RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਲੁਧਿਆਣਾ ਕੋਰਟ ’ਚ ਚੱਲੀਆਂ ਗੋਲੀਆਂ, ਫੈਲੀ ਦਹਿਸ਼ਤ

ਲੁਧਿਆਣਾ ਕੋਰਟ ’ਚ ਚੱਲੀਆਂ ਗੋਲੀਆਂ, ਫੈਲੀ ਦਹਿਸ਼ਤ

Jass Grewal by Jass Grewal
February 7, 2023
in ਪੰਜਾਬ
Reading Time: 1 min read
0 0
0

ਲੁਧਿਆਣਾ ‘ਚ ਉਸ ਵਖ਼ਤ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਜ਼ਿਲ੍ਹਾ ਕੋਰਟ ਕੰਪਲੈਕਸ ਦੇ ਨਜ਼ਦੀਕ ਦਿਨ-ਦਿਹਾੜੇ ਫਾਇਰਿੰਗ ਕੀਤੀ ਗਈ ਹੈ, ਜਿਸ ਤੋਂ ਬਾਅਦ ਅਦਾਲਤ ਦੇ ਬਾਹਰ ਦਹਿਸ਼ਤ ਫੈਲ ਗਈ। ਦਸ ਦਈਏ ਕਿ ਪੇਸ਼ੀ ਭੁਗਤਣ ਆਏ ਨੌਜਵਾਨਾਂ ’ਤੇ ਗੋਲੀਆਂ ਚਲਾ ਦਿੱਤੀਆਂ ਗਈਆਂ।  ਮਿਲੀ ਜਾਣਕਾਰੀ ਮੁਤਾਬਕ ਲੁਧਿਆਣਾ ਦੀ ਅਦਾਲਤ ਵਿਚ 2-3 ਰਾਊਂਡ ਫਾਇਰ ਹੋਏ ਹਨ। ਇਸ ਗੋਲੀਬਾਰੀ ਵਿਚ ਦੋ ਨੌਜਵਾਨ ਜ਼ਖਮੀ ਹੋ ਗਏ ਜਿੰਨਾ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਉਕਤ ਨੌਜਵਾਨ ਆਪਣੇ ਦੋਸਤ ਗੁਰਚਰਨ ਸਿੰਘ ਨਾਲ ਅਪਰਾਧਕ ਮਾਮਲੇ ਵਿਚ ਪੇਸ਼ੀ ਭੁਗਤਨ ਆਇਆ ਸੀ। ਵਾਰਦਾਤ ਨੂੰ ਅੰਜਾਮ ਦੇਣ ਵਾਲੇ 2 ਵਿਅਕਤੀ ਵੀ ਗ੍ਰਿਫ਼ਤਾਰ ਕੀਤੇ ਗਏ ਹਨ।

ਇਸ ਦੌਰਾਨ ਵਿਰੋਧੀ ਪਾਰਟੀ ਵੱਲੋਂ ਉਕਤ ਨੌਜਵਾਨਾਂ ’ਤੇ ਗੋਲੀਆਂ ਚਲਾ ਦਿੱਤੀਆਂ ਗਈਆਂ। ਅਦਾਲਤੀ ਕੰਪਲੈਕਸ ਵਿਚ ਗੋਲੀ ਚੱਲਣ ਕਾਰਨ ਭਗਦੜ ਮਚ ਗਈ। ਲੁਧਿਆਣਾ ਦੀ ਅਦਾਲਤ ਵਿਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਹੁੰਦੇ ਹਨ ਪਰ ਇਸ ਦੇ ਬਾਵਜੂਦ ਅਪਰਾਧਕ ਅਨਸਰਾਂ ਵਲੋਂ ਅਜਿਹੀ ਵਾਰਦਾਤ ਨੂੰ ਅੰਜਾਮ ਦੇਣਾ ਪੁਲਸ ਦੀ ਕਾਰਗੁਜ਼ਾਰੀ ’ਤੇ ਸਵਾਲੀਆ ਨਿਸ਼ਾਨ ਖੜ੍ਹੇ ਕਰਦਾ ਹੈ।

Tags: LudhianaLudhiana Newspunjabi news
Previous Post

ਮੋਹਾਲੀ ਅਦਾਲਤ ’ਚ ਅੱਜ ਪੇਸ਼ ਹੋਣਗੇ ਸਾਬਕਾ ਕਾਂਗਰਸੀ ਮੰਤਰੀ ਧਰਮਸੋਤ, ਵਿਜੀਲੈਂਸ ਨੇ ਬੀਤੇ ਕੱਲ੍ਹ ਕੀਤਾ ਸੀ ਗ੍ਰਿਫ਼ਤਾਰ

Next Post

ਬੇਅਦਬੀ ਤੇ ਗੋਲ਼ੀਕਾਂਡ ਦਾ ਹੁਣ ਸੰਗਤਾਂ ਨੂੰ ਮਿਲ ਜਾਵੇਗਾ ਇਨਸਾਫ਼? SIT ਨੇ ਸੌਂਪੀ ਸੀਲਬੰਦ ਸਟੇਟਸ ਰਿਪੋਰਟ

Next Post
ਬੇਅਦਬੀ ਤੇ ਗੋਲ਼ੀਕਾਂਡ ਦਾ ਹੁਣ ਸੰਗਤਾਂ ਨੂੰ ਮਿਲ ਜਾਵੇਗਾ ਇਨਸਾਫ਼? SIT ਨੇ ਸੌਂਪੀ ਸੀਲਬੰਦ ਸਟੇਟਸ ਰਿਪੋਰਟ

ਬੇਅਦਬੀ ਤੇ ਗੋਲ਼ੀਕਾਂਡ ਦਾ ਹੁਣ ਸੰਗਤਾਂ ਨੂੰ ਮਿਲ ਜਾਵੇਗਾ ਇਨਸਾਫ਼? SIT ਨੇ ਸੌਂਪੀ ਸੀਲਬੰਦ ਸਟੇਟਸ ਰਿਪੋਰਟ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers