RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਦੇਸ਼

‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ‘ਤੇ ਭਾਰਤ ਸਰਕਾਰ ਦਾ ਵੱਡਾ ਐਕਸ਼ਨ

‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ‘ਤੇ ਭਾਰਤ ਸਰਕਾਰ ਦਾ ਵੱਡਾ ਐਕਸ਼ਨ

Jass Grewal by Jass Grewal
December 28, 2022
in ਦੇਸ਼, ਪੰਜਾਬ, ਰਾਜਨੀਤੀ
0 0
0
‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ‘ਤੇ ਭਾਰਤ ਸਰਕਾਰ ਦਾ ਵੱਡਾ ਐਕਸ਼ਨ

ਇਸ ਵੇਲੇ ਦੀ ਵੱਡੀ ਤੇ ਅਹਿਮ ਖ਼ਬਰ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਦਸ ਦਈਏ ਕਿ ਭਾਰਤ ਸਰਕਾਰ ਵੱਲੋਂ ਵੱਡੀ ਕਾਰਵਾਈ ਕਰਦਿਆਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਇੰਸਟਾਗ੍ਰਾਮ ਅਕਾਊਂਟ ਭਾਰਤ ’ਚ ਬੈਨ ਕਰ ਦਿੱਤਾ ਗਿਆ ਹੈ। ਭਾਰਤ ਸਰਕਾਰ ਦੀ ਇਸ ਕਾਰਵਾਈ ’ਤੇ ਅੰਮ੍ਰਿਤਪਾਲ ਸਿੰਘ ਅਤੇ ਉਹਨਾਂ ਦੇ ਪ੍ਰਸ਼ੰਸਕਾਂ ਦਾ ਕੀ ਐਕਸ਼ਨ ਆਉਂਦਾ ਹੈ ਇਸ ਤਾਂ ਆਉਣ ਵਾਲਾ ਸਮਾਂ ਦੱਸੇਗਾ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਭਾਰਤ ਸਰਕਾਰ ਵੱਲੋਂ ਵੱਡੀ ਕਾਰਵਾਈ ਕਰਦਿਆਂ ਅੰਮ੍ਰਿਤਪਾਲ ਸਿੰਘ ਦਾ ਟਵਿੱਟਰ ਅਕਾਊਂਟ ਬੰਦ ਕਰ ਦਿੱਤਾ ਗਿਆ ਸੀ ਅਤੇ ਹੁਣ ਉਨ੍ਹਾਂ ਦਾ ਇੰਸਟਾਗ੍ਰਾਮ ਅਕਾਊਂਟ ਬੰਦ ਕੀਤਾ ਗਿਆ ਹੈ।

ਅੰਮ੍ਰਿਤਪਾਲ ਸਿੰਘ ਨੇ ਗੱਲ ਕਰਦਿਆਂ ਕਿਹਾ ਸੀ ਕਿ ਪੰਥ ਅਤੇ ਸ਼ਹੀਦਾਂ ਨਾਲ ਮੇਰਾ ਸ਼ੁਰੂ ਤੋਂ ਪ੍ਰੇਮ ਰਿਹਾ ਹੈ। ਪੰਥਕ ਰਾਹ ਤੋਂ ਭਟਕੇ ਵੀ ਰਹੇ ਹਾਂ ਪਰ ਪਰਮਾਤਮਾ ਨੇ ਕਿਰਪਾ ਕਰ ਕੇ ਮੁੜ ਤੋਂ ਪੰਥ ਦੇ ਰਾਹ ‘ਤੇ ਤੋਰਿਆ ਹੈ। ਉਨ੍ਹਾਂ ਨੇ ਕਿਹਾ ਸੀ ਕਿ ਜਿਹੜਾ ਕੰਮ ਮੈਂ ਸ਼ੁਰੂ ਕੀਤਾ ਹੈ ਉਸ ਵਿੱਚ ਬਹੁਤ ਸਾਰੀਆਂ ਮੁਸ਼ਕਿਲਾਂ ਆਉਣਗੀਆਂ ਜਿੰਨ੍ਹਾਂ ਦਾ ਸਾਹਮਣਾ ਕਰਨ ਲਈ ਮੈਂ ਬਿਲਕੁਲ ਤਿਆਰ ਹਾਂ।

‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਪਹਿਲਾਂ ਟਵਿੱਟਰ ਅਕਾਊਂਟ ਬੰਦ ਕੀਤਾ ਗਿਆ ਸੀ ਜੋ ਕਿ ਕਾਫੀ ਸਮੇਂ ਤੱਕ ਇਹ ਬਾਅਦ ਸੋਸ਼ਲ ਮੀਡੀਆ ਉੱਤੇ ਚਰਚਾ ਦਾ ਵਿਸ਼ਾ ਬਣਿਆ ਰਿਹਾ ਹੈ ਪਰ ਇੰਸਟਾਗ੍ਰਾਮ ਅਕਾਊਂਟ ਬੈਨ ਹੋਣ ਤੋਂ ਬਾਅਦ ਹਾਲੇ ਤੱਕ ਅੰਮ੍ਰਿਤਪਾਲ ਸਿੰਘ ਦਾ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ।

Tags: Amritpal SinghindiaPunjab NewsWaris Punjab De
Previous Post

ਨਵਜੋਤ ਸਿੰਘ ਸਿੱਧੂ ਦੀ ਰਿਹਾਈ ਨੂੰ ਲੈ ਕਾਂਗਰਸੀ ਵਿਧਾਇਕ ਦਾ ਅਹਿਮ ਬਿਆਨ

Next Post

ਵੱਡੀ ਖ਼ਬਰ: ਚੀਨ ਨੇ ਕੋਰੋਨਾ ਮਹਾਂਮਾਰੀ ਦੀ ਤਬਾਹੀ ਵਿਚਕਾਰ ਲਏ ਹੈਰਾਨੀਜਨਕ ਫ਼ੈਸਲੇ

Next Post
‘ਆਪ’ ਸਰਕਾਰ ਦਾ ਵੱਡਾ ਫੈਸਲਾ, ਹੁਣ ਏਅਰਪੋਰਟ ‘ਤੇ ਡਿਊਟੀ ਦੇਣਗੇ ਸਰਕਾਰੀ ਅਧਿਆਪਕ

ਵੱਡੀ ਖ਼ਬਰ: ਚੀਨ ਨੇ ਕੋਰੋਨਾ ਮਹਾਂਮਾਰੀ ਦੀ ਤਬਾਹੀ ਵਿਚਕਾਰ ਲਏ ਹੈਰਾਨੀਜਨਕ ਫ਼ੈਸਲੇ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers