RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਸਵੇਰੇ ਸਿਰਫ਼ 6 ਤੋਂ ਸ਼ਾਮ 7 ਵਜੇ ਤੱਕ ਕੰਮ ਕਰਨਗੀਆਂ ਔਰਤਾਂ : ਯੋਗੀ ਸਰਕਾਰ

Jass Grewal by Jass Grewal
May 29, 2022
in ਦੇਸ਼
Reading Time: 1 min read
0 0
0

ਯੂਪੀ ਦੀ ਯੋਗੀ ਆਦਿਤਿਆਨਾਥ ਸਰਕਾਰ ਨੇ ਕੰਮ ਕਰਦੀਆਂ ਔਰਤਾਂ ਨੂੰ ਲੈ ਕੇ ਵੱਡਾ ਫ਼ੈਸਲਾ ਲਿਆ ਹੈ। ਸਰਕਾਰ ਨੇ ਕਿਹਾ ਹੈ ਕਿ ਕਿਸੇ ਵੀ ਮਹਿਲਾ ਕਰਮਚਾਰੀ ਨੂੰ ਉਸ ਦੀ ਲਿਖਤੀ ਸਹਿਮਤੀ ਤੋਂ ਬਿਨ੍ਹਾਂ ਸਵੇਰੇ 6 ਤੋਂ ਪਹਿਲਾਂ ਅਤੇ ਸ਼ਾਮ 7 ਵਜੇ ਤੋਂ ਬਾਅਦ ਕੰਮ ਕਰਨ ਲਈ ਮਜਬੂਰ ਨਹੀਂ ਕੀਤਾ ਜਾਵੇਗਾ। ਇਹੀ ਨਹੀਂ, ਉਪਰੋਕਤ ਘੰਟਿਆਂ ਦੌਰਾਨ ਕੰਮ ਕਰਨ ’ਤੇ ਮੁਫ਼ਤ ਟਰਾਂਸਪੋਰਟ, ਭੋਜਨ ਅਤੇ ਉੱਚਿਤ ਨਿਗਰਾਨੀ ਵੀ ਪ੍ਰਦਾਨ ਕੀਤੀ ਜਾਵੇ।

 

ਇਸ ਦੇ ਨਾਲ ਯੂ. ਪੀ. ਸਰਕਾਰ ਨੇ ਇਹ ਵੀ ਕਿਹਾ ਹੈ ਕਿ ਵਿਸ਼ੇਸ਼ ਹਾਲਾਤਾਂ ’ਚ ਜੇਕਰ ਮਹਿਲਾ ਕਰਮਚਾਰੀ ਨੂੰ ਰੋਕਿਆ ਗਿਆ ਹੈ, ਤਾਂ ਉਸ ਦੇ ਲਈ ਲਿਖਤੀ ਪ੍ਰਵਾਨਗੀ ਲੈਣੀ ਹੋਵੇਗੀ। ਸਪੱਸ਼ਟ ਹੈ ਕਿ ਯੋਗੀ ਸਰਕਾਰ ਦੇ ਇਸ ਫ਼ੈਸਲੇ ਤੋਂ ਬਾਅਦ ਹੁਣ ਉੱਤਰ ਪ੍ਰਦੇਸ਼ ’ਚ ਕਿਸੇ ਵੀ ਔਰਤ ਨੂੰ ਨਾਈਟ ਸ਼ਿਫਟ ’ਚ ਕੰਮ ’ਤੇ ਨਹੀਂ ਬੁਲਾਇਆ ਜਾ ਸਕਦਾ ਅਤੇ ਨਾ ਹੀ ਦੇਰ ਰਾਤ ਤੱਕ ਡਿਊਟੀ ਕਰਵਾਈ ਜਾ ਸਕਦੀ ਹੈ। ਯੋਗੀ ਸਰਕਾਰ ਨੇ ਔਰਤਾਂ ਦੀ ਸੁਰੱਖਿਆ ਨੂੰ ਧਿਆਨ ’ਚ ਰੱਖਦੇ ਹੋਏ ਇਹ ਫ਼ੈਸਲਾ ਲਿਆ ਹੈ। ਯੂ. ਪੀ. ਸਰਕਾਰ ਦਾ ਇਹ ਹੁਕਮ ਸਰਕਾਰੀ ਸੰਸਥਾਨਾਂ ਤੋਂ ਲੈ ਕੇ ਪ੍ਰਾਈਵੇਟ ਸੰਸਥਾਨਾਂ ਤੱਕ ਸਾਰਿਆਂ ’ਤੇ ਬਰਾਬਰ ਰੂਪ ’ਚ ਲਾਗੂ ਕੀਤਾ ਜਾਵੇਗਾ।

ਇਸ ਦੇ ਨਾਲ ਹੁਕਮ ’ਚ ਕਿਹਾ ਗਿਆ ਹੈ ਕਿ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨਾ ਕੀਤੀ ਗਈ ਤਾਂ ਸੰਸਥਾਨਾਂ ’ਤੇ ਕਾਰਵਾਈ ਹੋਵੇਗੀ। ਇਸ ਤੋਂ ਇਲਾਵਾ ਜੇਕਰ ਕੋਈ ਸੰਸਥਾਨ ਮਹਿਲਾ ਕਰਮਚਾਰੀ ਨੂੰ ਸ਼ਾਮ 7 ਵਜੇ ਤੋਂ ਬਾਅਦ ਰੋਕਦਾ ਜਾਂ ਫਿਰ ਸਵੇਰੇ 6 ਵਜੇ ਤੋਂ ਪਹਿਲਾਂ ਬੁਲਾਉਂਦਾ ਹੈ, ਅਤੇ ਮਹਿਲਾ ਇਸ ਦੇ ਲਈ ਮਨ੍ਹਾ ਕਰਦੀ ਹੈ ਤਾਂ ਕੋਈ ਵੀ ਉਸ ਨੂੰ ਕੱਢ ਨਹੀਂ ਸਕਦਾ ਹੈ।

Previous Post

ਰਾਜ ਸਭਾ ਦੀਆਂ 57 ਸੀਟਾਂ ਲਈ 10 ਜੂਨ ਨੂੰ ਹੋਵੇਗੀ ਵੋਟਿੰਗ |

Next Post

ਨਵੀਂ 6 ਮੈਂਬਰੀ ਐਸ.ਆਈ.ਟੀ. ਦਾ ਗਠਨ |

Next Post
ਨਵੀਂ 6 ਮੈਂਬਰੀ ਐਸ.ਆਈ.ਟੀ. ਦਾ ਗਠਨ |

ਨਵੀਂ 6 ਮੈਂਬਰੀ ਐਸ.ਆਈ.ਟੀ. ਦਾ ਗਠਨ |

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers