RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਵਾਰਿਸ ਪੰਜਾਬ ਪਾਰਟੀ ਵਲੋਂ ਦਲਜੀਤ ਸਿੰਘ ਮਿਆਦੀਆਂ ਹਲਕਾ ਰਾਜਾਸਾਂਸੀ ਦਾ ਹਲਕਾ ਇੰਚਾਰਜ ਨਿਯੁਕਤ

ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਪੰਜਾਬ ਪਾਰਟੀ ਲਈ ਕੀਤੇ ਜਾ ਰਹੇ ਕੰਮਾਂ ਤੋਂ ਖੁਸ਼ ਹੋ ਕੇ ਅਤੇ ਨੌਜਵਾਨ ਪੀੜੀ ਨੂੰ ਸਿੱਖੀ ਸਰੂਪ ਧਾਰਨ ਕਰਨ ਲਈ ਕੀਤੇ ਜਾ ਰਹੇ ਉਪਰਾਲੇ

Jass Grewal by Jass Grewal
April 1, 2026
in ਪੰਜਾਬ
Reading Time: 1 min read
0 0
0

ਪੰਜਾਬ ਵਿਚ ਤੇਜ਼ੀ ਨਾਲ ਉਭਰ ਕੇ ਆ ਰਹੀ ਨਵੀਂ ਪਾਰਟੀ ਵਾਰਿਸ ਪੰਜਾਬ ਪਾਰਟੀ ਵਲੋਂ ਪਾਰਟੀ ਨੂੰ ਮਜ਼ਬੂਤ ਕਰਨ ਲਈ ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਪੰਜਾਬ ਪਾਰਟੀ ਲਈ ਕੀਤੇ ਜਾ ਰਹੇ ਕੰਮਾਂ ਤੋਂ ਖੁਸ਼ ਹੋ ਕੇ ਅਤੇ ਨੌਜਵਾਨ ਪੀੜੀ ਨੂੰ ਸਿੱਖੀ ਸਰੂਪ ਧਾਰਨ ਕਰਨ ਲਈ ਕੀਤੇ ਜਾ ਰਹੇ ਉਪਰਾਲੇ ਤਹਿਤ ਸਰਹੱਦੀ ਪਿੰਡ ਮਿਆਦੀਆਂ ਦੇ ਨੌਜਵਾਨ ਦਲਜੀਤ ਸਿੰਘ ਮਿਆਦੀਆਂ ਨੂੰ ਵਾਰਿਸ ਪੰਜਾਬ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਰਾਜਾਸਾਂਸੀ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਵਾਰਿਸ ਪੰਜਾਬ ਪਾਰਟੀ ਵਲੋਂ ਹਲਕਾ ਰਾਜਾਸਾਂਸੀ ਤੋਂ ਨਿਯੁਕਤ ਕੀਤੇ ਗਏ ਹਲਕਾ ਇੰਚਾਰਜ ਦਲਜੀਤ ਸਿੰਘ ਮਿਆਦੀਆਂ ਨੇ ਪਾਰਟੀ ਦਾ ਧੰਨਵਾਦ ਕਰਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਹਮਲੇ ਕਰਦਿਆਂ ਕਿਹਾ ਕਿ ਉਨ੍ਹਾਂ ਬੜੇ ਦਾਅਵੇ ਕੀਤੇ ਸਨ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਅਤੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋ ਬਚਾਅ ਪੰਜਾਬ ਨੂੰ ਰੰਗਲਾ ਪੰਜਾਬ ਬਣਾਇਆ ਜਾਵੇਗਾ ਪਰ ਉਹਨਾਂ ਵਲੋਂ ਕੋਈ ਕੰਮ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਵਾਰਿਸ ਪੰਜਾਬ ਪਾਰਟੀ ਪੰਜਾਬ ਦੇ ਹੱਕਾਂ ਲਈ ਹੱਕ ਸੱਚ ਦੀ ਲੜਾਈ ਲੜੇਗੀ।

 

Previous Post

ਅਸ਼ਵਨੀ ਸ਼ਰਮਾ ਨੇ ਆਪ ‘ਤੇ ਕੀਤਾ ਤਿੱਖਾ ਹਮਲਾ, ਕਿਹਾ- ਮੁੱਖ ਮੰਤਰੀ ਸਿਹਤ ਯੋਜਨਾ ਵਾਲਾ ਹੈਲਥ ਇੰਸ਼ੋਰੈਂਸ ਕਾਰਡ ਮਹਿਜ਼ ਕਾਗ਼ਜ਼ ਦਾ ਟੁਕੜਾ

Next Post

ਐਚ. ਐਸ. ਫੁਲਕਾ ਜੀ ਦਾ ਪਾਰਟੀ ਵਿਚ ਸ਼ਾਮਿਲ ਹੋਣ ’ਤੇ ਦਿਲੋਂ ਸਵਾਗਤ- ਸੁਨੀਲ ਜਾਖੜ

Next Post
ਐਚ. ਐਸ. ਫੁਲਕਾ ਜੀ ਦਾ ਪਾਰਟੀ ਵਿਚ ਸ਼ਾਮਿਲ ਹੋਣ ’ਤੇ ਦਿਲੋਂ ਸਵਾਗਤ- ਸੁਨੀਲ ਜਾਖੜ

ਐਚ. ਐਸ. ਫੁਲਕਾ ਜੀ ਦਾ ਪਾਰਟੀ ਵਿਚ ਸ਼ਾਮਿਲ ਹੋਣ ’ਤੇ ਦਿਲੋਂ ਸਵਾਗਤ- ਸੁਨੀਲ ਜਾਖੜ

Recent News

  • ਮਾਣਹਾਨੀ ਮਾਮਲੇ ਵਿਚ ਅਦਾਲਤ ਵਲੋਂ ਨਿਰਮਲਾ ਸੀਤਾਰਮਨ ਵਿਰੁੱਧ ਸ਼ਿਕਾਇਤ ਦਾ ਨੋਟਿਸ ਲੈਣ ਤੋਂ ਇਨਕਾਰ
  • ਟਰੰਪ ਦਾ ਐਲਾਨ; ਦੋ-ਤਿੰਨ ਹਫ਼ਤਿਆਂ ਵਿੱਚ ਇਰਾਨ ‘ਤੇ ਹਮਲੇ ਬੰਦ ਹੋ ਜਾਣਗੇ
  • Gagandeep Singh Randhawa ਦੇ ਘਰ ਦੀ ਬਿਜਲੀ ਕੱਟਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਵਿਅਕਤੀ ਦੀ ਪੁਲੀਸ ਹਿਰਾਸਤ ਦੌਰਾਨ ਮੌਤ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers