RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਸ਼ਾਰਪੀ ਘੁੰਮਣ ਦੀ ਗ੍ਰਿਫਤਾਰੀ ‘ਤੇ ਪੰਜਾਬੀ ਸਿੰਗਰ ਕਰਨ ਔਜਲਾ ਦੀ ਸਫਾਈ, ATGF ਨੇ ਕੀਤੀ ਸੀ ਵੱਡੀ ਕਾਰਵਾਈ

ਸ਼ਾਰਪੀ ਘੁੰਮਣ ਦੀ ਗ੍ਰਿਫਤਾਰੀ ‘ਤੇ ਪੰਜਾਬੀ ਸਿੰਗਰ ਕਰਨ ਔਜਲਾ ਦੀ ਸਫਾਈ, ATGF ਨੇ ਕੀਤੀ ਸੀ ਵੱਡੀ ਕਾਰਵਾਈ

Jass Grewal by Jass Grewal
April 29, 2023
in ਪੰਜਾਬ, ਮਨੋਰੰਜਨ
0 0
0
ਮੁੜ ਵਿਵਾਦਾਂ ‘ਚ ਘਿਰੇ ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ! AGTF ਨੇ ਕੀਤੀ ਵੱਡੀ ਕਾਰਵਾਈ

ਬੀਤੇ ਦਿਨੀ ਜਾਅਲੀ ਪਾਸਪੋਰਟ ਮਾਮਲੇ ਵਿੱਚ ATGF ਨੇ ਵੱਡੀ ਕਰਦਿਆਂ ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਦੇ ਸਾਥੀ ਸ਼ਾਰਪੀ ਘੁੰਮਣ ਨੂੰ ਗ੍ਰਿਫਤਾਰ ਕੀਤਾ ਸੀ। ਜਿਸ ਤੋਂ ਬਾਅਦ ਹੁਣ ਪੰਜਾਬੀ ਗਾਇਕ ਕਰਨ ਔਜਲਾ ਦਾ ਬਿਆਨ ਸਾਹਮਣੇ ਆਇਆ ਹੈ। ਉਹਨਾਂ ਨੇ ਸੋਸ਼ਲ ਮੀਡਿਆ ‘ਤੇ ਇਕ ਸਟੋਰੀ ਸਾਂਝੀ ਕਰਦਿਆਂ ਲੰਮਾ-ਚੀੜਾ ਪੋਸਟ ਪਾਇਆ ਹੈ। ਜਿਸ ਵਿਚ ਕਰਨ ਔਜਲਾ ਨੇ ਕਿਹਾ ਹੈ ਕਿ ਮੇਰੀ ਉਸ ਨਾਲ ਪਿਛਲੇ ਦੋ ਸਾਲਾਂ ਤੋਂ ਗੱਲ ਨਹੀਂ ਹੋਈ ਹੈ। ਉਹਨਾਂ ਕਿਹਾ ਕਿ ਜੇ ਮੈਂ ਕਿਸੇ ਨੂੰ ਜਾਣਦਾ ਵੀ ਹਾਂ ਤਾਂ ਵੀ ਕੋਈ ਮੇਰੇ ਤੋਂ ਪੁੱਛ ਕੇ ਜਿੰਦਗੀ ਦੇ ਫੈਸਲੇ ਲਵੇਗਾ। ਕੀ ਇਕੱਲਾ ਮੈਂ ਹੀ ਸਾਰਿਆਂ ਦਾ ਦੋਸਤ ਹਾਂ। ਹਰ ਵਾਰ ਮੇਰਾ ਹੀ ਨਾਂ ਕਿਉਂ ਜੋੜਿਆ ਜਾਂਦਾ ਹੈ। ਉਸਨੇ ਜੋ ਕੀਤਾ ਉਸਦਾ ਹਰਜਾਨਾ ਉਹ ਭੁਗਤ ਰਿਹਾ ਹੈ।

ਦੱਸ ਦਈਏ ਕਿ ਬੀਤੇ ਦਿਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮਾਸਟਰਮਾਈਂਡ ਗੈਂਗਸਟਰ ਲਾਰੈਂਸ ਦੇ ਭਰਾ ਦੀ ਇੱਕ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਹਰਕਤ ਵਿੱਚ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਸੀ ਕਿ ਏਜੀਟੀਐਫ ਨੇ ਪਟਿਆਲਾ ਵਾਸੀ ਸੁਖਜਿੰਦਰ ਸਿੰਘ ਉਰਫ਼ ਸ਼ੈਰਪੀ ਤੋਂ ਇਲਾਵਾ ਜਾਅਲੀ ਪਾਸਪੋਰਟ ਬਣਾ ਕੇ ਗੈਂਗਸਟਰਾਂ ਨੂੰ ਵਿਦੇਸ਼ ਭੇਜਣ ਦੇ ਦੋਸ਼ ਹੇਠ ਕਾਕੀਪਿੰਡ ਜਲੰਧਰ ਦੇ ਰਹਿਣ ਵਾਲੇ ਓਂਕਾਰ ਸਿੰਘ, ਬਰੇਲੀ ਦੇ ਰਹਿਣ ਵਾਲੇ ਪ੍ਰਭਜੋਤ ਸਿੰਘ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਇਨ੍ਹਾਂ ਸਾਰੇ ਮੁਲਜ਼ਮਾਂ ਕੋਲੋਂ 9 ਜਾਅਲੀ ਪਾਸਪੋਰਟ ਵੀ ਬਰਾਮਦ ਕੀਤੇ ਹਨ। ਇਸ ਤੋਂ ਬਾਅਦ ਮਾਮਲਾ ਕਾਫੀ ਭੱਖ ਗਿਆ ਸੀ ਅਤੇ ਕਰਨ ਔਜਲਾ ਦਾ ਨਾਮ ਜੁੜਣ ਕਾਰਨ ਹੁਣ ਉਹਨਾਂ ਨੇ ਇਸ ‘ਤੇ ਆਪਣਾ ਸਪਸ਼ਟੀਕਰਨ ਦਿੱਤਾ ਹ੬।

Previous Post

PSEB ਨੇ 8ਵੀਂ ਜਮਾਤ ਦੇ ਐਲਾਨੇ ਨਤੀਜੇ, ਸੂਬੇ ‘ਚ ਟੌਪ ਕਰਨ ਵਾਲੀਆਂ ਵਿਦਿਆਥਰਨਾਂ ਲਈ CM ਦਾ ਵੱਡਾ ਐਲਾਨ

Next Post

ਦਿੱਲੀ ਪੁਲਿਸ ਦਾ ਐਕਸ਼ਨ, WFI ਦੇ ਮੁਖੀ ਖਿਲਾਫ FIR ਦਰਜ

Next Post
ਦਿੱਲੀ ਪੁਲਿਸ ਦਾ ਐਕਸ਼ਨ, WFI ਦੇ ਮੁਖੀ ਖਿਲਾਫ FIR ਦਰਜ

ਦਿੱਲੀ ਪੁਲਿਸ ਦਾ ਐਕਸ਼ਨ, WFI ਦੇ ਮੁਖੀ ਖਿਲਾਫ FIR ਦਰਜ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers