RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਵੋਟਾਂ ਵੇਲੇ ਦਿਲ ਤਾਂ ਉਨ੍ਹਾਂ ਦਾ ਧੜਕਦਾ ਹੁੰਦਾ… ਜਲੰਧਰ ਪਹੁੰਚੇ ਅਕਾਲੀ-ਬਸਪਾ ਉਮੀਦਵਾਰ ਸੁਖਵਿੰਦਰ ਸੁੱਖੀ ਦਾ ਵੱਡਾ ਬਿਆਨ

ਵੋਟਾਂ ਵੇਲੇ ਦਿਲ ਤਾਂ ਉਨ੍ਹਾਂ ਦਾ ਧੜਕਦਾ ਹੁੰਦਾ… ਜਲੰਧਰ ਪਹੁੰਚੇ ਅਕਾਲੀ-ਬਸਪਾ ਉਮੀਦਵਾਰ ਸੁਖਵਿੰਦਰ ਸੁੱਖੀ ਦਾ ਵੱਡਾ ਬਿਆਨ

Jass Grewal by Jass Grewal
May 10, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਅੱਜ ਜਲੰਧਰ ਲੋਕ ਸਭਾ ਹਲਕੇ ਵਿਚ ਵੋਟਾਂ ਪੈ ਰਹੀਆਂ ਹਨ। ਇਸ ਦੌਰਾਨ ਜ਼ਿਲ੍ਹੇ ਦੇ ਸੀਨੀਅਰ ਲੀਡਰਾਂ ਵਲੋਂ ਜਿਥੇ ਆਪਣੀ ਕੀਮਤੀ ਵੋਟ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ। ਉਥੇ ਹੀ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਡਾ. ਸੁਖਵਿੰਦਰ ਸੁੱਖੀ ਪੋਲਿੰਗ ਬੂਥ ਦਾ ਜਾਇਜ਼ਾ ਲੈਣ ਲਈ ਜਲੰਧਰ ਵਿਖੇ ਪਹੁੰਚੇ। ਇਸ ਦਰਮਿਆਨ ਗੱਲਬਾਤ ਕਰਦਿਆਂ ਡਾ. ਸੁਖਵਿੰਦਰ ਸੁੱਖੀ ਨੇ ਕਿਹਾ ਕਿ ਵੋਟਾਂ ਵੇਲੇ ਦਿਲ ਤਾਂ ਉਨ੍ਹਾਂ ਦਾ ਧੜਕਦਾ ਹੁੰਦਾ, ਜਿਨ੍ਹਾਂ ਦੇ ਪਿੱਛੇ ਉਨ੍ਹਾਂ ਦੀ ਫ਼ੌਜ ਨਾ ਹੋਵੇ ਅਤੇ ਮੈਂ ਸ. ਪ੍ਰਕਾਸ਼ ਸਿੰਘ ਬਾਦਲ ਦੀ ਫ਼ੌਜ ਦਾ ਸਿਪਾਹੀ ਹਾਂ।

ਉਨ੍ਹਾਂ ਕਿਹਾ ਕਿ ਬਾਦਲ ਸਾਹਿਬ ਦੇ ਸਮਰਥਕਾਂ ਮੇਰੇ ਪਿੱਛੇ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਵੋਟਾਂ ਨੂੰ ਲੈ ਕੇ ਜਿਸ ਤਰ੍ਹਾਂ ਦਾ ਉਤਸ਼ਾਹ ਅਕਾਲੀ-ਬਸਪਾ ਦੇ ਸਮਰਥਕਾਂ ਵਿਚਕਾਰ ਹੈ, ਅਕਾਲੀ ਦਲ ਦੀ ਜਿੱਤ ਯਕੀਨੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਸਿੱਖਿਆ ਸਸਤੀ ਜਾਂ ਮੁਫ਼ਤ ਹੋਣੀ ਚਾਹੀਦੀ ਹੈ।

ਜੇਕਰ ਕਿਸੇ ਵੀ ਸੂਬੇ, ਧਰਮ ਜਾਂ ਲੋਕਾਂ ਦਾ ਵਿਕਾਸ ਕਰਨਾ ਹੈ ਤਾਂ ਇਸ ਦੇ ਲਈ ਸਿੱਖਿਅਤ ਹੋਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਉਹ ਜਿੱਤਦੇ ਹਨ ਤਾਂ ਉਹ ਸਭ ਤੋਂ ਪਹਿਲਾਂ ਸਿੱਖਿਆ ਦਾ ਮੁੱਦਾ ਹੀ ਸਦਨ ‘ਚ ਚੁੱਕਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਯਕੀਨ ਹੈ ਕਿ ਲੋਕ ਆਪਣੇ ਬੇਹੱਦ ਪਿਆਰੇ ਨੇਤਾ ਸ. ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦਿੰਦੇ ਹੋਏ ਵੋਟ ਪਾ ਕੇ ਮੈਨੂੰ ਲੋਕ ਸਭਾ ‘ਚ ਜ਼ਰੂਰ ਭੇਜਣਗੇ।

Previous Post

ਜਲੰਧਰ ਲੋਕ ਸਭਾ ਜ਼ਿਮਣੀ ਚੋਣ: ਸੀ.ਐਮ. ਮਾਨ ਦੀ ਵੋਟਰਾਂ ਨੂੰ ਖ਼ਾਸ ਅਪੀਲ

Next Post

ਜਲੰਧਰ ਲੋਕ ਸਭਾ ਜ਼ਿਮਨੀ ਚੋਣ: ਵੋਟ ਪਾਉਣ ਤੋਂ ਸਾਬਕਾ ਮੰਤਰੀ ਪ੍ਰਗਟ ਸਿੰਘ ਨੇ ਕੀਤਾ ਵੱਡਾ ਦਾਅਵਾ

Next Post
ਜਲੰਧਰ ਲੋਕ ਸਭਾ ਜ਼ਿਮਨੀ ਚੋਣ: ਵੋਟ ਪਾਉਣ ਤੋਂ ਸਾਬਕਾ ਮੰਤਰੀ ਪ੍ਰਗਟ ਸਿੰਘ ਨੇ ਕੀਤਾ ਵੱਡਾ ਦਾਅਵਾ

ਜਲੰਧਰ ਲੋਕ ਸਭਾ ਜ਼ਿਮਨੀ ਚੋਣ: ਵੋਟ ਪਾਉਣ ਤੋਂ ਸਾਬਕਾ ਮੰਤਰੀ ਪ੍ਰਗਟ ਸਿੰਘ ਨੇ ਕੀਤਾ ਵੱਡਾ ਦਾਅਵਾ

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers