RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਚੰਡੀਗੜ੍ਹ

ਵੱਡੀ ਖ਼ਬਰ: ਪੰਜਾਬ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਵੱਡੀ ਖ਼ਬਰ: ਪੰਜਾਬ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ

Jass Grewal by Jass Grewal
January 16, 2023
in ਚੰਡੀਗੜ੍ਹ
Reading Time: 1 min read
0 0
0

ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰ ਵਲੋਂ ਅਸਤੀਫ਼ੇ ਦੇਣ ਦਾ ਦੌਰ ਰੁਕ ਨਹੀਂ ਰਿਹਾ। ਇਸੇ ਦਰਮਿਆਨ ਹੁਣ ਪੰਜਾਬ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਰਾਜ ਕੁਮਾਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਯੂਨੀਵਰਸਿਟੀ ਦੇ ਚਾਂਸਲਰ ਜਗਦੀਪ ਧਨਖੜ ਨੇ ਪ੍ਰੋ. ਰਾਜ ਕੁਮਾਰ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। ਉਨ੍ਹਾਂ ਦੀ ਥਾਂ ‘ਤੇ ਹੁਣ ਡਾ. ਰੇਣੂ ਵਿਜ ਨੂੰ ਕਾਰਜਕਾਰੀ ਵਾਈਸ ਚਾਂਸਲਰ ਬਣਾਇਆ ਗਿਆ ਹੈ।

ਦੱਸਣਯੋਗ ਹੈ ਕਿ ਪ੍ਰੋ. ਰਾਜ ਕੁਮਾਰ ਦੀ ਪੰਜਾਬ ਯੂਨੀਵਰਸਿਟੀ ‘ਚ ਵਾਈਸ ਚਾਂਸਲਰ ਦੇ ਤੌਰ ‘ਤੇ ਸਾਲ 2018 ‘ਚ ਨਿਯੁਕਤੀ ਹੋਈ ਸੀ। ਇਸ ਤੋਂ ਬਾਅਦ ਸਾਲ 2021 ‘ਚ ਉਨ੍ਹਾਂ ਨੂੰ ਐਕਸਟੈਂਸ਼ਨ ਦਿੱਤੀ ਗਈ ਸੀ। ਉਨ੍ਹਾਂ ਦਾ ਅਜੇ ਲਗਭਗ ਡੇਢ ਸਾਲ ਦਾ ਕਾਰਜਕਾਲ ਬਚਿਆ ਹੋਇਆ ਸੀ।

ਇਸ ਦੌਰਾਨ ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਾਣਕਾਰੀ ਮੁਤਾਬਕ ਬੀਤੀ 10 ਜਨਵਰੀ ਨੂੰ ਪ੍ਰੋ. ਰਾਜ ਕੁਮਾਰ ਨੇ ਅਸਤੀਫ਼ਾ ਸੌਂਪਿਆ ਸੀ, ਜਿਸ ਨੂੰ ਚਾਂਸਲਰ ਨੇ ਮਨਜ਼ੂਰ ਕਰ ਲਿਆ ਗਿਆ ਸੀ।

Tags: Chandigarh Newspunjabi newsResign
Previous Post

ਗੋਲਡੀ ਬਰਾੜ ਨੂੰ ਝਟਕਾ, ਕਰੀਬੀ ਗ੍ਰਿਫ਼ਤਾਰ, ਹੁਣ ਹੋਣਗੇ ਵੱਡੇ ਖੁਲਾਸੇ !

Next Post

ਅੰਮ੍ਰਿਤਪਾਲ ਸਿੰਘ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ ਕਰਵਾਇਆ ਦਾਖ਼ਲ

Next Post
ਬਦਨਾਮ ਗੈਂਗਸਟਰ ਦੀ ਅੰਮ੍ਰਿਤਪਾਲ ਨੂੰ ਚੇਤਾਵਨੀ, “ਪੰਜਾਬ ਦਾ ਮਾਹੌਲ ਨਾ ਖਰਾਬ ਕਰੋ”

ਅੰਮ੍ਰਿਤਪਾਲ ਸਿੰਘ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ ਕਰਵਾਇਆ ਦਾਖ਼ਲ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers