RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਲੰਡਨ ਜਾ ਰਹੀ ਸੀ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ, ਅਧਿਕਾਰੀਆਂ ਨੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਰੋਕਿਆ

ਲੰਡਨ ਜਾ ਰਹੀ ਸੀ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ, ਅਧਿਕਾਰੀਆਂ ਨੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਰੋਕਿਆ

Jass Grewal by Jass Grewal
April 20, 2023
in ਪੰਜਾਬ
0 0
0
ਲੰਡਨ ਜਾ ਰਹੀ ਸੀ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ, ਅਧਿਕਾਰੀਆਂ ਨੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਰੋਕਿਆ

ਲੰਘੀ 18 ਮਾਰਚ ਤੋਂ ਫਰਾਰ ਚੱਲ ਰਹੇ ‘ਵਾਰਿਸ ਪੰਜਾਬ ਦੇ’ ਜਥੇਬੰਦ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ।  ਦਸ ਦਈਏ ਕਿ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਲੰਡਨ ਜਾ ਰਹੀ ਸੀ ਜਿਸ ਨੂੰ ਏਅਰਪੋਰਟ ‘ਤੇ ਹੀ ਰੋਕ ਲਿਆ ਗਿਆ। ਇਸ ਦੌਰਾਨ ਇਮੀਗ੍ਰੇਸ਼ਨ ਅਧਿਕਾਰੀਆਂ ਵਲੋਂ ਉਹਨਾਂ ਤੋਂ ਪੁੱਛਗਿੱਛ ਵੀ ਕੀਤੀ ਗਈ ਹੈ। ਕਿਰਨਦੀਪ ਸਵੇਰੇ 11.30 ਵਜੇ ਅੰਮ੍ਰਿਤਸਰ ਏਅਰਪੋਰਟ ਪਹੁੰਚੀ। ਉਨ੍ਹਾਂ ਦੁਪਹਿਰ 1.30 ਵਜੇ ਲੰਡਨ ਲਈ ਫਲਾਈਟ ਫੜਨੀ ਸੀ। ਇਮੀਗ੍ਰੇਸ਼ਨ ਵਿਭਾਗ ਉਸ ਤੋਂ ਪੁੱਛਗਿੱਛ ਕਰ ਰਿਹਾ ਹੈ ਕਿ ਉਹ ਹੁਣ ਵਿਦੇਸ਼ ਕਿਉਂ ਜਾ ਰਹੇ ਹਨ।

ਦਸ ਦਈਏ ਕਿ ਕਿਰਨਦੀਪ ਐਨ.ਆਰ.ਆਈ. ਹੈ, ਉਨ੍ਹਾਂ ‘ਤੇ ਬਰਤਾਨੀਆ ਵਿਚ ਬੱਬਰ ਖਾਲਸਾ ਨਾਲ ਸਬੰਧ ਰੱਖਣ ਅਤੇ ਫੰਡਿੰਗ ਕਰਨ ਦਾ ਵੀ ਦੋਸ਼ ਲੱਗੇ ਸੀ। ਕਿਰਨਦੀਪ ਨੇ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਕਿਰਨਦੀਪ ਨੇ ਕਿਹਾ ਸੀ ਕਿ ਮੈਂ ਕਾਨੂੰਨੀ ਤੌਰ ‘ਤੇ ਭਾਰਤ ‘ਚ ਰਹਿ ਰਹੀ ਹਾਂ। ਮੈਂ ਇੱਥੇ 180 ਦਿਨ ਰਹਿ ਸਕਦੀ ਹਾਂ। ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ 18 ਮਾਰਚ ਤੋਂ ਫਰਾਰ ਹੈ। ਉਸ ਖ਼ਿਲਾਫ਼ ਐਨਐਸਏ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਨੇ ਇਸ ਸਾਲ ਫਰਵਰੀ ਵਿੱਚ ਕਿਰਨਦੀਪ ਕੌਰ, ਜੋ ਕਿ ਯੂਕੇ ਦੀ ਇੱਕ ਐਨਆਰਆਈ ਨਾਲ ਵਿਆਹ ਕੀਤਾ ਸੀ। ਫਰਵਰੀ ਵਿੱਚ ਅੰਮ੍ਰਿਤਪਾਲ ਨਾਲ ਵਿਆਹ ਕਰਨ ਤੋਂ ਬਾਅਦ, ਕਿਰਨਦੀਪ ਕੌਰ ਪੰਜਾਬ ਵਿੱਚ ਸ਼ਿਫਟ ਹੋ ਗਈ ਅਤੇ ਇਸ ਸਮੇਂ ਅੰਮ੍ਰਿਤਪਾਲ ਦੇ ਜੱਦੀ ਪਿੰਡ ਜੱਲੂਪੁਰ ਖੇੜਾ ਵਿੱਚ ਰਹਿ ਰਹੀ ਸੀ।

Previous Post

ਸਲਮਾਨ ਖਾਨ ਤੋਂ ਬਾਅਦ ਹੁਣ ਲਾਰੈਂਸ ਬਿਸ਼ਨੋਈ ਗੈਂਗ ਨੇ ਰਾਖੀ ਸਾਵੰਤ ਨੂੰ ਦਿੱਤੀ ਧਮਕੀ, ਸਲਮਾਨ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ

Next Post

ਜਲੰਧਰ ਲੋਕ ਸਭਾ ਜ਼ਿਮਣੀ ਚੋਣ: ‘ਆਪ’ ਨੂੰ ਮਿਲਿਆ ਇਸ ਪਾਰਟੀ ਦਾ ਸਮਰਥਨ, ਵਿਰੋਧੀਆਂ ਨੂੰ ਪਈ ਬਿਪਤਾ

Next Post
ਜਲੰਧਰ ਲੋਕ ਸਭਾ ਜ਼ਿਮਣੀ ਚੋਣ: ‘ਆਪ’ ਨੂੰ ਮਿਲਿਆ ਇਸ ਪਾਰਟੀ ਦਾ ਸਮਰਥਨ, ਵਿਰੋਧੀਆਂ ਨੂੰ ਪਈ ਬਿਪਤਾ

ਜਲੰਧਰ ਲੋਕ ਸਭਾ ਜ਼ਿਮਣੀ ਚੋਣ: ‘ਆਪ’ ਨੂੰ ਮਿਲਿਆ ਇਸ ਪਾਰਟੀ ਦਾ ਸਮਰਥਨ, ਵਿਰੋਧੀਆਂ ਨੂੰ ਪਈ ਬਿਪਤਾ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers