RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਲੁਧਿਆਣਾ ਤੋਂ ਬਾਅਦ ਹੁਣ ਨੰਗਲ ‘ਚ ਗੈਸ ਲੀਕ, ਵਿਦਿਆਰਥੀ ਤੇ ਅਧਿਆਪਕ ਹੋਏ ਪ੍ਰਭਾਵਿਤ

ਲੁਧਿਆਣਾ ਤੋਂ ਬਾਅਦ ਹੁਣ ਨੰਗਲ ‘ਚ ਗੈਸ ਲੀਕ, ਵਿਦਿਆਰਥੀ ਤੇ ਅਧਿਆਪਕ ਹੋਏ ਪ੍ਰਭਾਵਿਤ

Jass Grewal by Jass Grewal
May 11, 2023
in ਪੰਜਾਬ
Reading Time: 1 min read
0 0
0

ਪੰਜਾਬ ਅਤੇ ਹਿਮਾਚਲ ਸਰਹੱਦ ‘ਤੇ ਸਥਿਤ ਨੰਗਲ ‘ਚ ਗੈਸ ਲੀਕ ਹੋਣ ਦੀ ਘਟਨਾ ਸਾਹਮਣੇ ਆਈ ਹੈ। ਖਦਸ਼ਾ ਹੈ ਕਿ ਸਕੂਲ ਨਜ਼ਦੀਕ ਬਣੀ ਇੰਡਸਟਰੀ ‘ਚੋਂ ਗੈਸ ਲੀਕ ਹੋਈ ਹੈ ਜਿਸ ਕਾਰਨ ਇਹ ਹਾਦਸਾ ਵਾਪਰਿਆ। ਮਿਲੀ ਜਾਣਕਾਰੀ ਮੁਤਾਬਕ ਗੈਸ ਲੀਕ ਹੋ ਕਾਰਨ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਪ੍ਰਭਾਵਿਤ ਹੋਈ। ਇਸ ਘਟਨਾ ਵਿਚ ਸਕੂਲ ਦੇ ਕਰੀਬ ਇਕ ਦਰਜਨ ਬੱਚੇ ਅਤੇ ਕਈ ਅਧਿਆਪਕਾਂ ਨੂੰ ਸਾਹ ਲੈਣ ਵਿਚ ਦਿੱਕਤ ਆਈ, ਜਿਸ ਮਗਰੋਂ ਉਨ੍ਹਾਂ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।

ਗਨੀਮਤ ਇਹ ਰਹੀ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਥੇ ਦੀ ਇਸ ਘਟਨਾ ਦੀ ਜਾਣਕਾਰੀ ਮਿਲਣ ਮਗਰੋਂ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ ਕੀਤਾ ਹੈ। ਟਵੀਟ ਵਿਚ ਹਰਜੋਤ ਬੈਂਸ ਨੇ ਕਿਹਾ ਕਿ ਨੰਗਲ ਵਿੱਚ ਗੈਸ ਲੀਕ ਹੋਣ ਦੀ ਖ਼ਬਰ ਮਿਲੀ ਹੈ। ਸਾਵਧਾਨੀ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹੇ ਦੀਆਂ ਸਾਰੀਆਂ ਐਂਬੂਲੈਂਸਾ ਨੂੰ ਘਟਨਾ ਵਾਲੀ ਜਗ੍ਹਾ ‘ਤੇ ਭੇਜਿਆ ਜਾ ਰਿਹਾ ਹੈ। ਮੈਂ ਆਪਣੇ ਸਾਰੇ ਸ਼ਹਿਰ ਵਾਸੀਆਂ ਦੀ ਸਿਹਤ ਦੀ ਕਾਮਨਾ ਕਰਦਾ ਹਾਂ। ਕਿਸੇ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਮੈਂ ਖ਼ੁਦ ਵੀ ਜਲਦ ਮੌਕੇ ‘ਤੇ ਪਹੁੰਚ ਰਿਹਾ ਹਾਂ।

ਇਥੇ ਦੱਸਣਯੋਗ ਹੈ ਕਿ ਹਾਲ ਹੀ ਵਿਚ ਲੁਧਿਆਣਾ ਸ਼ਹਿਰ ਦੇ ਗਿਆਸਪੁਰਾ ਇਲਾਕੇ ’ਚ ਕਥਿਤ ਤੌਰ ’ਤੇ ਜ਼ਹਿਰੀਲੀ ਗੈਸ ਲੀਕ ਹੋਣ ਕਾਰਨ ਹੋਈ 11 ਲੋਕਾਂ ਦੀ ਮੌਤ ਹੋ ਗਈ ਸੀ। ਹੁਣ ਇਸ ਮਾਮਲੇ ਦੀ ਜਾਂਚ ਪੰਜਾਬ ਪੁਲਸ ਦੀ 5 ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ.) ਕਰ ਰਹੀ ਹੈ। ਇਸੇ ਤਰ੍ਹਾਂ ਬੀਤੇ ਦਿਨੀਂ ਸੁਲਤਾਨਪੁਰ ਲੋਧੀ ਰੋਡ ‘ਤੇ ਪਿੰਡ ਭਾਨੋ ਲੰਗਾ ਅਤੇ ਖੈੜਾ ਦੋਨਾ ਵਿਚਾਲੇ ਸਥਿਤ ਕੋਲਡ ਸਟੋਰ ‘ਚ ਰਾਤ ਅਚਾਨਕ ਗੈਸ ਲੀਕ ਹੋ ਗਈ ਸੀ।

Previous Post

ਅੰਮ੍ਰਿਤਸਰ ਧਮਾਕੇ ਤੋਂ ਬਾਅਦ ਡੀਜੀਪੀ ਗੌਰਵ ਯਾਦਵ ਨੇ ਕੀਤਾ ਵੱਡਾ ਖ਼ੁਲਾਸਾ, ਵਿਸਫੋਟਕ ਸਮੱਗਰੀ ਬਰਾਮਦ

Next Post

“ਕਿਸਾਨ ਜਥੇਬੰਦੀਆਂ ਬਿਨਾਂ ਵਜ੍ਹਾ ਹੀ ਧਰਨਾ ਲਾ ਕੇ ਬੈਠ ਜਾਂਦੀਆਂ”, ਧਰਨਾਕਾਰੀਆਂ ‘ਤੇ ਔਖੇ ਹੋਏ ਮੁੱਖ ਮੰਤਰੀ ਭਗਵੰਤ ਮਾਨ

Next Post
“ਕਿਸਾਨ ਜਥੇਬੰਦੀਆਂ ਬਿਨਾਂ ਵਜ੍ਹਾ ਹੀ ਧਰਨਾ ਲਾ ਕੇ ਬੈਠ ਜਾਂਦੀਆਂ”, ਧਰਨਾਕਾਰੀਆਂ ‘ਤੇ ਔਖੇ ਹੋਏ ਮੁੱਖ ਮੰਤਰੀ ਭਗਵੰਤ ਮਾਨ

“ਕਿਸਾਨ ਜਥੇਬੰਦੀਆਂ ਬਿਨਾਂ ਵਜ੍ਹਾ ਹੀ ਧਰਨਾ ਲਾ ਕੇ ਬੈਠ ਜਾਂਦੀਆਂ”, ਧਰਨਾਕਾਰੀਆਂ ‘ਤੇ ਔਖੇ ਹੋਏ ਮੁੱਖ ਮੰਤਰੀ ਭਗਵੰਤ ਮਾਨ

Recent News

  • ਕਿਸਾਨਾਂ ਨੂੰ 43 ਸਾਲਾਂ ਬਾਅਦ ਮੁਆਵਜ਼ਾ ਮਿਲਿਆ; ਹਾਈਵੇਅ ਬਿਨਾਂ ਜ਼ਮੀਨ ਪ੍ਰਾਪਤੀ ਦੇ ਬਣਾਇਆ ਗਿਆ ਸੀ
  • ‘ਬੱਸ ਕੁਝ ਦਿਨ ਹੋਰ….’, ਈਰਾਨ ਦੇ ਪਰਮਾਣੂ ਟਿਕਾਣਿਆਂ ‘ਤੇ ਹਮਲਾ ਕਰੇਗਾ ਇਜ਼ਰਾਈਲ; ਮਿਜ਼ਾਈਲ ਉਤਪਾਦਨ ਵੀ ਹੋਵੇਗਾ ਤਬਾਹ
  • ਹਲਵਾਰਾ ਏਅਰਪੋਰਟ ਤੋਂ ਮਈ ਮਹੀਨੇ ਤੋਂ ਸ਼ੁਰੂ ਹੋਣਗੀਆਂ ਉਡਾਣਾਂ, ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers