RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਸ਼ਰਧਾ ਤੋਂ ਬਾਅਦ ਇਕ ਹੋਰ ਰੂਹ ਕੰਬਾਊ ਵਾਰਦਾਤ, ਹਿੰਦੂ ਕੁੜੀ ਦਾ ਉਸਦੇ ਪ੍ਰੇਮੀ ਨੇ ਕਤਲ ਕਰ ਕੀਤੇ ਕਈ ਟੁਕੜੇ

ਸ਼ਰਧਾ ਤੋਂ ਬਾਅਦ ਇਕ ਹੋਰ ਰੂਹ ਕੰਬਾਊ ਵਾਰਦਾਤ, ਹਿੰਦੂ ਕੁੜੀ ਦਾ ਉਸਦੇ ਪ੍ਰੇਮੀ ਨੇ ਕਤਲ ਕਰ ਕੀਤੇ ਕਈ ਟੁਕੜੇ

Jass Grewal by Jass Grewal
November 19, 2022
in ਦੇਸ਼
Reading Time: 1 min read
0 0
0

ਦਿੱਲੀ ਵਿਚ ਵਾਪਰੇ ਸ਼ਰਧਾ ਕਤਲਕਾਂਡ ਮਗਰੋਂ ਹੁਣ ਬੰਗਲਾਦੇਸ਼ ਵਿਚ ਵੀ ਅਜਿਹੀ ਹੀ ਘਟਨਾ ਵਾਪਰੀ ਹੈ। ਦਰਅਸਲ ਅਬੂ ਬਕਰ ਨਾਮ ਦੇ ਸ਼ਖਸ ਨੇ ਆਪਣੀ ਹਿੰਦੂ ਪ੍ਰੇਮਿਕਾ ਦਾ ਪਹਿਲਾ ਸਿਰ ਵੱਢਿਆ ਅਤੇ ਫਿਰ ਉਸ ਦੀ ਲਾਸ਼ ਦੇ ਟੋਟੇ ਕਰਕੇ ਬਾਡੀ ਪਾਰਟਸ ਨੂੰ ਪਲਾਸਟਿਕ ਦੇ ਲਿਫਾਫੇ ਵਿਚ ਲਪੇਟ ਕੇ ਨਾਲੇ ਵਿਚ ਸੁੱਟ ਦਿੱਤਾ। ਵਾਇਸ ਆਫ ਬੰਗਲਾਦੇਸ਼ ਹਿੰਦੂਆਂ ਨੇ ਇਕ ਟਵੀਟ ਵਿਚ ਕਿਹਾ ਕਿ 7 ਨਵੰਬਰ ਨੂੰ ਹਿੰਦੂ ਕੁੜੀ ਕਵਿਤਾ ਰਾਣੀ ਦਾ ਉਸ ਦੇ ਵਿਆਹੁਤਾ ਪ੍ਰੇਮੀ ਅਬੂ ਬਕਰ ਨੇ ਬੰਗਲਾਦੇਸ਼ ਦੇ ਖੁਲਮਾ ਜ਼ਿਲ੍ਹੇ ਦੇ ਸੋਨਾਡਾਂਗਾ ਵਿਚ ਸਿਰ ਕਲਮ ਕਰ ਦਿੱਤਾ ਸੀ। ਮਾਮਲਾ ਊਜਾਗਰ ਹੁੰਦੇ ਹੀ ਰੈਪਿਡ ਐਕਸ਼ਨ ਬਟਾਲੀਅਨ (ਆਰ.ਏ.ਬੀ) ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਜਦੋਂ ਕਵਿਤਾ ਰਾਣੀ ਨੂੰ ਪਤਾ ਲੱਗਾ ਕਿ ਅਬੂ ਬਕਰ ਵਿਆਹਿਆ ਹੋਇਆ ਹੈ ਤਾਂ ਇਸ ਨੂੰ ਲੈ ਕੇ ਦੋਵਾਂ ਵਿਚਾਲੇ ਲੜਾਈ ਹੋਈ, ਜਿਸ ਤੋਂ ਬਾਅਦ ਅਬੂ ਬਕਰ ਨੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ।

ਦੱਸ ਦੇਈਏ ਕਿ ਅਜਿਹੀ ਹੀ ਇੱਕ ਘਟਨਾ ਨੇ ਹਾਲ ਹੀ ਵਿੱਚ ਦਿੱਲੀ ਨੂੰ ਹਿਲਾ ਕੇ ਰੱਖ ਦਿੱਤਾ ਹੈ, ਜਦੋਂ ਆਫਤਾਬ ਅਮੀਨ ਪੂਨਾਵਾਲਾ (28) ਨੇ ਜਾਂਚਕਰਤਾਵਾਂ ਦੇ ਸਾਹਮਣੇ ਕਬੂਲ ਕੀਤਾ ਕਿ ਉਸ ਨੇ ਪਛਾਣ ਲੁਕਾਉਣ ਲਈ ਆਪਣੀ ਲਿਵ-ਇਨ ਪਾਰਟਨਰ ਸ਼ਰਧਾ ਵਾਕਰ ਦਾ ਚਿਹਰਾ ਸਾੜ ਦਿੱਤਾ ਸੀ। ਸੂਤਰਾਂ ਨੇ ਦੱਸਿਆ ਕਿ 18 ਮਈ ਨੂੰ ਉਸ ਦਾ ਕਤਲ ਕਰਨ ਤੋਂ ਬਾਅਦ, ਆਫਤਾਬ ਨੇ 10 ਘੰਟਿਆਂ ਵਿੱਚ ਲਾਸ਼ ਦੇ 35 ਟੋਟੇ ਕੀਤੇ ਦਿੱਤੇ ਅਤੇ ਫਿਰ ਪੀੜਤਾ ਦਾ ਚਿਹਰਾ ਉਦੋਂ ਤੱਕ ਸਾੜਿਆ ਜਦੋਂ ਤੱਕ ਕਿ ਉਸਦੀ ਪਛਾਣ ਨਾ ਹੋ ਸਕੇ।

Tags: Murder case
Previous Post

4 BJP ਆਗੂਆਂ ਨੂੰ ਜਾਨ ਦਾ ਖ਼ਤਰਾ, ਕੇਂਦਰ ਨੇ ਲਿਆ ਸਖ਼ਤ ਐਕਸ਼ਨ

Next Post

Most Wanted ਹਰਵਿੰਦਰ ਰਿੰਦਾ ਦੀ ਪਾਕਿਸਤਾਨ ਦੇ ਲਾਹੌਰ ‘ਚ ਮੌਤ, ਆਹ ਗੈਂਗਸਟਰ ਗਰੁੱਪ ਨੇ ਲਈ ਜ਼ਿੰਮੇਵਾਰੀ

Next Post
Most Wanted ਹਰਵਿੰਦਰ ਰਿੰਦਾ ਦੀ ਪਾਕਿਸਤਾਨ ਦੇ ਲਾਹੌਰ ‘ਚ ਮੌਤ, ਆਹ ਗੈਂਗਸਟਰ ਗਰੁੱਪ ਨੇ ਲਈ ਜ਼ਿੰਮੇਵਾਰੀ

Most Wanted ਹਰਵਿੰਦਰ ਰਿੰਦਾ ਦੀ ਪਾਕਿਸਤਾਨ ਦੇ ਲਾਹੌਰ 'ਚ ਮੌਤ, ਆਹ ਗੈਂਗਸਟਰ ਗਰੁੱਪ ਨੇ ਲਈ ਜ਼ਿੰਮੇਵਾਰੀ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers