RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਨੇ ਜਥੇਦਾਰ ਹਰਪ੍ਰੀਤ ਸਿੰਘ ਨਾਲ ਕੀਤੀ ਮੁਲਾਕਾਤ

‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਨੇ ਜਥੇਦਾਰ ਹਰਪ੍ਰੀਤ ਸਿੰਘ ਨਾਲ ਕੀਤੀ ਮੁਲਾਕਾਤ

Jass Grewal by Jass Grewal
March 3, 2023
in ਪੰਜਾਬ, ਰਾਜਨੀਤੀ
Reading Time: 1 min read
0 0
0

‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਨੇ ਅੱਜ ਅੰਮ੍ਰਿਤਸਰ ਪਹੁੰਚੇ। ਇਸ ਦੌਰਾਨ ਉਹਨਾ ਵਲੋਂ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮੱਥਾ ਟੇਕਿਆ ਗਿਆ। ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਹਨਾਂ ਕਿਹਾ ਕਿ ਜਥੇਦਾਰ ਹਰਪ੍ਰੀਤ ਸਿੰਘ ਨਾਲ ਪੰਥਕ ਮੁੱਦਿਆਂ ਨੂੰ ਲੈਕੇ ਗੱਲਬਾਤ ਕੀਤੀ ਗਈ ਹੈ।  ਨਾਲ ਹੀ ਉਹਨਾਂ ਕਿਹਾ ਕਿ ਪੰਜਾਬ ਦੀ ਨੌਜਵਾਨੀ ਨੂੰ ਲੈਕੇ ਵੀ ਵਿਚਾਰ ਚਰਚਾ ਕੀਤੀ ਗਈ ਹੈ।

ਜ਼ਿਕਰ ਕਰ ਦਈਏ ਕਿ ਅਜਨਾਲਾ ਥਾਣੇ ਦੇ ਘਿਰਾਓ ਮਗਰੋਂ ਭਾਈ ਅੰਮ੍ਰਿਤਪਾਲ ਸਿੰਘ ਸੁਰਖੀਆਂ ਵਿੱਚ ਹਨ। ਉਨ੍ਹਾਂ ਵੱਲੋਂ ਅਜਨਾਲਾ ਥਾਣੇ ਦੇ ਘਿਰਾਓ ਵੇਲੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਲੈ ਜਾਣ ਕਰਕੇ ਅਲੋਚਨਾ ਹੋ ਰਹੀ ਹੈ। ਇਸ ਮਾਮਲੇ ‘ਤੇ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕਮੇਟੀ ਬਣਾਈ ਗਈ ਹੈ।  ਅੰਮ੍ਰਿਤਪਾਲ ਸਿੰਘ ਨੇ ਹਾਲ ਹੀ ਵਿਚ ਇਕ ਬਿਆਨ ਵੀ ਦਿੱਤਾ ਸੀ ਕਿ ਜਦੋਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਬੁਲਾਉਣਗੇ, ਉਹ ਜ਼ਰੂਰ ਪੇਸ਼ ਹੋਣਗੇ। ਸੂਤਰਾਂ ਮੁਤਾਬਕ ਅਜੇ ਤੱਕ ਕਮੇਟੀ ਨੇ ਇਸ ਬਾਰੇ ਕੋਈ ਰਿਪੋਰਟ ਨਹੀਂ ਸੌਂਪੀ। ਇਸ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਨੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ ਕੀਤੀ ਹੈ।

Tags: AmritsarMeet
Previous Post

ਕੋਈ ਨਹੀਂ ਬਚਾ ਸਕਦਾ.. ਸ਼ਿਵ ਸੈਨਾ ਦੇ ਪੰਜਾਬ ਪ੍ਰਧਾਨ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Next Post

ਵੱਡੀ ਖ਼ਬਰ: ਕਾਂਗਰਸ ਪਾਰਟੀ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਦੀ ਵਿਗੜੀ ਸਿਹਤ

Next Post
ਜਲਦ ਸਿਆਸਤ ਤੋਂ ਸੰਨਿਆਸ ਲੈ ਸਕਦੇ ਹਨ ਸੋਨੀਆ ਗਾਂਧੀ, ਸਟੇਜ ਤੋਂ ਕੀਤਾ ਐਲਾਨ

ਵੱਡੀ ਖ਼ਬਰ: ਕਾਂਗਰਸ ਪਾਰਟੀ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਦੀ ਵਿਗੜੀ ਸਿਹਤ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers