RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਸਮਾਣਾ ਦੇ ਨੌਜਵਾਨ ਦਾ ਅਮਰੀਕਾ ਵਿਚ ਗੋਲੀ ਮਾਰ ਕੇ ਕਤਲ

ਤਿੰਨ ਸਾਲ ਪਹਿਲਾਂ ਅਮਰੀਕਾ ਗਿਆ ਸੀ

Jass Grewal by Jass Grewal
March 19, 2026
in ਪੰਜਾਬ
Reading Time: 1 min read
0 0
0

ਸਮਾਣਾ ਦੇ ਪਿੰਡ ਫਤਿਹਪੁਰ ਦੇ ਨੌਜਵਾਨ ਦਾ ਅਮਰੀਕਾ ’ਚ ਗੋਲ਼ੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ  ਗੁਰਦਾਸ ਸਿੰਘ (21) ਵਜੋਂ ਹੋਈ। ਮ੍ਰਿਤਕ ਕਰੀਬ । ਮ੍ਰਿਤਕ ਦੇ ਪਿਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ 50 ਲੱਖ ਰੁਪਏ ਇਕੱਠੇ ਕਰਕੇ ਆਪਣੇ ਇਕਲੌਤੇ ਪੁੁੱਤ ਨੂੰ ਵਰਕ ਪਰਮਿਟ ’ਤੇ ਅਮਰੀਕਾ ਭੇਜਿਆ ਸੀ। ਹੁਣ ਉਹ ਉਥੇ ਪੀਆਰ ਹੋ ਗਿਆ ਸੀ। ਪਰ ਬੀਤੇ ਕੱਲ੍ਹ ਉਨ੍ਹਾਂ ਨੂੰ ਉਨ੍ਹਾਂ ਦੇ ਭਤੀਜੇ ਨੇ ਫੋਨ ’ਤੇ ਦੱਸਿਆ ਕਿ ਕਿਸੇ ਨੇ ਗੁਰਦਾਸ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ।

ਦੱਸਿਆ ਜਾ ਰਿਹਾ ਹੈ ਕਿ ਘਟਨਾ ਸਮੇਂ ਗੁਰਦਾਸ ਸਿੰਘ ਪਾਰਕਿੰਗ ਵਿੱਚ ਆਪਣੀ ਗੱਡੀ ਵਿੱਚ ਬੈਠਾ ਹੋਇਆ ਸੀ, ਉਦੋਂ ਹੀ ਅਚਾਨਕ ਗੋਲੀ ਚੱਲੀ ਨੌਜਵਾਨ ਦੇ ਵੱਜੀ। ਗੋਲੀ ਲੱਗਣ ਕਾਰਨ ਗੁਰਦਾਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਘਟਨਾ ਦੀ ਜਾਣਕਾਰੀ ਪਰਿਵਾਰ ਨੂੰ ਵਿਦੇਸ਼ ਵਿੱਚ ਰਹਿੰਦੇ ਉਸਦੇ ਰਿਸ਼ਤੇਦਾਰਾਂ ਵੱਲੋਂ ਦਿੱਤੀ ਗਈ।

ਨੌਜਵਾਨ ਦੀ ਮੌਤ ਨਾਲ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਪਿੰਡ ਵਿੱਚ ਵੀ ਗਹਿਰਾ ਦੁੱਖ ਪਸਰ ਗਿਆ ਹੈ। ਪਰਿਵਾਰ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਗੁਰਦਾਸ ਸਿੰਘ ਦੀ ਮ੍ਰਿਤਕ ਦੇਹ ਜਲਦੀ ਤੋਂ ਜਲਦੀ ਭਾਰਤ ਲਿਆਂਦੀ ਜਾਵੇ, ਤਾਂ ਜੋ ਉਹ ਆਪਣੇ ਪੁੱਤਰ ਦੇ ਅੰਤਿਮ ਦਰਸ਼ਨ ਕਰ ਸਕਣ।

Previous Post

ਦੀਨਾਨਗਰ ਗੈਸ ਸਰਵਿਸ ਵਿੱਚ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੀਤੀ ਚੈਕਿੰਗ

Next Post

ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ‘ਸਾਈਨ ਟੂ ਗੌਡ ਵਰਲਡ ਟੂਰ’ ਦਾ ਟੀਜ਼ਰ ਜਾਰੀ

Next Post

ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ 'ਸਾਈਨ ਟੂ ਗੌਡ ਵਰਲਡ ਟੂਰ' ਦਾ ਟੀਜ਼ਰ ਜਾਰੀ

Recent News

  • ਅਸ਼ਵਨੀ ਸ਼ਰਮਾ ਨੇ ਆਪ ‘ਤੇ ਕੀਤਾ ਤਿੱਖਾ ਹਮਲਾ, ਕਿਹਾ- ਮੁੱਖ ਮੰਤਰੀ ਸਿਹਤ ਯੋਜਨਾ ਵਾਲਾ ਹੈਲਥ ਇੰਸ਼ੋਰੈਂਸ ਕਾਰਡ ਮਹਿਜ਼ ਕਾਗ਼ਜ਼ ਦਾ ਟੁਕੜਾ
  • 1100 ਤੋਂ ਵੱਧ ਬੰਬ ਦੀਆਂ ਝੂਠੀਆਂ ਧਮਕੀਆਂ ਦੇਣ ਵਾਲਾ ਚੜ੍ਹਿਆ ਪੁਲੀਸ ਅੜਿੱਕੇ
  • ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਵਿਧਾਨ ਪ੍ਰੀਸ਼ਦ ਤੋਂ ਦਿੱਤਾ ਅਸਤੀਫ਼ਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers