RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਦੇਸ਼

ਵੱਡੀ ਖ਼ਬਰ: ਭਾਜਪਾ ਨੂੰ ਵੱਡਾ ਝਟਕਾ, ਸੰਸਦ ਮੈਂਬਰ ਦਾ ਹੋਇਆ ਦੇਹਾਂਤ

ਵੱਡੀ ਖ਼ਬਰ: ਭਾਜਪਾ ਨੂੰ ਵੱਡਾ ਝਟਕਾ, ਸੰਸਦ ਮੈਂਬਰ ਦਾ ਹੋਇਆ ਦੇਹਾਂਤ

Jass Grewal by Jass Grewal
May 18, 2023
in ਦੇਸ਼, ਰਾਜਨੀਤੀ
0 0
0
ਵੱਡੀ ਖ਼ਬਰ: ਭਾਜਪਾ ਨੂੰ ਵੱਡਾ ਝਟਕਾ, ਸੰਸਦ ਮੈਂਬਰ ਦਾ ਹੋਇਆ ਦੇਹਾਂਤ

ਇਸ ਵੇਲੇ ਦੀ ਵੱਡੀ ਖ਼ਬਰ ਭਾਜਪਾ ਦੇ ਅੰਬਾਲਾ ਤੋਂ ਸੰਸਦ ਮੈਂਬਰ ਰਤਨ ਲਾਲ ਕਟਾਰੀਆ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਦਸ ਦਈਏ ਕਿ ਸਾਬਕਾ ਕੇਂਦਰੀ ਰਾਜ ਮੰਤਰੀ ਅਤੇ ਅੰਬਾਲਾ ਤੋਂ ਭਾਜਪਾ ਦੇ ਸੰਸਦ ਮੈਂਬਰ ਰਤਨ ਲਾਲ ਕਟਾਰੀਆ ਦਾ ਬੁੱਧਵਾਰ-ਵੀਰਵਾਰ ਦੀ ਦਰਮਿਆਨੀ ਰਾਤ ਨੂੰ ਦੇਹਾਂਤ ਹੋ ਗਿਆ ਹੈ। ਦਸ ਦਈਏ ਕਿ ਮਰਹੂਮ ਸੰਸਦ ਮੈਂਬਰ ਲੰਬੀ ਬੀਮਾਰੀ ਤੋਂ ਪੀੜਤ ਸਨ ਅਤੇ ਉਹ ਪੀਜੀਆਈ ਵਿਚ ਦਾਖ਼ਲ ਸਨ। ਉਹਨਾਂ ਨੇ ਆਪਣੇ ਆਖਰੀ ਸਾਹ ਵੀ ਪੀਜੀਆਈ ਵਿਚ ਲਏ ਹਨ।

ਰਤਨ ਲਾਲ ਕਟਾਰੀਆ ਪਿਛਲੇ ਕਈ ਦਿਨਾਂ ਤੋਂ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ਵਿੱਚ ਦਾਖ਼ਲ ਸਨ। ਬੁੱਧਵਾਰ ਨੂੰ ਹਰਿਆਣਾ ਭਾਜਪਾ ਇੰਚਾਰਜ ਬਿਪਲਬ ਦੇਵ ਵੀ ਉਨ੍ਹਾਂ ਨੂੰ ਮਿਲਣ ਗਏ ਸਨ। ਕਟਾਰੀਆ ਪਿਛਲੇ 50 ਸਾਲਾਂ ਤੋਂ ਆਰਐਸਐਸ ਦੇ ਸਵੈਮ ਸੇਵਕ ਵਜੋਂ ਜਾਣੇ ਜਾਂਦੇ ਹਨ ਅਤੇ ਹਰੀਜਨ ਕਲਿਆਣ ਨਿਗਮ ਅਤੇ ਗੁਰੂ ਰਵਿਦਾਸ ਸਭਾ ਦੇ ਪ੍ਰਧਾਨ ਵੀ ਰਹੇ ਹਨ। ਜਾਣਕਾਰੀ ਅਨੁਸਾਰ ਰਤਨ ਲਾਲ ਕਟਾਰੀਆ ਦਾ ਜਨਮ 19 ਦਸੰਬਰ 1951 ਨੂੰ ਹਰਿਆਣਾ ਦੇ ਯਮੁਨਾਨਗਰ ਜ਼ਿਲ੍ਹੇ ਦੇ ਪਿੰਡ ਸੰਧਲੀ ਵਿੱਚ ਹੋਇਆ ਸੀ। ਉਨ੍ਹਾਂ ਦੀ ਇੱਕ ਬੇਟੀ ਅਤੇ ਦੋ ਪੁੱਤਰ ਹਨ। ਉਨ੍ਹਾਂ ਨੇ ਕੁਰੂਕਸ਼ੇਤਰ ਯੂਨੀਵਰਸਿਟੀ ਤੋਂ ਰਾਜਨੀਤੀ ਸ਼ਾਸਤਰ ਵਿੱਚ ਬੀਏ ਆਨਰਜ਼ ਅਤੇ ਮਾਸਟਰ ਡਿਗਰੀ ਦੇ ਨਾਲ-ਨਾਲ ਐਲਐਲਬੀ ਕੀਤੀ।

Previous Post

ਬ੍ਰਿਜ ਭੂਸ਼ਣ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਪਹਿਲਵਾਨਾਂ ਨੇ ਬੰਗਲਾ ਸਾਹਿਬ ਗੁਰਦੁਆਰੇ ਤੱਕ ਕੱਢਿਆ ਮਾਰਚ

Next Post

ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਘਰ ਪਹੁੰਚੀ ਇਨਕਮ ਟੈਕਸ ਦੀ ਟੀਮ, ਪਈ ਰੇਡ

Next Post
ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਘਰ ਪਹੁੰਚੀ ਇਨਕਮ ਟੈਕਸ ਦੀ ਟੀਮ, ਪਈ ਰੇਡ

ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਘਰ ਪਹੁੰਚੀ ਇਨਕਮ ਟੈਕਸ ਦੀ ਟੀਮ, ਪਈ ਰੇਡ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers