RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਸਹਾਇਕ ਪ੍ਰੋਫ਼ੈਸਰਾਂ ਤੇ ਲਾਇਬ੍ਰੇਰੀਅਨਾਂ ਵੱਲੋਂ ਪਟਿਆਲਾ ‘ਚ ਰੋਸ ਮਾਰਚ |

Jass Grewal by Jass Grewal
May 15, 2022
in ਪੰਜਾਬ
Reading Time: 1 min read
0 0
0

1158 ਅਸਿਸਟੈਂਟ ਪ੍ਰੋਫੈਸਰ ਅਤੇ ਲਾਇਬ੍ਰੇਰੀਅਨ ਫਰੰਟ ਪੰਜਾਬ’ ਵੱਲੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਅੱਜ ਇੱਥੇ ਸਿਖਰ ਦੁਪਹਿਰੇ ਤਰਕਸ਼ੀਲ ਭਵਨ ਤੋਂ ਖੰਡਾ ਚੌਕ ਤੱਕ ਰੋਸ ਮਾਰਚ ਕੱਢਿਆ ਗਿਆ। ਇਸ ਦੌਰਾਨ ਸੰਕੇਤਕ ਧਰਨਾ ਵੀ ਮਾਰਿਆ ਗਿਆ, ਜੋ ਮੰਗ ਪੱਤਰ ਦੇਣ ’ਤੇ ਸਮਾਪਤ ਕਰ ਦਿੱਤਾ ਗਿਆ। ਉਨ੍ਹਾਂ ਜਲਦੀ ਹੀ ਸਿੱਖਿਆ ਮੰਤਰੀ ਦੇ ਘਰ ਦਾ ਘਿਰਾਓ ਕਰਨ ਦਾ ਐਲਾਨ ਕਰਦਿਆਂ ਪੱਕੇ ਮੋਰਚੇ ਦੀ ਚਿਤਾਵਨੀ ਵੀ ਦਿੱਤੀ।

ਕਾਂਗਰਸ ਸਰਕਾਰ ਮੌਕੇ ਸਹਾਇਕ ਪ੍ਰੋਫੈਸਰਾਂ ਦੀਆਂ 1158 ਅਸਾਮੀਆਂ ਲਈ ਚੁਣੇ ਉਮੀਦਵਾਰਾਂ ਵਿੱਚੋਂ ਅੱਧਿਆਂ ਨੂੰ ਨਿਯੁਕਤੀ ਪੱਤਰ ਵੀ ਮਿਲੇ ਸਨ, ਜਿਨ੍ਹਾਂ ਵਿੱਚੋਂ ਸਵਾ ਸੌ ਨੇ ਜੁਆਇਨ ਵੀ ਕਰ ਲਿਆ ਸੀ ਪਰ ਹਾਈ ਕੋਰਟ ਦੀ ਸਟੇਅ ਲੱਗਣ ਕਾਰਨ ਇਹ ਭਰਤੀ ਲਟਕ ਗਈ ਹੈ। ਫਰੰਟ ਦੇ ਨੁਮਾਇੰਦੇ ਡਾ. ਸਵਾਮੀ ਸਰਬਜੀਤ ਸਿੰਘ ਪਟਿਆਲਾ ਨੇ ਕਿਹਾ ਕਿ ਜੁਆਇਨ ਕਰਨ ਵਾਲ਼ਿਆਂ ਨੂੰ ਪੰਜ ਮਹੀਨਿਆਂ ਤੋਂ ਤਨਖ਼ਾਹ ਨਹੀਂ ਮਿਲੀ। ਉਨ੍ਹਾਂ ਨੇ ਸਰਕਾਰ ਤੋਂ ਤਨਖ਼ਾਹਾਂ ਜਾਰੀ ਕਰਨ, ਨਿਯੁਕਤੀ ਪੱਤਰ ਵਾਲਿਆਂ ਨੂੰ ਜੁਆਇਨ ਕਰਵਾਉਣ ਅਤੇ ਬਾਕੀਆਂ ਨੂੰ ਵੀ ਨਿਯੁਕਤੀ ਪੱਤਰ ਜਾਰੀ ਕਰਨ ਦੀ ਮੰਗ ਕੀਤੀ ਹੈ। ਇੱਥੇ ਤਰਕਸ਼ੀਲ ਭਵਨ ਵਿੱਚ ਜ਼ੋਨ ਇੰਚਾਰਜ ਪ੍ਰੋ. ਕੁਲਦੀਪ ਸਿੰਘ ਬਾਵਾ ਤੇ ਡਾ. ਸਵਾਮੀ ਸਰਬਜੀਤ ਸਿੰਘ, ਪ੍ਰੋ. ਨਿਰਭੈ ਸਿੰਘ ਤੇ ਪ੍ਰੋ. ਪ੍ਰਿਤਪਾਲ ਸਿੰਘ ਦੀ ਅਗਵਾਈ ਹੇਠ ਚਾਰ ਜ਼ਿਲ੍ਹਿਆਂ ਤੋਂ ਸਹਾਇਕ ਪ੍ਰ੍ਰੋਫੈਸਰਾਂ ਦੀ ਹੋਈ ਇਕੱਤਰਤਾ ਦੌਰਾਨ ਬੁਲਾਰਿਆਂ ਨੇ ਆਪੋ-ਆਪਣੇ ਸੁਝਾਅ ਰੱਖੇ। ਪ੍ਰੋ. ਸੁਖਪ੍ਰੀਤ ਸਿੰਘ, ਪ੍ਰੋ. ਨਿਰਭੈ ਸਿੰਘ ਨੇ ਪਟਿਆਲ਼ਾ ਤੋਂ ਖਟਕੜ ਕਲਾਂ ਤੱਕ ਸਾਈਕਲ ਮਾਰਚ ਕੱਢਣ ਦੀ ਜਾਣਕਾਰੀ ਦਿੱਤੀ।

Previous Post

ਖੇਤਾਂ ‘ਚ ਨਾੜ ਨੂੰ ਲਗਾਈ ਅੱਗ ਨੇ ਮਾਸੂਮ ਦੀ ਲਈ ਜਾਨ |

Next Post

ਸਿੱਖ ਨੌਜਵਾਨ ਨੂੰ ਅਮਰੀਕਾ ‘ਚ ਮਿਲਿਆ ਢਾਈ ਲੱਖ ਡਾਲਰ ਦਾ ਇਨਾਮ |

Next Post
ਸਿੱਖ ਨੌਜਵਾਨ ਨੂੰ ਅਮਰੀਕਾ ‘ਚ ਮਿਲਿਆ ਢਾਈ ਲੱਖ ਡਾਲਰ ਦਾ ਇਨਾਮ |

ਸਿੱਖ ਨੌਜਵਾਨ ਨੂੰ ਅਮਰੀਕਾ ‘ਚ ਮਿਲਿਆ ਢਾਈ ਲੱਖ ਡਾਲਰ ਦਾ ਇਨਾਮ |

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers