RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਲੋਹੜੀ ਦੇ ਤਿਓਹਾਰ ਮੌਕੇ ਕੱਚੇ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ, CM ਮਾਨ ਨੇ ਕੀਤਾ ਟਵੀਟ

ਲੋਹੜੀ ਦੇ ਤਿਓਹਾਰ ਮੌਕੇ ਕੱਚੇ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ, CM ਮਾਨ ਨੇ ਕੀਤਾ ਟਵੀਟ

Jass Grewal by Jass Grewal
January 13, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਹੜੀ ਦੇ ਤਿਓਹਾਰ ਮੌਕੇ ਕੱਚੇ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ।  ਉਹ ਕੱਚੇ ਮੁਲਾਜ਼ਮਾਂ ਜਿਹੜੇ ਪਿਛਲੇ ਲੰਮੇ ਸਮੇਂ ਤੋਂ ਪੱਕੇ ਹੋਣ ਦੀ ਆਸ ਵਿਚ ਬੈਠੇ ਸਨ।  ਦਰਅਸਲ ਪੰਜਾਬ ਸਰਕਾਰ ਨੇ ਸੂਬੇ ਦੇ 6 ਹਜ਼ਾਰ ਤੋਂ ਵੱਧ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਐਲਾਨ ਕੀਤਾ ਹੈ। ਇਸ ਦੀ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਂਝੀ ਕੀਤੀ ਹੈ। ਮਾਨ ਨੇ ਕਿਹਾ ਹੈ ਕਿ 6 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਰਾਹ ਸਾਫ਼ ਹੋ ਗਿਆ ਹੈ ਅਤੇ ਜਲਦੀ ਹੀ ਇਸ ਦੀ ਪੂਰੀ ਡਿਟੇਲ ਸਾਂਝੀ ਕੀਤੀ ਜਾਵੇਗੀ।

ਦਰਅਸਲ ਮੁੱਖ ਮੰਤਰੀ ਨੇ ਇਕ ਟਵੀਟ ਸਾਂਝਾ ਕਰਦਿਆਂ ਲਿਖਿਆ ਕਿ ਅੱਜ ਲੋਹੜੀ ਦੇ ਤਿਉਹਾਰ ਮੌਕੇ ਇਕ ਹੋਰ ਖੁਸ਼ਖਬਰੀ ਤੁਹਾਡੇ ਨਾਲ ਸਾਂਝੀ ਕਰ ਰਿਹਾਂ ਹਾਂ। ਸਾਡੀ ਸਰਕਾਰ ਲਗਾਤਾਰ ਲੋਕ ਪੱਖੀ ਫ਼ੈਸਲੇ ਲੈ ਰਹੀ ਹੈ ਅਤੇ ਇਸੇ ਕੜੀ ’ਚ 6 ਹਜ਼ਾਰ ਤੋਂ ਵੱਧ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਰਸਤਾ ਸਾਫ ਹੋ ਗਿਆ ਹੈ ਸਰਕਾਰ ਜਲਦੀ ਹੀ ਇਸ ਸਬੰਧੀ ਵੇਰਵੇ ਜਾਰੀ ਕਰੇਗੀ। ਲੋਹੜੀ ਦੀਆਂ ਮੁਬਾਰਕਾਂ।

 

Tags: Punjab GovernmentPunjab Newspunjabi news
Previous Post

ਪੰਜਾਬ ਦੀਆਂ ਜੇਲ੍ਹਾਂ ਨੂੰ ਲੈਕੇ ਕੇਂਦਰ ਦਾ ਦਖਲ, ਸਖ਼ਤ ਹੁਕਮ ਜਾਰੀ

Next Post

ਸਰਕਾਰੀ ਮੁਲਾਜ਼ਮਾਂ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਦਿੱਤੀ, ਜਲਦ ਮਿਲੇਗਾ 119 ਫੀਸਦ ਮਹਿੰਗਾਈ ਭੱਤਾ

Next Post
ਸਰਕਾਰੀ ਮੁਲਾਜ਼ਮਾਂ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਦਿੱਤੀ, ਜਲਦ ਮਿਲੇਗਾ 119 ਫੀਸਦ ਮਹਿੰਗਾਈ ਭੱਤਾ

ਸਰਕਾਰੀ ਮੁਲਾਜ਼ਮਾਂ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਦਿੱਤੀ, ਜਲਦ ਮਿਲੇਗਾ 119 ਫੀਸਦ ਮਹਿੰਗਾਈ ਭੱਤਾ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers