RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home Uncategorized

ਲੌਰੈਂਸ ਬਿਸ਼ਨੋਈ ਨੇ ਵਿੱਕੀ ਮਿੱਡੂਖੇੜਾ ਦੇ ਕਾਤਲਾਂ ਨੂੰ ਮੌਤ ਲਈ ਤਿਆਰ ਰਹਿਣ ਦੀ ਧਮਕੀ

Jass Grewal by Jass Grewal
August 8, 2021
in Uncategorized
0 0
0
ਲੌਰੈਂਸ ਬਿਸ਼ਨੋਈ ਨੇ ਵਿੱਕੀ ਮਿੱਡੂਖੇੜਾ ਦੇ ਕਾਤਲਾਂ ਨੂੰ ਮੌਤ ਲਈ ਤਿਆਰ ਰਹਿਣ ਦੀ ਧਮਕੀ

ਯੂਥ ਅਕਾਲੀ ਦਲ ਦੇ ਲੀਡਰ ਵਿੱਕੀ ਮਿੱਡੂਖੇੜਾ ਦੇ ਕਤਲ ਮਾਮਲੇ ਵਿੱਚ ਲੌਰੈਂਸ ਬਿਸ਼ਨੋਈ ਗੈਂਗ ਨੇ ਵੱਡਾ ਦਾਅਵਾ ਕੀਤਾ ਹੈ। ਲੌਰੈਂਸ ਬਿਸ਼ਨੋਈ ਗਰੁੱਪ ਦੇ ਨਾਂ ਹੇਠ ਪੋਸਟ ਪਾ ਕੇ ਵਿੱਕੀ ਦੇ ਕਾਤਲਾਂ ਨੂੰ ਮਾਰਨ ਦੀ ਚਿਤਾਵਨੀ ਦਿੱਤੀ ਹੈ। ਪੋਸਟ ਵਿੱਚ ਕਿਹਾ ਗਿਆ ਹੈ ਕਿ ਵਿੱਕੀ ਦਾ ਉਨ੍ਹਾਂ ਦੇ ਜ਼ੁਰਮਾਂ ਨਾਲ ਕੋਈ ਲੈਣ-ਦੇਣ ਨਹੀਂ। ਇਸ ਦੇ ਨਾਲ ਹੀ ਚੇਤਾਵਨੀ ਦਿੱਤੀ ਹੈ ਕਿ ਜੋ ਵੀ ਵਿੱਕੀ ਦੇ ਕਤਲ ਲਈ ਜ਼ਿੰਮੇਵਾਰ ਹੈ, ਉਹ ਆਪਣੀ ਮੌਤ ਦੀ ਤਿਆਰੀ ਕਰ ਲਵੇ। ਇਸ ਦਾ ਰਿਜਲਟ ਥੋੜ੍ਹੇ ਦਿਨਾਂ ਵਿੱਚ ਮਿਲ ਜਾਏਗਾ।

ਦੱਸ ਦਈਏ ਕਿ ਬੀਤੇ ਕੱਲ੍ਹ ਯੂਥ ਅਕਾਲੀ ਆਗੂ ਵਿਕਰਮਜੀਤ ਸਿੰਘ ਵਿੱਕੀ ਮਿੱਡੂਖੇੜਾ ਦਾ ਮੁਹਾਲੀ ’ਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਕਤਲ ਦੀ ਜ਼ਿੰਮੇਵਾਰੀ ਬੰਬੀਹਾ ਗੈਂਗ ਨੇ ਲਈ ਹੈ। ਉਂਝ ਪੁਲਿਸ ਨੂੰ ਲੌਰੈਂਸ ਬਿਸ਼ਨੋਈ ਗਰੁੱਪ ਉੱਪਰ ਵੀ ਸ਼ੱਕ ਸੀ ਪਰ ਅੱਜ ਬਿਸ਼ਨੋਈ ਗਰੁੱਪ ਨੇ ਆਪਣਾ ਪੱਖ ਸਪਸ਼ਟ ਕਰ ਦਿੱਤਾ ਹੈ।

Previous Post

ਖੇਤੀਬਾੜੀ ਮੰਤਰੀ ਤੋਮਰ ਤੇ ਆਪਣੇ ਹੀ ਹਲਕੇ ਦੇ ਲੋਕਾਂ ਨੇ ਸੁੱਟਿਆ ਚਿੱਕੜ |

Next Post

Vicky Middukhera ਕਤਲ ਮਾਮਲੇ ’ਚ ਵੱਡਾ Update, ਇੱਕ Shooter ਦੀ ਹੋਈ ਸ਼ਨਾਖਤ

Next Post
ਕਿਹੜੇ ਗੈਂਗਸਟਰ ਨੇ ਲਈ ਵਿੱਕੀ ਮਿੱਢੂਖੇੜਾ ਦੇ ਕਤਲ ਦੀ ਜ਼ਿੰਮੇਵਾਰੀ

Vicky Middukhera ਕਤਲ ਮਾਮਲੇ ’ਚ ਵੱਡਾ Update, ਇੱਕ Shooter ਦੀ ਹੋਈ ਸ਼ਨਾਖਤ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers