RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਵਿਆਹ ਦੇ ਬੰਧਨਾਂ ‘ਚ ਬੱਝੇ ਅੰਮ੍ਰਿਤਪਾਲ ਸਿੰਘ, ਕਿਰਨਦੀਪ ਕੌਰ ਨਾਲ ਲਈਆਂ ਲਾਵਾਂ

ਵਿਆਹ ਦੇ ਬੰਧਨਾਂ ‘ਚ ਬੱਝੇ ਅੰਮ੍ਰਿਤਪਾਲ ਸਿੰਘ, ਕਿਰਨਦੀਪ ਕੌਰ ਨਾਲ ਲਈਆਂ ਲਾਵਾਂ

Jass Grewal by Jass Grewal
February 10, 2023
in ਪੰਜਾਬ
Reading Time: 1 min read
0 0
0

29 ਸਤੰਬਰ 2022 ਨੂੰ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਬਣਨ ਵਾਲੇ 29 ਸਾਲਾ ਅੰਮ੍ਰਿਤਪਾਲ ਸਿੰਘ ਵਿਆਹ ਦੇ ਬੰਧਨਾਂ ‘ਚ ਬੱਝ ਗਏ ਹਨ।  ਉਹਨਾਂ ਦੇ ਅੱਜ ਆਪਣੀ ਜ਼ਿੰਦਗੀ ਦੀ ਇਕ ਨਵੀਂ ਪਾਰੀ ਸ਼ੁਰੂ ਕਰ ਲਈ ਹੈ। ਅੰਮ੍ਰਿਤਪਾਲ ਸਿੰਘ ਦਾ ਵਿਆਹ ਅੱਜ ਇੰਗਲੈਂਡ ਦੀ ਰਹਿਣ ਵਾਲੀ ਕਿਰਨਦੀਪ ਕੌਰ ਨਾਲ ਗੁਰੂ ਮਰਿਆਦਾ ਅਤੇ ਸਾਦੇ ਢੰਗ ਨਾਲ ਅੰਮ੍ਰਿਤਸਰ ਦੇ ਬਾਬਾ ਬਕਾਲਾ ਦੇ ਪਿੰਡ ਝੱਲੂਪੁਰ ਖੇੜਾ ਦੇ ਗੁਰਦੁਆਰਾ ਸਾਹਿਬ ਵਿਖੇ ਆਨੰਦ ਕਾਰਜ ਕਰਕੇ ਹੋਇਆ ਹੈ।

ਦਸ ਦਈਏ ਕਿ ਪਹਿਲਾਂ ਇਹ ਸਮਾਗਮ ਜਲੰਧਰ ਦੇ ਫਤਿਹਪੁਰ ਵਿੱਚ ਛੇਵੀਂ ਪਾਤਸ਼ਾਹੀ ਸ੍ਰੀ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਧਰਤੀ ਉੱਤੇ ਸ਼ਸ਼ੋਬਿਤ ਗੁਰਦੁਆਰਾ ਸਾਹਿਬ ਵਿਖੇ ਹੋਣਾ ਸੀ ਪਰ ਹੁਣ ਉਹਨਾਂ ਦਾ ਵਿਆਹ ਅੰਮ੍ਰਿਤਸਰ ਦੇ ਬਾਬਾ ਬਕਾਲਾ ਦੇ ਪਿੰਡ ਝੱਲੂਪੁਰ ਖੇੜਾ ਦੇ ਗੁਰਦੁਆਰਾ ਸਾਹਿਬ ਵਿਖੇ ਹੋਇਆ ਹੈ।

ਦਸਣਯੋਗ ਹੈ ਕਿ ਵਿਆਹ ਪੂਰੇ ਸਾਦੇ ਤਰੀਕੇ ਨਾਲ ਕੀਤਾ ਗਿਆ ਹੈ। ਇਸ ਲਈ ਕੋਈ ਖ਼ਾਸ ਸਾਜੋ ਸਜਾਵਟ ਵੀ ਨਹੀਂ ਕੀਤੀ ਗਈ ਹੈ।

Tags: Amritpal Singhpunjabi newsWaris Punjab De
Previous Post

ਮੁੜ ਅੰਦੋਲਨ ਦੀ ਤਿਆਰੀ ‘ਚ ਸੰਯੁਕਤ ਕਿਸਾਨ ਮੋਰਚਾ, ਸੰਸਦ ਬਾਹਰ ਹੋਵੇਗੀ ‘ਕਿਸਾਨ ਮਹਾਂਪੰਚਾਇਤ’

Next Post

14 ਦਿਨਾਂ ਦੀ ਨਿਆਂਇਕ ਹਿਰਾਸਤ ’ਚ ਗਏ ਸਾਬਕਾ ਮੰਤਰੀ ਧਰਮਸੋਤ, ਅਦਾਲਤ ਨੇ ਸੁਣਾਇਆ ਫੈਸਲਾ

Next Post
ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ: ਵਿਜਿਲੈਂਸ ਨੇ ਕਸਟਡੀ ‘ਚ ਲਿਆ ਸਾਬਕਾ ਮੰਤਰੀ ਧਰਮਸੋਤ

14 ਦਿਨਾਂ ਦੀ ਨਿਆਂਇਕ ਹਿਰਾਸਤ ’ਚ ਗਏ ਸਾਬਕਾ ਮੰਤਰੀ ਧਰਮਸੋਤ, ਅਦਾਲਤ ਨੇ ਸੁਣਾਇਆ ਫੈਸਲਾ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers