RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਦੇਸ਼

ਵੱਡੀ ਖ਼ਬਰ: ਅੰਮ੍ਰਿਤਸਰ ਤੋਂ ਮਾਤਾ ਵੈਸ਼ਨੋ ਦੇਵੀ ਦਰਸ਼ਨਾਂ ਲਈ ਜਾ ਰਹੀ ਸ਼ਰਧਾਲੂਆਂ ਨਾਲ ਭਰੀ ਬੱਸ ਭਿਆਨਕ ਖ਼ੱਡ ਵਿਚ ਡਿੱਗੀ

ਵੱਡੀ ਖ਼ਬਰ: ਅੰਮ੍ਰਿਤਸਰ ਤੋਂ ਮਾਤਾ ਵੈਸ਼ਨੋ ਦੇਵੀ ਦਰਸ਼ਨਾਂ ਲਈ ਜਾ ਰਹੀ ਸ਼ਰਧਾਲੂਆਂ ਨਾਲ ਭਰੀ ਬੱਸ ਭਿਆਨਕ ਖ਼ੱਡ ਵਿਚ ਡਿੱਗੀ

Jass Grewal by Jass Grewal
May 30, 2023
in ਦੇਸ਼, ਪੰਜਾਬ
0 0
0
ਵੱਡੀ ਖ਼ਬਰ: ਅੰਮ੍ਰਿਤਸਰ ਤੋਂ ਮਾਤਾ ਵੈਸ਼ਨੋ ਦੇਵੀ ਦਰਸ਼ਨਾਂ ਲਈ ਜਾ ਰਹੀ ਸ਼ਰਧਾਲੂਆਂ ਨਾਲ ਭਰੀ ਬੱਸ ਭਿਆਨਕ ਖ਼ੱਡ ਵਿਚ ਡਿੱਗੀ

ਇਸ ਵੇਲੇ ਦੀ ਵੱਡੀ ਖ਼ਬਰ ਜੰਮੂ-ਕਸ਼ਮੀਰ ਤੋਂ ਸਾਹਮਣੇ ਆਈ ਹੈ ਜਿਥੇ ਇਕ ਭਿਆਨਕ ਹਾਦਸਾ ਵਾਪਰਿਆ ਹੈ। ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਤੋਂ ਮਾਤਾ ਵੈਸ਼ਨੋ ਦੇਵੀ ਦਰਸ਼ਨਾਂ ਲਈ ਜਾ ਰਹੀ ਸ਼ਰਧਾਲੂਆਂ ਨਾਲ ਭਰੀ ਬੱਸ ਭਿਆਨਕ ਖ਼ੱਡ ਵਿਚ ਡਿੱਗ ਗਈ ਜਿਸ ਨਾਲ ਤਕਰੀਬਨ 10 ਤੋਂ ਜ਼ਿਆਦਾ ਲੋਕਾਂ ਦੀ ਜਾਨ ਚਲੀ ਗਈ ਹੈ ਜਦੋਂ ਕਿ 60 ਤੋਂ ਜ਼ਿਆਦਾ ਲੋਕਾਂ ਨੂੰ ਬਚਾਇਆ ਗਿਆ ਹੈ।  ਹਾਸਲ ਜਾਣਕਾਰੀ ਅਨੁਸਾਰ ਬੱਸ ‘ਚ 75 ਦੇ ਕਰੀਬ ਸ਼ਰਧਾਲੂ ਸਵਾਰ ਸਨ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਪਰਿਵਾਰ ਬੱਚੇ ਦੇ ਮੁੰਡਨ ਲਈ ਮਾਤਾ ਵੈਸ਼ਨੋ ਦੇਵੀ ਦੇ ਦਰਬਾਰ ਜਾ ਰਿਹਾ ਸੀ ਅਤੇ ਜੰਮੂ ‘ਚ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ।

ਇਸ ਦੌਰਾਨ ਜਦੋਂ ਬੱਸ ਜੰਮੂ-ਕਸ਼ਮੀਰ ਦੇ ਝੱਜਰ ਕੋਟਲੀ ਨੇੜੇ ਪੁੱਜੀ ਤਾਂ ਬੱਸ ਖੱਡ ‘ਚ ਡਿੱਗ ਗਈ। ਦੱਸਿਆ ਜਾ ਰਿਹਾ ਹੈ ਕਿ ਡਰਾਈਵਰ ਵੱਲੋਂ ਬੱਸ ਦਾ ਸੰਤੁਲਨ ਖੋਹ ਜਾਣ ਕਾਰਨ ਬੱਸ ਖੱਡ ‘ਚ ਡਿੱਗ ਗਈ। ਚਸ਼ਮਦੀਦਾਂ ਦੇ ਮੁਤਾਬਕ ਹਾਦਸਾ ਇੰਨਾ ਭਿਆਨਕ ਸੀ ਕਿ ਬੱਸ ਦੇ ਪਰਖੱਚੇ ਤੱਕ ਉੱਡ ਗਏ।

ਮੌਕੇ ‘ਤੇ ਬੀ. ਐੱਸ. ਐੱਫ. ਜਵਾਨਾਂ ਅਤੇ ਪੁਲਸ ਅਧਿਕਾਰੀਆਂ ਵਲੋਂ ਰਾਹਤ ਕਾਰਜ ਚਲਾਇਆ ਗਿਆ ਹੈ, ਜੋ ਬੱਸ ‘ਚ ਯਾਤਰੀਆਂ ਨੂੰ ਬਾਹਰ ਕੱਢ ਰਹੇ ਹਨ। ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ।

Previous Post

ਆਰਡੀਨੈਂਸ ਖਿਲਾਫ਼ ‘ਆਪ’ ਦੇ ਸਮਰਥਨ ‘ਤੇ ਕਾਂਗਰਸ ਦਾ ਮੰਥਨ, ਪ੍ਰਧਾਨ ਖੜਗੇ ਅਤੇ ਰਾਹੁਲ ਗਾਂਧੀ ਦੀ ਅਗਵਾਈ ‘ਚ ਹੋਈ ਬੈਠਕ, ਆਇਆ ਫ਼ੈਸਲਾ?

Next Post

IPL 2023 FINAL: Gujarat Titans ਨੂੰ ਹਰਾ ਕੇ ਪੰਜਵੀਂ ਵਾਰ IPL Champion ਬਣੀ Chennai Super Kings

Next Post
IPL 2023 FINAL:  Gujarat Titans ਨੂੰ ਹਰਾ ਕੇ ਪੰਜਵੀਂ ਵਾਰ IPL Champion ਬਣੀ Chennai Super Kings

IPL 2023 FINAL: Gujarat Titans ਨੂੰ ਹਰਾ ਕੇ ਪੰਜਵੀਂ ਵਾਰ IPL Champion ਬਣੀ Chennai Super Kings

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers