ਰਾਹੁਲ ਗਾਂਧੀ ਨੂੰ ਇਕ ਹੋਰ ਵੱਡਾ ਝਟਕਾ, ਨਹੀਂ ਰਹੇ ਲੋਕ ਸਭਾ ਮੈਂਬਰ

‘ਸਰਨੇਮ ਟਿਪਣੀ’ ਮਾਮਲੇ ‘ਚ 2 ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਹੁਣ ਕਾਂਗਰਸ ਲੀਡਰ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿੱਪ ਰੱਦ ਕਰ ਦਿੱਤੀ ਹੈ। ਦਸ ਦਈਏ ਕਿ ਰਾਹੁਲ ਗਾਂਧੀ ਕੇਰਲ ਦੇ ਵਾਇਨਾਡ ਤੋਂ ਲੋਕ ਸਭਾ ਮੈਂਬਰ ਸਨ। ਲੋਕ ਸਭਾ ਸਕੱਤਰੇਤ ਵਲੋਂ ਜਾਰੀ ਨੋਟੀਫਿਕੇਸ਼ਨ ‘ਚ ਕਿਹਾ ਗਿਆ ਹੈ ਕਿ ਉਨ੍ਹਾਂ ਦੀ ਅਯੋਗਤਾ ਸੰਬੰਧੀ ਆਦੇਸ਼ 23 … Continue reading ਰਾਹੁਲ ਗਾਂਧੀ ਨੂੰ ਇਕ ਹੋਰ ਵੱਡਾ ਝਟਕਾ, ਨਹੀਂ ਰਹੇ ਲੋਕ ਸਭਾ ਮੈਂਬਰ