਫਿਰ ਰੈਲੀਆਂ ਬਾਰੇ ਸੋਚਿਆ ਜਾਵੇਗਾ | ਇਸ ਸਬੰਧੀ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਕਮਲਜੀਤ ਸਿੰਘ ਬਰਾੜ ਨੇ ਕਿਹਾ ਕਿ 15 ਜਨਵਰੀ ਨੂੰ ਹੋਣ ਵਾਲੀ ਰੈਲੀ ਦੋ ਤਿੰਨ ਦਿਨਾਂ ਦੇਰੀ ਨਾਲ ਹੋਵੇਗੀ |

Previous Post

15 ਤੱਕ ਰੈਲੀਆਂ ਤੇ ਰੋਡ ਸ਼ੋਅ ‘ਤੇ ਰੋਕ

Next Post

ਚੋਣ ਗੜਬੜੀਆਂ ‘ਤੇ ਕਮਿਸ਼ਨ 100 ਮਿੰਟ ‘ਚ ਕਰੇਗਾ ਕਾਰਵਾਈ |

Next Post
ਚੋਣ ਕਮਿਸ਼ਨ ਅੱਜ ਪੰਜਾਬ, ਯੂ. ਪੀ. ਸਣੇ 5 ਰਾਜਾਂ ‘ਚ ਵਿਧਾਨ ਸਭਾ ਚੋਣਾਂ ਲਈ ਤਰੀਕਾਂ ਦਾ ਕਰੇਗਾ ਐਲਾਨ |

ਚੋਣ ਗੜਬੜੀਆਂ 'ਤੇ ਕਮਿਸ਼ਨ 100 ਮਿੰਟ 'ਚ ਕਰੇਗਾ ਕਾਰਵਾਈ |

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers