RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਕਿਸਾਨੀ ਸੰਘਰਸ਼

ਲੱਖਾ ਸਿਧਾਣਾ, ਜੱਸ ਬਾਜਵਾ, ਸੋਨੀਆ ਮਾਨ ਸਮੇਤ ਹੋਰ ਕਿਸਾਨ ਆਗੂਆਂ ‘ਤੇ ਪਰਚੇ

Jass Grewal by Jass Grewal
June 27, 2021
in ਕਿਸਾਨੀ ਸੰਘਰਸ਼, ਪੰਜਾਬ
0 0
0
ਲੱਖਾ ਸਿਧਾਣਾ, ਜੱਸ ਬਾਜਵਾ, ਸੋਨੀਆ ਮਾਨ ਸਮੇਤ ਹੋਰ ਕਿਸਾਨ ਆਗੂਆਂ ‘ਤੇ ਪਰਚੇ

ਲੱਖਾ ਸਿਧਾਣਾ, ਜੱਸ ਬਾਜਵਾ, ਸੋਨੀਆ ਮਾਨ ਸਮੇਤ ਹੋਰ ਕਿਸਾਨ ਆਗੂਆਂ ‘ਤੇ ਪਰਚੇ

ਚੰਡੀਗੜ੍ਹ, 27 ਜੂਨ 2021 – ਦੱਸਣਯੋਗ ਹੈ ਕਿ ਕਿਸਾਨ ਜਥੇਬੰਦੀਆਂ ਨੇ ਲੰਘੇ ਦਿਨ ਰਾਜ ਭਵਨ ਵੱਲ ਰੋਸ ਮਾਰਚ ਕੀਤਾ ਸੀ, ਜਿਸ ਦੌਰਾਨ ਕਿਸਾਨ ਦੋ ਥਾਈਂ ਬੈਰੀਕੇਡ ਤੋੜ ਕੇ ਸ਼ਹਿਰ ਵਿੱਚ ਦਾਖਲ ਹੋ ਗਏ ਸਨ। ਚੰਡੀਗੜ੍ਹ ਪੁਲਿਸ ਵੱਲੋਂ ਲੱਖਾ ਸਿਧਾਣਾ, ਜੱਸ ਬਾਜਵਾ, ਸੋਨੀਆ ਮਾਨ ਤੇ ਕਿਸਾਨ ਆਗੂ ਦੀਪ ਰਾਜਿੰਦਰ ਸਿੰਘਵਾਲਾ, ਬਲਦੇਵ ਸਿੰਘ ਸਿਰਸਾ ਅਤੇ ਕਈ ਹੋਰ ਅਣਪਛਾਤੇ ਕਿਸਾਨਾਂ ‘ਤੇ ਪਰਚੇ ਦਰਜ ਕੀਤੇ ਗਏ ਹਨ। ਪੁਲਿਸ ਨੇ ਇਲਜ਼ਾਮ ਲਾਇਆ ਹੈ ਕਿ ਇਹਨਾਂ ਵੱਲੋਂ ਕਿਸਾਨਾਂ ਨੂੰ ਬੈਰੀਕੇਡ ਤੋੜਣ ਲਈ ਉਕਸਾਇਆ ਸੀ। ਜਿਸ ਤੋਂ ਬਾਅਦ ਪੁਲਿਸ ਵੱਲੋਂ ਸੈਕਟਰ-17 ਦੇ ਥਾਣੇ ਵਿੱਚ ਆਈਪੀਸੀ ਦੀ ਧਾਰਾ 186,188, 353, 332,147,148,149 ਤਹਿਤ ਕੇਸ ਦਰਜ ਕਰ ਦਿੱਤਾ ਹੈ। ਪੁਲੀਸ ਨੇ ਸੈਕਟਰ 17, ਸੈਕਟਰ 3 ਤੇ ਸਕੈਟਰ 36 ਥਾਣਿਆਂ ’ਚ ਕਿਸਾਨ ਆਗੂਆਂ ਖ਼ਿਲਾਫ਼ ਪੰਜ ਕੇਸ ਦਰਜ ਕੀਤੇ ਹਨ

ਜ਼ਿਕਰਯੋਗ ਹੈ ਕਿ ਬੀਤੇ ਦਿਨ 26 ਜੂਨ ਨੂੰ ਕਿਸਾਨ ਅੰਦੋਲਨ ਦੇ 7 ਮਹੀਨੇ ਪੂਰੇ ਹੋਣ ‘ਤੇ ਰਾਜਪਾਲ ਨੂੰ ਮੰਗ ਪੱਤਰ ਦੇਣ ਪਹੁੰਚੇ ਹੋਏ ਸਨ। ਪੁਲਿਸ ਨੇ ਇਲਜ਼ਾਮ ਲਾਇਆ ਹੈ ਕਿ ਇਹਨਾਂ ਵੱਲੋਂ ਕਿਸਾਨਾਂ ਨੂੰ ਬੈਰੀਕੇਡ ਤੋੜਣ ਲਈ ਉਕਸਾਇਆ ਸੀ। ਜਿਸ ਤੋਂ ਬਾਅਦ ਕਿਸਾਨ ਸਾਰੀਆਂ ਰੋਕਾਂ ਤੋੜ ਚੰਡੀਗੜ੍ਹ ਅੰਦਰ 7 ਕਿਲੋਮੀਟਰ ਤੱਕ ਲੰਘ ਆਏ। ਇਸ ਮੌਕੇ ਚੰਡੀਗੜ੍ਹ ਪੁਲਿਸ ਬੇਵੱਸ ਨਜ਼ਰ ਆਈ, ਪਰ ਪੁਲਿਸ ਨੇ ਕਿਸਾਨਾਂ ਨੂੰ ਰੋਕਣ ਦੀ ਹਰ ਕੋਸ਼ਿਸ਼ ਕੀਤੀ।

Previous Post

ਈ-ਪਾਸ ਦੀ ਸ਼ਰਤ ਖਤਮ ਹੁੰਦਿਆਂ ਹੀ ਪਹਾੜਾਂ ਵੱਲ ਜਨ ਸੈਲਾਬ, ਹਿਮਾਚਲ ‘ਚ ਭਾਰੀ ਟ੍ਰੈਫਿਕ ਜਾਮ

Next Post

ਹਰਸਿਮਰਤ ਵੱਲੋਂ ਵੀ ਸਰੂਪ ਸਿੰਗਲਾ ‘ਤੇ ਹਮਲੇ ਦਾ ਗੰਭੀਰ ਨੋਟਿਸ

Next Post
ਹਰਸਿਮਰਤ ਵੱਲੋਂ ਵੀ ਸਰੂਪ ਸਿੰਗਲਾ ‘ਤੇ ਹਮਲੇ ਦਾ ਗੰਭੀਰ ਨੋਟਿਸ

ਹਰਸਿਮਰਤ ਵੱਲੋਂ ਵੀ ਸਰੂਪ ਸਿੰਗਲਾ 'ਤੇ ਹਮਲੇ ਦਾ ਗੰਭੀਰ ਨੋਟਿਸ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers