RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

“ਸ਼੍ਰੋਮਣੀ ਅਕਾਲੀ ਦਲ ਦੇ ਮੱਥੇ ’ਤੇ ਲੱਗਾ ਬੇਅਦਬੀ ਦਾ ਕਲੰਕ”, ਬਹਿਬਲ ਕਲਾਂ ਇਨਸਾਫ ਮੋਰਚੇ ’ਚ ਪਹੁੰਚੇ ਕਰਨੈਲ ਸਿੰਘ ਪੰਜੋਲੀ ਦਾ ਵੱਡਾ ਬਿਆਨ

“ਸ਼੍ਰੋਮਣੀ ਅਕਾਲੀ ਦਲ ਦੇ ਮੱਥੇ ’ਤੇ ਲੱਗਾ ਬੇਅਦਬੀ ਦਾ ਕਲੰਕ”, ਬਹਿਬਲ ਕਲਾਂ ਇਨਸਾਫ ਮੋਰਚੇ ’ਚ ਪਹੁੰਚੇ ਕਰਨੈਲ ਸਿੰਘ ਪੰਜੋਲੀ ਦਾ ਵੱਡਾ ਬਿਆਨ

Jass Grewal by Jass Grewal
February 20, 2023
in ਪੰਜਾਬ, ਰਾਜਨੀਤੀ
0 0
0
“ਸ਼੍ਰੋਮਣੀ ਅਕਾਲੀ ਦਲ ਦੇ ਮੱਥੇ ’ਤੇ ਲੱਗਾ ਬੇਅਦਬੀ ਦਾ ਕਲੰਕ”, ਬਹਿਬਲ ਕਲਾਂ ਇਨਸਾਫ ਮੋਰਚੇ ’ਚ ਪਹੁੰਚੇ ਕਰਨੈਲ ਸਿੰਘ ਪੰਜੋਲੀ ਦਾ ਵੱਡਾ ਬਿਆਨ

ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ ਅਤੇ ਇਨਸਾਫ ਮੰਗਿਆ ਤਾਂ ਸੰਗਤਾਂ ਉਪਰ ਗੋਲੀਆਂ ਚਲਾਈਆ ਗਈਆਂ, ਉਸ ਸਮੇਂ ਸੂਬੇ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸੀ। ਬੇਅਦਬੀ ਦਾ ਕਲੰਕ ਸ਼੍ਰੋਮਣੀ ਅਕਾਲੀ ਦਲ ਦੇ ਮੱਥੇ ‘ਤੇ ਲੱਗਾ ਹੈ ਜਿਸ ਨੂੰ ਸਾਫ਼ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਵੱਡੀ ਕੁਰਬਾਨੀ ਅਤੇ ਤਿਆਗ ਦੀ ਲੋੜ ਹੈ। ਇਹ ਕਹਿਣਾ ਹੈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਕਰਨੈਲ ਸਿੰਘ ਪੰਜੋਲੀ ਦਾ। ਜੋ ਸ਼੍ਰੋਮਣੀ ਅਕਾਲੀ ਦਲ ਵਿਚੋਂ ਬਰਖਾਸਤ ਕੀਤੇ ਜਾਣ ਤੋਂ ਬਾਅਦ ਬਹਿਬਲ ਕਲਾਂ ਇਨਸਾਫ ਮੋਰਚੇ ਵਿਚ ਪਹੁੰਚੇ। ਇਸ ਮੌਕੇ ਉਹਨਾਂ ਵਲੋਂ ਹਰ ਹਫਤੇ ਮੋਰਚੇ ਵਿਚ ਹਾਜ਼ਰੀ ਭਰਨ ਦੀ ਗੱਲ ਕਹੀ ਗਈ ਹੈ। ਨਾਲ ਹੀ ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਭ ਤੋਂ ਵੱਡਾ ਡਿਕਟੇਟਰ ਅਤੇ ਆਕੜਖੌਰ ਹੈ।

ਇਸ ਦੌਰਾਨ ਪੰਜੋਲੀ ਨੇ ਬੇਅਦਬੀ ਲਈ ਬਾਦਲ ਪਰਿਵਾਰ ਨੂੰ ਜਿੰਮੇਵਾਰ ਠਹਿਰਾਇਆ ਹੈ। ਉਹਨਾਂ ਕਿਹਾ ਕਿ ਉਸ ਸਮੇਂ ਦੇ ਮੁੱਖ ਮੰਤਰੀ ਪ੍ਰਕਾਸ ਸਿੰਘ ਬਾਦਲ ਅਤੇ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਨਾ ਤਾਂ ਕਿਸੇ ਦੋਸੀ ਨੂੰ ਫੜ੍ਹਿਆ ਅਤੇ ਨਾ ਹੀ ਕਿਸੇ ਨੂੰ ਸਜਾਵਾਂ ਦਿੱਤੀਆ। ਜਿਸ ਕਾਰਨ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਹਾਲਾਤ ਬਹੁਤ ਮਾੜੇ ਹੋਏ ਪਏ ਹਨ । ਇਕ ਸਵਾਲ ਦੇ ਜਵਾਬ ਵਿਚ ਉਹਨਾਂ ਕਿਹਾ ਕਿ ਉਹਨਾਂ ਨੇ ਹਮੇਸ਼ਾ ਪਾਰਟੀ ਦੀਆਂ ਗਲਤ ਨੀਤੀਆਂ ਦਾ ਵਿਰੋਧ ਕੀਤਾ ਹੈ ਜਿਸ ਦੇ ਸਿੱਟੇ ਵਜੋਂ ਪਾਰਟੀ ਨੇ ਉਨਾਂ ਨੂੰ ਬਾਹਰ ਕਰ ਦਿੱਤਾ। ਉਹਨਾਂ ਕਿਹਾ ਕਿ ਉਹ ਬਹੁਤ ਖ਼ੁਸ਼ ਹਨ ਅਤੇ ਉਹਨਾਂ ਨੇ ਪਾਰਟੀ ’ਚੋਂ ਕੱਢੇ ਜਾਣ ‘ਤੇ ਲੱਡੂ ਵੀ ਵੰਡੇ ਸਨ।

Tags: StatementSukhbir Singh Badal
Previous Post

ਗੁਰਦੁਆਰਾ ਸਾਹਿਬ ਦੀ ਗੋਲਕ ’ਤੇ ਜ਼ਬਰੀ ਤਾਲਾ ਜੜਣ ਨੂੰ ਲੈਕੇ ਭੜਕੀ ਸ਼੍ਰੋਮਣੀ ਕਮੇਟੀ, ਸਰਕਾਰ ਨੂੰ ਦਿੱਤੀ ਚੇਤਾਵਨੀ

Next Post

ਕੌਮੀ ਇਨਸਾਫ ਮੋਰਚੇ ਨੂੰ ਲੈਕੇ ਬਲਵੰਤ ਸਿੰਘ ਰਾਜੋਆਣਾ ਦਾ ਵੱਡਾ ਬਿਆਨ, ਮੇਰਾ ਕੌਮੀ ਇਨਸਾਫ਼ ਮੋਰਚੇ ਨਾਲ ਕੋਈ ਲੈਣਾ-ਦੇਣਾ ਨਹੀਂ…

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers