RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਵੱਡੀ ਖ਼ਬਰ: ਹੋਰ 24 ਘੰਟਿਆਂ ਲਈ ਬੰਦ ਰਹਿਣਗੀਆਂ ਇੰਟਰਨੈੱਟ ਸੇਵਾਵਾਂ

ਵੱਡੀ ਖ਼ਬਰ: ਹੋਰ 24 ਘੰਟਿਆਂ ਲਈ ਬੰਦ ਰਹਿਣਗੀਆਂ ਇੰਟਰਨੈੱਟ ਸੇਵਾਵਾਂ

Jass Grewal by Jass Grewal
March 19, 2023
in ਪੰਜਾਬ
Reading Time: 1 min read
0 0
0

‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈਕੇ ਸਸਪੈਂਸ ਪੂਰਾ ਕਾਇਮ ਹੈ। ਇਸ ਦੌਰਾਨ ਪੰਜਾਬ ‘ਚ ਮਾਹੌਲ ਨਾ ਵਿਗੜੇ ਇਸ ਲਈ ਪੰਜਾਬ ਸਰਕਾਰ ਨੇ ਅਹਿਮ ਫੈਸਲਾ ਲੈਂਦੇ ਹੋਏ ਇੰਟਰਨੈੱਟ ਸੇਵਾਵਾਂ ਦੀ ਪਾਬੰਦੀ ਹੋਰ ਵਧਾ ਦਿੱਤੀ ਹੈ। ਤਾਜ਼ਾ ਜਾਣਕਾਰੀ ਮੁਤਾਬਕ ਹੁਣ ਕੱਲ੍ਹ ਯਾਨੀ ਸੋਮਵਾਰ 12 ਵਜੇ ਤੱਕ ਇੰਟਰਨੈੱਟ ਅਤੇ SMS ਸੇਵਾਵਾਂ ਬੰਦ ਰਹਿਣਗੀਆਂ।

ਪੰਜਾਬ ਵਿਚ ਪਹਿਲਾਂ ਐਤਵਾਰ 12 ਵਜੇ ਤਕ ਇੰਟਰਨੈੱਟ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ ਪਰ ਪੰਜਾਬ ਦਾ ਜੋ ਮਾਹੌਲ ਇਸ ਵਖ਼ਤ ਬਣਿਆ ਹੋਇਆ ਹੈ ਉਸ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਨੇ ਸਖ਼ਤ ਫ਼ੈਸਲਾ ਲੈਂਦਿਆਂ ਹੋਰ 24 ਘੰਟਿਆਂ ਲਈ ਇੰਟਰਨੈੱਟ ਬੰਦ ਰੱਖਣ ਦਾ ਐਲਾਨ ਕੀਤਾ ਹੈ।

Tags: OrdersPunjab Government
Previous Post

ਅੰਮ੍ਰਿਤਪਾਲ ਸਿੰਘ ਭਗੌੜਾ ਕਰਾਰ, ਪੰਜਾਬ ‘ਚ ਅਲਰਟ ਜਾਰੀ !

Next Post

ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ‘ਤੇ ਪੰਜਾਬ ਪੁਲਿਸ ਦਾ ਐਕਸ਼ਨ, ਅਸਾਮ ਲੈਕੇ ਪਹੁੰਚੀ ਪੁਲਿਸ

Next Post
ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ‘ਤੇ ਪੰਜਾਬ ਪੁਲਿਸ ਦਾ ਐਕਸ਼ਨ, ਅਸਾਮ ਲੈਕੇ ਪਹੁੰਚੀ ਪੁਲਿਸ

ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ‘ਤੇ ਪੰਜਾਬ ਪੁਲਿਸ ਦਾ ਐਕਸ਼ਨ, ਅਸਾਮ ਲੈਕੇ ਪਹੁੰਚੀ ਪੁਲਿਸ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers