RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਸਟੇਟ ਫਲੱਡ ਕੰਟਰੋਲ ਬੋਰਡ ਨਾਲ ਮੁੱਖ ਮੰਤਰੀ ਮਾਨ ਦੀ ਮੀਟਿੰਗ, ਆਉਣ ਵਾਲੇ ਮਾਨਸੂਨ ‘ਚ ਨੂੰ ਲੈਕੇ ਤਿਆਰੀਆਂ ਮੁਕੰਮਲ

ਸਟੇਟ ਫਲੱਡ ਕੰਟਰੋਲ ਬੋਰਡ ਨਾਲ ਮੁੱਖ ਮੰਤਰੀ ਮਾਨ ਦੀ ਮੀਟਿੰਗ, ਆਉਣ ਵਾਲੇ ਮਾਨਸੂਨ 'ਚ ਨੂੰ ਲੈਕੇ ਤਿਆਰੀਆਂ ਮੁਕੰਮਲ

Jass Grewal by Jass Grewal
May 29, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਆਉਣ ਵਾਲੇ ਮਾਨਸੂਨ ‘ਚ ਹੜ੍ਹ ਦੇ ਸੰਭਾਵੀ ਨੁਕਸਾਨ ਤੋਂ ਬਚਣ ਲਈ ਪੰਜਾਬ ਸਰਕਾਰ ਨੇ ਤਿਆਰੀਆਂ ਪੂਰੀਆਂ ਕਰ ਲਈਆਂ ਹਨ। ਇਸ ਦੀ ਜਾਣਕਾਰੀ ਖ਼ੁਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਂਝੀ ਕੀਤੀ ਹੈ। ਟਵੀਟ ਜਾਰੀ ਕਰਦਿਆਂ ਸੀ.ਐਮ. ਮਾਨ ਨੇ ਦੱਸਿਆ ਕਿ “ ਉਹਨਾਂ ਦੀ ਅੱਜ ਸਟੇਟ ਫਲੱਡ ਕੰਟਰੋਲ ਬੋਰਡ ਦੀ ਅਹਿਮ ਮੀਟਿੰਗ ਹੋਈ ਹੈ। ਜਿਸ ‘ਚ ਆਉਣ ਵਾਲੇ ਮਾਨਸੂਨ ‘ਚ ਹੜ੍ਹ ਦੇ ਸੰਭਾਵੀ ਨੁਕਸਾਨ ਤੋਂ ਬਚਣ ਲਈ ਕੀਤੀਆਂ ਤਿਆਰੀਆਂ ਨੂੰ ਲੈਕੇ ਚਰਚਾ ਕੀਤੀ ਗਈ।

ਅੱਜ ਸਟੇਟ ਫਲੱਡ ਕੰਟਰੋਲ ਬੋਰਡ ਦੀ ਅਹਿਮ ਮੀਟਿੰਗ ਹੋਈ ਜਿਸ 'ਚ ਆਉਣ ਵਾਲੇ ਮਾਨਸੂਨ 'ਚ ਹੜ੍ਹ ਦੇ ਸੰਭਾਵੀ ਨੁਕਸਾਨ ਤੋਂ ਬਚਣ ਲਈ ਕੀਤੀਆਂ ਤਿਆਰੀਆਂ ਨੂੰ ਲੈਕੇ ਚਰਚਾ ਕੀਤੀ…

ਸਾਡੀ ਸਰਕਾਰ ਵੱਲੋਂ ਤਿਆਰੀਆਂ ਪੂਰੀਆਂ ਨੇ…30 ਜੂਨ ਤੱਕ ਨਹਿਰਾਂ ਦੀ ਸਫਾਈ ਦਾ ਕੰਮ ਮੁਕੰਮਲ ਹੋ ਜਾਵੇਗਾ…ਲੋਕਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ… pic.twitter.com/SBkjzJdMVp

— Bhagwant Mann (@BhagwantMann) May 29, 2023

ਉਹਨਾਂ ਦੱਸਿਆ ਕਿ ਸਾਡੀ ਸਰਕਾਰ ਵੱਲੋਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ ਅਤੇ 30 ਜੂਨ ਤੱਕ ਨਹਿਰਾਂ ਦੀ ਸਫਾਈ ਦਾ ਕੰਮ ਵੀ ਮੁਕੰਮਲ ਹੋ ਜਾਵੇਗਾ। ਇਸੇ ਦੇ ਨਾਲ ਮੁੱਖ ਮੰਤਰੀ ਨੇ ਇਹ ਵੀ ਭਰੋਸਾ ਦਵਾਇਆ ਹੈ ਕਿ ਲੋਕਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।

Previous Post

ਲੋਕਾਂ ਨੂੰ ਖੱਜਲ-ਖੁਆਰੀ ਤੋਂ ਨਿਜ਼ਾਤ ਦਿਵਾਉਣ ਲਈ ਮਾਨ ਸਰਕਾਰ ਦਾ ਵੱਡਾ ਕਦਮ, ਆਨਲਾਈਨ ਕਰਨ ਜਾ ਰਹੀ ਸਾਰੇ ਰਿਕਾਰਡ

Next Post

ਆਰਡੀਨੈਂਸ ਖਿਲਾਫ਼ ‘ਆਪ’ ਦੇ ਸਮਰਥਨ ‘ਤੇ ਕਾਂਗਰਸ ਦਾ ਮੰਥਨ, ਪ੍ਰਧਾਨ ਖੜਗੇ ਅਤੇ ਰਾਹੁਲ ਗਾਂਧੀ ਦੀ ਅਗਵਾਈ ‘ਚ ਹੋਈ ਬੈਠਕ, ਆਇਆ ਫ਼ੈਸਲਾ?

Next Post
ਆਰਡੀਨੈਂਸ ਖਿਲਾਫ਼ ‘ਆਪ’ ਦੇ ਸਮਰਥਨ ‘ਤੇ ਕਾਂਗਰਸ ਦਾ ਮੰਥਨ, ਪ੍ਰਧਾਨ ਖੜਗੇ ਅਤੇ ਰਾਹੁਲ ਗਾਂਧੀ ਦੀ ਅਗਵਾਈ ‘ਚ ਹੋਈ ਬੈਠਕ, ਆਇਆ ਫ਼ੈਸਲਾ?

ਆਰਡੀਨੈਂਸ ਖਿਲਾਫ਼ ‘ਆਪ’ ਦੇ ਸਮਰਥਨ ‘ਤੇ ਕਾਂਗਰਸ ਦਾ ਮੰਥਨ, ਪ੍ਰਧਾਨ ਖੜਗੇ ਅਤੇ ਰਾਹੁਲ ਗਾਂਧੀ ਦੀ ਅਗਵਾਈ ‘ਚ ਹੋਈ ਬੈਠਕ, ਆਇਆ ਫ਼ੈਸਲਾ?

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers