RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਵਿਦਿਆਰਥੀਆਂ ਲਈ ਅਹਿਮ ਖ਼ਬਰ, ਪ੍ਰੀਖਿਆ ਤੋਂ ਪਹਿਲਾਂ ਸਿੱਖਿਆ ਵਿਭਾਗ ਦੇ ਨਵੇਂ ਹੁਕਮ ਜਾਰੀ

ਵਿਦਿਆਰਥੀਆਂ ਲਈ ਅਹਿਮ ਖ਼ਬਰ, ਪ੍ਰੀਖਿਆ ਤੋਂ ਪਹਿਲਾਂ ਸਿੱਖਿਆ ਵਿਭਾਗ ਦੇ ਨਵੇਂ ਹੁਕਮ ਜਾਰੀ

Jass Grewal by Jass Grewal
February 11, 2023
in ਪੰਜਾਬ
Reading Time: 1 min read
0 0
0

7 ਮਾਰਚ 2023 ਤੋਂ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਨਾਨ-ਬੋਰਡ ਕਲਾਸਾਂ (ਪਹਿਲੀ, ਦੂਜੀ, ਤੀਜੀ, ਚੌਥੀ, ਛੇਵੀਂ, ਸੱਤਵੀਂ, ਨੌਵੀਂ ਅਤੇ ਗਿਆਰਵੀਂ) ਦੇ ਵਿਦਿਆਰਥੀਆਂ ਦੀਆਂ ਸਾਲਾਨਾ ਪ੍ਰੀਖਿਆਵਾਂ ਸ਼ੁਰੂ ਹੋਣਗੀਆਂ ਅਤੇ ਇਹ ਪ੍ਰੀਖਿਆਵਾਂ 22 ਮਾਰਚ ਤੱਕ ਚੱਲਣਗੀਆਂ।  ਇਹ ਡੇਟਸ਼ੀਟ ਸਰਕਾਰੀ ਸਕੂਲਾਂ ਦੀਆਂ ਨਾਨ-ਬੋਰਡ ਕਲਾਸਾਂ ਲਈ ਸਾਲਾਨਾ ਪ੍ਰੀਖਿਆ ਲਈ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਵਲੋਂ ਜਾਰੀ ਕਰ ਦਿੱਤੀ ਗਈ ਹੈ।

6ਵੀਂ, 7ਵੀਂ, 9ਵੀਂ ਅਤੇ 11ਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਲਈ ਪ੍ਰਸ਼ਨ ਪੱਤਰ ਸਕੂਲ ਮੁਖੀ ਆਪਣੇ ਪੱਧਰ ’ਤੇ ਸਬੰਧਤ ਵਿਸ਼ਾ ਅਧਿਆਪਕ ਤੋਂ ਤਿਆਰ ਕਰਵਾਉਣਗੇ, ਜਿਸ ਦਾ ਪੈਟਰਨ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਜਾਰੀ ਨਵੇਂ ਪੈਟਰਨ ਮੁਤਾਬਕ ਪੂਰੇ ਅੰਕਾਂ ਦਾ ਹੋਣਾ ਚਾਹੀਦਾ ਹੈ।

ਪ੍ਰਾਇਮਰੀ ਕਲਾਸਾਂ ਲਈ ਹੈੱਡ ਆਫਿਸ ਵਲੋਂ ਸਲਾਨਾ ਪ੍ਰੀਖਿਆ ਦੇ ਪ੍ਰਸ਼ਨ ਪੱਤਰ ਦੀ ਪੀ. ਡੀ. ਐੱਫ. ਭੇਜੀ ਜਾਵੇਗੀ, ਜਿਸ ਨੂੰ ਸਕੂਲ ਮੁਖੀ ਆਪਣੇ ਪੱਧਰ ’ਤੇ ਪ੍ਰਿੰਟ/ਫੋਟੋ ਸਟੇਟ ਕਰਵਾਉਣਗੇ। ਇਸ ਦੇ ਲਈ ਗ੍ਰਾਂਟ ਵੀ ਭੇਜੀ ਗਈ ਹੈ। ਜੇਕਰ ਕਿਸੇ ਵਿਸ਼ੇ ਦੀ ਪ੍ਰੈਕਟੀਕਲ ਪ੍ਰੀਖਿਆ ਲਈ ਜਾਣੀ ਹੈ ਤਾਂ ਪ੍ਰੈਕਟੀਕਲ ਪ੍ਰੀਖਿਆ 7 ਮਾਰਚ ਤੋਂ ਪਹਿਲਾਂ ਲਈ ਜਾਵੇਗੀ। ਸਕੂਲ ਮੁਖੀ ਰੋਜ਼ਾਨਾ ਪੇਪਰ ਹੋਣ ਉਪਰੰਤ ਉੱਤਰ ਕਾਪੀਆਂ ਵਿਸ਼ਾ ਅਧਿਆਪਕ ਤੋਂ ਨਾਲ-ਨਾਲ ਚੈੱਕ ਕਰਵਾ ਕੇ ਵਿਦਿਆਰਥੀਆਂ ਵਲੋਂ ਪ੍ਰਾਪਤ ਅੰਕਾਂ ਨੂੰ ਸਕੂਲ ਰਿਕਾਰਡ ’ਚ ਦਰਜ ਕਰਨਗੇ। ਪ੍ਰੀਖਿਆ ਦਾ ਸਮਾਂ ਸਵੇਰੇ 9 ਤੋਂ 12.30 ਵਜੇ ਤੱਕ ਹੋਵੇਗਾ।

Tags: Punjab Newspunjabi news
Previous Post

ਬੇਅਦਬੀ ਇਨਸਾਫ਼ ਮੋਰਚੇ ‘ਚ ਪਹੁੰਚੇ ਮੰਤਰੀ ਧਾਲੀਵਾਲ, ਸੰਗਤ ਨੇ ਖੋਲ੍ਹਿਆ ਜਾਮ, ਨਾਲੇ ਦਿੱਤੀ ਚੇਤਾਵਨੀ

Next Post

ਇਕ ਵਾਰ ਫਿਰ ਸਰਕਾਰ ਖ਼ਿਲਾਫ਼ ਭੜਕਿਆ ਮੂਸੇਵਾਲਾ ਦੇ ਪਿਤਾ ਦਾ ਗੁੱਸਾ, ਕੀਤਾ ਅਹਿਮ ਐਲਾਨ

Next Post
ਇਕ ਵਾਰ ਫਿਰ ਸਰਕਾਰ ਖ਼ਿਲਾਫ਼ ਭੜਕਿਆ ਮੂਸੇਵਾਲਾ ਦੇ ਪਿਤਾ ਦਾ ਗੁੱਸਾ, ਕੀਤਾ ਅਹਿਮ ਐਲਾਨ

ਇਕ ਵਾਰ ਫਿਰ ਸਰਕਾਰ ਖ਼ਿਲਾਫ਼ ਭੜਕਿਆ ਮੂਸੇਵਾਲਾ ਦੇ ਪਿਤਾ ਦਾ ਗੁੱਸਾ, ਕੀਤਾ ਅਹਿਮ ਐਲਾਨ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers