RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੁਨੀਆਂ

ਵਿਸਾਖੀ ਦਾ ਤਿਉਹਾਰ ਮਨਾਉਣ ਲਈ ਸਿੱਖ ਜਥੇ ਦੇ ਮੈਬਰ ਭਾਰਤ ਤੋਂ ਪਾਕਿਸਤਾਨ ਜਾਣੇ ਹੋਏ ਸ਼ੁਰੂ

ਇਸੇ ਦੌਰਾਨ ਹੀ ਭਾਰਤ ਪਾਕਿਸਤਾਨ ਇਮੀਗ੍ਰੇਸ਼ਨ ਨੇ ਆਪਸੀ ਸਹਿਮਤੀ ਪ੍ਰਗਟ ਕਰਦਿਆਂ ਭਾਰਤ ਪਾਕਿਸਤਾਨ ਦੇਸ਼ਾਂ ਦੇ ਕੌਮਾਂਤਰੀ ਗੇਟ ਅੱਜ ਸਵੇਰੇ 8 ਵਜੇ ਹੀ ਖੋਲ੍ਹ ਕੇ ਰੱਖੇ ਹੋਏ ਹਨ

Jass Grewal by Jass Grewal
April 10, 2026
in ਦੁਨੀਆਂ, ਪੰਜਾਬ
Reading Time: 1 min read
0 0
0

ਖ਼ਾਲਸੇ ਦਾ ਸਾਜਨਾ ਦਿਵਸ ਮਨਾਉਣ ਲਈ ਸਮੁੱਚੇ ਭਾਰਤ ਤੋਂ ਇਕੱਤਰ ਹੋ ਕੇ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥੇ ਦੇ ਮੈਂਬਰ ਭਾਰਤ ਤੋਂ ਅਟਾਰੀ ਸਰਹੱਦ ਰਸਤੇ ਪਾਕਿਸਤਾਨ ਲਈ ਜਾਣੇ ਸ਼ੁਰੂ ਹੋ ਗਏ ਹਨ। ਭਾਰਤ ਪਾਕਿਸਤਾਨ ਦੇਸ਼ਾਂ ਦੀਆਂ ਸਰਕਾਰਾਂ ਵਲੋਂ ਵਿਸਾਖੀ ਦਾ ਪਵਿੱਤਰ ਤਿਉਹਾਰ ਮਨਾਉਣ ਤੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਰਾਵਲਪਿੰਡੀ ਵਿਖੇ ਜਾਣ ਲਈ 2900 ਦੇ ਕਰੀਬ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਭਾਰਤ ਸਥਿਤ ਪਾਕਿਸਤਾਨ ਦੂਤਘਰ ਵਲੋਂ ਵੀਜ਼ੇ ਦਿੱਤੇ ਗਏ ਹਨ, ਇਸੇ ਦੌਰਾਨ ਹੀ ਭਾਰਤ ਪਾਕਿਸਤਾਨ ਇਮੀਗ੍ਰੇਸ਼ਨ ਨੇ ਆਪਸੀ ਸਹਿਮਤੀ ਪ੍ਰਗਟ ਕਰਦਿਆਂ ਭਾਰਤ ਪਾਕਿਸਤਾਨ ਦੇਸ਼ਾਂ ਦੇ ਕੌਮਾਂਤਰੀ ਗੇਟ ਅੱਜ ਸਵੇਰੇ 8 ਵਜੇ ਹੀ ਖੋਲ੍ਹ ਕੇ ਰੱਖੇ ਹੋਏ ਹਨ ਤੇ ਭਾਰਤੀ ਇਮੀਗ੍ਰੇਸ਼ਨ, ਭਾਰਤੀ ਕਸਟਮ ਤੇ ਬੀ.ਐਸ.ਐਫ. ਵਲੋਂ ਆਪਣੀ ਕਾਰਵਾਈ ਮੁਕੰਮਲ ਕਰਦਿਆਂ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਇਕ-ਇਕ ਕਰਕੇ ਭਾਰਤ ਤੋਂ ਪਾਕਿਸਤਾਨ ਭੇਜਿਆ ਜਾ ਰਿਹਾ ਹੈ।

 

Previous Post

ਅੰਤਰਰਾਸ਼ਟਰੀ USDT ਧੋਖਾਧੜੀ ਰੈਕੇਟ ਦਾ ਪਰਦਾਫਾਸ਼, ਤਿੰਨ ਕਾਬੂ

Next Post

ਜਲੰਧਰ ‘ਚ ਕਹਿਰ ਬਣੀ ਤੇਜ਼ ਰਫ਼ਤਾਰ ਕਾਰ: ਸਕੂਲ ਜਾ ਰਹੇ ਪਿਓ-ਪੁੱਤ ਨੂੰ ਮਾਰੀ ਟੱਕਰ, ਪਿਤਾ ਦੀ ਹਾਲਤ ਗੰਭੀਰ

Next Post
ਜਲੰਧਰ ‘ਚ ਕਹਿਰ ਬਣੀ ਤੇਜ਼ ਰਫ਼ਤਾਰ ਕਾਰ: ਸਕੂਲ ਜਾ ਰਹੇ ਪਿਓ-ਪੁੱਤ ਨੂੰ ਮਾਰੀ ਟੱਕਰ, ਪਿਤਾ ਦੀ ਹਾਲਤ ਗੰਭੀਰ

ਜਲੰਧਰ 'ਚ ਕਹਿਰ ਬਣੀ ਤੇਜ਼ ਰਫ਼ਤਾਰ ਕਾਰ: ਸਕੂਲ ਜਾ ਰਹੇ ਪਿਓ-ਪੁੱਤ ਨੂੰ ਮਾਰੀ ਟੱਕਰ, ਪਿਤਾ ਦੀ ਹਾਲਤ ਗੰਭੀਰ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers