RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਬੈਂਸ ਨੂੰ ਵੱਡੀ ਰਾਹਤ, ਹਾਈਕੋਰਟ ਦਾ ਆਇਆ ਫੁਰਮਾਨ

ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਬੈਂਸ ਨੂੰ ਵੱਡੀ ਰਾਹਤ, ਹਾਈਕੋਰਟ ਦਾ ਆਇਆ ਫੁਰਮਾਨ

Jass Grewal by Jass Grewal
January 17, 2023
in ਪੰਜਾਬ, ਰਾਜਨੀਤੀ
0 0
0
ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਬੈਂਸ ਨੂੰ ਵੱਡੀ ਰਾਹਤ, ਹਾਈਕੋਰਟ ਦਾ ਆਇਆ ਫੁਰਮਾਨ

ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਬੈਂਸ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ।  ਸੋਮਵਾਰ ਨੂੰ ਪੰਜਾਬ-ਹਰਿਆਣਾ ਹਾਈਕੋਰਟ ਵਲੋਂ ਉਨ੍ਹਾਂ ਦੀ ਇਰਾਦਾ ਕਤਲ ਆਈ. ਪੀ. ਸੀ. ਦੀ ਧਾਰਾ 307 ਦੇ ਮਾਮਲੇ ਵਿਚ ਰੈਗੂਲਰ ਜ਼ਮਾਨਤ ਮਨਜ਼ੂਰ ਕਰ ਲਈ ਹੈ ਜਦਕਿ ਬੈਂਸ ’ਤੇ ਦਰਜ ਬਲਾਤਕਾਰ ਦੇ ਕੇਸ ਵਿਚ ਅਜੇ ਫੈਸਲਾ ਆਉਣਾ ਬਾਕੀ ਹੈ। ਫਿਲਹਾਲ ਸਿਮਰਜੀਤ ਬੈਂਸ ਜੇਲ੍ਹ ਵਿਚ ਬੰਦ ਹਨ।

ਦੱਸਣਯੋਗ ਹੈ ਕਿ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਸਮਰਥਕਾਂ ਦਾ ਵਿਧਾਨ ਸਭਾ ਚੋਣਾਂ 2022 ਵਿਚ ਹਲਕਾ ਆਤਮ ਨਗਰ ਵਿਚ ਕਾਂਗਰਸ ਦੇ ਉਮੀਦਵਾਰ ਕੰਵਲਜੀਤ ਸਿੰਘ ਕੜਵਲ ਨਾਲ ਵਿਵਾਦ ਹੋ ਗਿਆ ਸੀ। ਇਸ ਮਾਮਲੇ ਵਿਚ ਕੜਵਲ ਨੇ ਬੈਂਸ ਅਤੇ ਉਨ੍ਹਾਂ ਦੇ ਸਮਰਥਕਾਂ ’ਤੇ ਗੱਡੀ ਤੋੜਨ, ਫਾਇਰਿੰਗ ਕਰਨ ਸਮੇਤ ਕਈ ਦੋਸ਼ ਲਗਾਏ ਸਨ। ਜਿਸ ’ਤੇ ਥਾਣਾ ਸ਼ਿਮਲਾਪੁਰੀ ਦੀ ਪੁਲਸ ਨੇ ਸਿਮਰਜੀਤ ਬੈਂਸ, ਉਨ੍ਹਾਂ ਦੇ ਭਰਾਵਾਂ ਅਤੇ ਸਮਰਥਕਾਂ ’ਤੇ ਮਾਮਲਾ ਦਰਜ ਕੀਤਾ ਸੀ। ਦੂਜੇ ਪਾਸੇ ਇਕ ਮਹਿਲਾ ਵਲੋਂ ਵੀ ਬੈਂਸ ’ਤੇ ਬਲਾਤਕਾਰ ਦੇ ਦੋਸ਼ ਲਗਾਏ ਗਏ ਹਨ। ਦੋਵਾਂ ਮਾਮਲਿਆਂ ਵਿਚ ਹਾਈਕੋਰਟ ਵਿਚ ਬੈਂਸ ਦੇ ਵਕੀਲ ਵਲੋਂ ਰੈਗੂਲਰ ਜ਼ਮਾਨਤ ਲਗਾਈ ਗਈ ਸੀ। ਜਿਸ ਵਿਚ ਕੁੱਟਮਾਰ ਦੇ ਮਾਮਲੇ ਵਿਚ ਜ਼ਮਾਨਤ ਨੂੰ ਸੋਮਵਾਰ ਅਦਾਲਤ ਨੇ ਮਨਜ਼ੂਰ ਕਰ ਲਿਆ ਹੈ।

Tags: PresidentPunjab Newspunjabi news
Previous Post

ਈਸਾਈ ਧਰਮ ਤੋਂ ਸਿੱਖ ਨਿਹੰਗ ਬਣਨ ਵਾਲੇ ਵਿੱਕੀ ਥਾਮਸ ਖਿਲਾਫ਼ ਵੱਡੀ ਕਾਰਵਾਈ

Next Post

ਬੰਦੀ ਸਿੰਘਾਂ ਦੀ ਰਿਹਾਈ ਲਈ ਚੱਲ ਰਹੇ ਮੋਰਚੇ ਨੂੰ ਲੈਕੇ ਸੁਖਪਾਲ ਖਹਿਰਾ ਦੀ ਲੋਕਾਂ ਨੂੰ ਖ਼ਾਸ ਅਪੀਲ

Next Post
ਬੰਦੀ ਸਿੰਘਾਂ ਦੀ ਰਿਹਾਈ ਲਈ ਚੱਲ ਰਹੇ ਮੋਰਚੇ ਨੂੰ ਲੈਕੇ ਸੁਖਪਾਲ ਖਹਿਰਾ ਦੀ ਲੋਕਾਂ ਨੂੰ ਖ਼ਾਸ ਅਪੀਲ

ਬੰਦੀ ਸਿੰਘਾਂ ਦੀ ਰਿਹਾਈ ਲਈ ਚੱਲ ਰਹੇ ਮੋਰਚੇ ਨੂੰ ਲੈਕੇ ਸੁਖਪਾਲ ਖਹਿਰਾ ਦੀ ਲੋਕਾਂ ਨੂੰ ਖ਼ਾਸ ਅਪੀਲ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers