RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਦੇਸ਼

ਰਾਹੁਲ ਗਾਂਧੀ ਦੀ ਸੁਰੱਖਿਆ ਕੁਤਾਹੀ ਨੂੰ ਲੈ ਭਖੀ ਸਿਆਸਤ, CRPF ਦਾ ਆਇਆ ਕਰਾਰਾ ਜਵਾਬ

ਰਾਹੁਲ ਗਾਂਧੀ ਦੀ ਸੁਰੱਖਿਆ ਕੁਤਾਹੀ ਨੂੰ ਲੈ ਭਖੀ ਸਿਆਸਤ, CRPF ਦਾ ਆਇਆ ਕਰਾਰਾ ਜਵਾਬ

Jass Grewal by Jass Grewal
December 29, 2022
in ਦੇਸ਼, ਰਾਜਨੀਤੀ
0 0
0
ਰਾਹੁਲ ਗਾਂਧੀ ਦੀ ਸੁਰੱਖਿਆ ਕੁਤਾਹੀ ਨੂੰ ਲੈ ਭਖੀ ਸਿਆਸਤ, CRPF ਦਾ ਆਇਆ ਕਰਾਰਾ ਜਵਾਬ

ਕਾਂਗਰਸ ਦੀ ਭਾਰਤ ਜੋੜੋ ਯਾਤਰਾ ਦੌਰਾਨ ਸੀਨੀਅਰ ਲੀਡਰ ਰਾਹੁਲ ਗਾਂਧੀ ਦੀ ਸੁਰੱਖਿਆ ਵਿੱਚ ਕੁਤਾਹੀ ਦੀ ਸ਼ਿਕਾਇਤ ਨੂੰ ਲੈ ਕੇ ਸੀਆਰਪੀਐਫ ਦਾ ਜਵਾਬ ਸਾਹਮਣੇ ਆਇਆ ਹੈ ਜਿਸ ਵਿਚ ਉਹਨਾਂ ਨੇ ਆਪਣਾ ਪੱਖ ਸਪੱਸ਼ਟ ਕੀਤਾ ਹੈ। ਸੀਆਰਪੀਐਫ ਵੱਲੋਂ ਕਿਹਾ ਗਿਆ ਹੈ ਕਿ ਰਾਹੁਲ ਗਾਂਧੀ ਦੀ ਸੁਰੱਖਿਆ ਲਈ ਪੂਰੇ ਪ੍ਰਬੰਧ ਕੀਤੇ ਗਏ ਸਨ। ਹਾਲਾਂਕਿ ਕਈ ਮੌਕਿਆਂ ‘ਤੇ ਖੁਦ ਰਾਹੁਲ ਗਾਂਧੀ ਵੱਲੋਂ ਸੁਰੱਖਿਆ ਨਿਰਦੇਸ਼ਾਂ ਦੀ ਉਲੰਘਣਾ ਕੀਤੀ ਗਈ ਹੈ। ਬੀਜੇਪੀ ਆਗੂ ਮਨਜਿੰਦਰ ਸਿਰਸਾ ਨੇ  ਇਸ ਮਾਮਲੇ ਤੇ ਟਵੀਟ ਤੇ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਕਾਂਗਰਸ ਵਲੋਂ ਭਾਰਤ ਜੋੜੋ ਯਾਤਰਾ ਦੌਰਾਨ ਰਾਹੁਲ ਗਾਂਧੀ ਦੀ ਸੁਰੱਖਿਆ ਦੀ ਉਲੰਘਣਾ ਦਾ ਦੋਸ਼ ਲਗਾਉਣਾ ਪਾਰਟੀ ਦਾ ਇੱਕ ਪ੍ਰਚਾਰ ਸਟੰਟ ਹੈ ਜਿਸ ਨੇ ਹਮੇਸ਼ਾ ਸਾਡੇ ਸੈਨਿਕਾਂ ਅਤੇ ਸੁਰੱਖਿਆ ਬਲਾਂ ਦਾ ਅਪਮਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ CRPF ਨੇ ਸਪੱਸ਼ਟ ਕੀਤਾ ਹੈ ਕਿ ਰਾਹੁਲ ਗਾਂਧੀ ਨੇ ਖੁਦ ਇਸ ਯਾਤਰਾ ਦੌਰਾਨ 113 ਵਾਰ ਨਿਰਧਾਰਤ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕੀਤੀ ਹੈ।

ਦੱਸ ਦਈਏ ਕਿ ਕਾਂਗਰਸ ਨੇ ਦਾਅਵਾ ਕੀਤਾ ਹੈ ਕਿ ਭਾਰਤ ਜੋੜੋ ਯਾਤਰਾ ‘ਤੇ ਨਿਕਲੇ ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਦੀ ਸੁਰੱਖਿਆ ਵਿੱਚ ਸੰਨ੍ਹ ਲੱਗੀ ਹੈ। ਉਨ੍ਹਾਂ ਕੋਲ ਜੈੱਡ ਪਲੱਸ ਸ਼੍ਰੇਣੀ ਦੀ ਸੁਰੱਖਿਆ ਹੈ ਪਰ ਇਸ ਦੇ ਬਾਵਜੂਦ ਪੁਲਿਸ, ਸੁਰੱਖਿਆ ਘੇਰਾ ਬਣਾਈ ਰੱਖਣ ਵਿੱਚ ਅਸਫਲ ਰਹੀ ਹੈ। ਇਸ ਬਾਰੇ ਕਾਂਗਰਸ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਿਖਆ ਸੀ।  ਕਾਂਗਰਸ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਦਾਅਵਾ ਕੀਤਾ ਸੀ ਕਿ ਦਿੱਲੀ ’ਚ 24 ਦਸੰਬਰ ਨੂੰ ‘ਭਾਰਤ ਜੋੜੋ ਯਾਤਰਾ’ ਦੀ ਸੁਰੱਖਿਆ ’ਚ ਖਾਮੀਆਂ ਸਾਹਮਣੇ ਆਈਆਂ ਸਨ। ਕਾਂਗਰਸ ਨੇ ਦਾਅਵਾ ਕੀਤਾ ਸੀ ਕਿ ਪੁਲਿਸ ਰਾਹੁਲ ਗਾਂਧੀ ਦੇ ਆਲੇ-ਦੁਆਲੇ ਭੀੜ ਨੂੰ ਕਾਬੂ ਕਰਨ ’ਚ ਨਾਕਾਮ ਰਹੀ, ਜਦਕਿ ਉਨ੍ਹਾਂ ਕੋਲ ਜੈੱਡ ਪਲੱਸ ਸ਼੍ਰੇਣੀ ਦੀ ਸੁਰੱਖਿਆ ਹੈ।

Tags: Bharat Jodho YatraBJP LeaderRahul GandhiSecurityStatement
Previous Post

ਆਮਦਨ ਤੋਂ ਵੱਧ ਜਾਇਦਾਦ ਵਾਲੇ ਸਾਬਕਾ ਮੰਤਰੀਆਂ ’ਤੇ ਡਿੱਗੀ ਗਾਜ਼, CM ਨੇ ਵਿਜੀਲੈਂਸ ਨੂੰ ਦਿੱਤਾ ਅਹਿਮ ਅਧਿਕਾਰ

Next Post

ਪੰਜਾਬ ‘ਚ ਇਕ ਵਾਰ ਫੇਰ ਹੋ ਸਕਦਾ ਅੱਤਵਾਦੀ ਹਮਲਾ? ਜਾਣੋ ਕੀ ਕਹਿੰਦੀਆਂ ਖੁਫੀਆ ਏਜੰਸੀਆਂ

Next Post
ਗੈਂਗਸਟਰਾਂ ਦੇ ਨਿਸ਼ਾਨੇ ’ਤੇ ਮੂਸੇਵਾਲੇ ਦਾ ਪਰਿਵਾਰ, ਭਾਰੀ ਪੁਲਿਸ ਫੋਰਸ ਕੀਤੀ ਤਾਇਨਾਤ

ਪੰਜਾਬ 'ਚ ਇਕ ਵਾਰ ਫੇਰ ਹੋ ਸਕਦਾ ਅੱਤਵਾਦੀ ਹਮਲਾ? ਜਾਣੋ ਕੀ ਕਹਿੰਦੀਆਂ ਖੁਫੀਆ ਏਜੰਸੀਆਂ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers