RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਸਾਥੀ ਲਵਪ੍ਰੀਤ ਸਿੰਘ ਤੂਫਾਨ ਪੁਲਿਸ ਨੇ ਕੀਤਾ ਰਿਹਾਅ

‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਸਾਥੀ ਲਵਪ੍ਰੀਤ ਸਿੰਘ ਤੂਫਾਨ ਪੁਲਿਸ ਨੇ ਕੀਤਾ ਰਿਹਾਅ

Jass Grewal by Jass Grewal
February 24, 2023
in ਪੰਜਾਬ
0 0
0

ਚਮਕੌਰ ਸਾਹਿਬ ਦੇ ਨੌਜਵਾਨ ਵਰਿੰਦਰ ਸਿੰਘ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤੇ ਗਏ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਦੇ ਸਾਥੀ ਲਵਪ੍ਰੀਤ ਸਿੰਘ ਤੂਫਾਨ ਨੂੰ ਅਜਨਾਲਾ ਪੁਲਿਸ ਨੇ ਰਿਹਾਅ ਕਰ ਦਿੱਤਾ ਹੈ।  ਪੁਲਿਸ ਕਸਟੱਡੀ ਤੋਂ ਰਿਹਾਅ ਹੋਣ ਤੋਂ ਬਾਅਦ ਲਵਪ੍ਰੀਤ ਸਿੰਘ ਤੂਫਾਨ ਨੇ ਕਿਹਾ ਕਿ ਉਹ ਅੰਮ੍ਰਿਤਪਾਲ ਸਿੰਘ ਨਾਲ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਜਾਣਗੇ ਅਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨਗੇ।  ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਤੂਫਾਨ ਨੇ ਕਿਹਾ ਕਿ ਸਿੱਖ ਕੌਮ ਨੂੰ ਇਕੱਠੇ ਹੋ ਕੇ ਰਹਿਣ ਦੀ ਲੋੜ ਹੈ। ਤੂਫਾਨ ਨੇ ਕਿਹਾ ਕਿ ਸਿੱਖ ਹੋਣ ਦੇ ਨਾਤੇ ਉਨ੍ਹਾਂ ਦਾ ਪੂਰਾ ਸਤਿਕਾਰ ਕੀਤਾ ਗਿਆ ਹੈ। ਇਸ ਲਈ ਉਹ ਸਾਰੇ ਪੁਲਿਸ ਅਫਸਰਾਂ ਦਾ ਧੰਨਵਾਦ ਕਰਦੇ ਹਨ।

ਦਸਣਯੋਗ ਹੈ ਕਿ ਲਵਪ੍ਰੀਤ ਸਿੰਘ ਤੂਫਾਨ ਨੂੰ ਰਿਹਾਅ ਕਰਵਾਉਣ ਲਈ ਕੱਲ੍ਹ ਅੰਮ੍ਰਿਤਪਾਲ ਸਿੰਘ ਅਤੇ ਉਹਨਾਂ ਦੇ ਸਮਰਥਕ ਅਜਨਾਲਾ ਥਾਣੇ ਬਾਹਰ ਧਰਨਾ ਪ੍ਰਦਰਸ਼ਨ ਕਰ ਰਹੇ ਸੀ। ਇਸ ਮੌਕੇ ਜਥੇਬੰਦੀ ਦੇ ਕਾਰਕੁਨਾਂ ਅਤੇ ਪੁਲਿਸ ਅਧਿਕਾਰੀਆਂ ਵਿਚਾਲੇ ਝੜਪ ਹੋ ਗਈ ਸੀ। ਅੰਮ੍ਰਿਤਪਾਲ ਸਿੰਘ ਨੇ ਪੁਲਿਸ ਨੂੰ ਕੁਝ ਸਮੇਂ ਦਾ ਅਲਟੀਮੇਟਮ ਵੀ ਦਿੱਤਾ ਸੀ ਕਿ ਉਹਨਾਂ ਦੇ ਸਾਥੀ ਨੂੰ ਰਿਹਾਅ ਕਰ ਦਿੱਤਾ ਜਾਵੇ। ਜਿਸ ਤੋਂ ਬਾਅਦ ਪੁਲਿਸ ਨੇ ਲਵਪ੍ਰੀਤ ਸਿੰਘ ਤੂਫਾਨ ਦੀ ਰਿਹਾਈ ਲਈ ਕੋਰਟ ਦੇ ਵਿਚ ਅਰਜ਼ੀ ਦਾਖਲ ਕੀਤੀ ਗਈ ਸੀ ਅਤੇ ਦਾਖਲ ਅਰਜ਼ੀ ਵਿਚ ਲਵਪ੍ਰੀਤ ਸਿੰਘ ਤੂਫਾਨ ਬੇਕਸੂਰ ਪਾਇਆ ਗਿਆ। ਜਿਸ ਤੋਂ ਬਾਅਦ ਪੁਲਿਸ ਨੇ ਲਵਪ੍ਰੀਤ ਸਿੰਘ ਤੂਫਾਨ ਨੂੰ ਰਿਹਾਅ ਕਰ ਦਿੱਤਾ ਹੈ।  ਇਸ ਮੌਕੇ ਸਮਰਥਕਾਂ ਵਿਚ ਕਾਫੀ ਖ਼ੁਸ਼ੀ ਵੀ ਪਾਈ ਗਈ ਹੈ ਅਤੇ ਜੈਕਾਰੇ ਵੀ ਲਗਾਏ ਗਏ ਹਨ।

Tags: Waris Punjab De
Previous Post

ਬਰਖ਼ਾਸਤ ਡੀ.ਐੱਸ.ਪੀ. ਬਲਵਿੰਦਰ ਸਿੰਘ ਸੇਖੋਂ ਨੂੰ ਹੋਈ ਜੇਲ੍ਹ, ਹਾਈਕੋਰਟ ਨੇ ਸੁਣਾਇਆ ਫ਼ੈਸਲਾ

Next Post

ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਵੱਡੀ ਖ਼ਬਰ, SIT ਵਲੋਂ ਦਾਖ਼ਲ ਚਾਰਜਸ਼ੀਟ ’ਚ ਸੁਖਬੀਰ ਬਾਦਲ ਤੇ ਪ੍ਰਕਾਸ਼ ਬਾਦਲ ਦਾ ਨਾਂ ਆਇਆ ਸਾਹਮਣੇ

Next Post
ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਵੱਡੀ ਖ਼ਬਰ, SIT ਵਲੋਂ ਦਾਖ਼ਲ ਚਾਰਜਸ਼ੀਟ ’ਚ ਸੁਖਬੀਰ ਬਾਦਲ ਤੇ ਪ੍ਰਕਾਸ਼ ਬਾਦਲ ਦਾ ਨਾਂ ਆਇਆ ਸਾਹਮਣੇ

ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਵੱਡੀ ਖ਼ਬਰ, SIT ਵਲੋਂ ਦਾਖ਼ਲ ਚਾਰਜਸ਼ੀਟ ’ਚ ਸੁਖਬੀਰ ਬਾਦਲ ਤੇ ਪ੍ਰਕਾਸ਼ ਬਾਦਲ ਦਾ ਨਾਂ ਆਇਆ ਸਾਹਮਣੇ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers