RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਾਪਸ ਕਰਗੇ ਫ਼ਖ਼ਰ-ਏ-ਕੌਮ ਐਵਾਰਡ ? ਭਾਜਪਾ ਆਗੂ ਨੇ ਕੀਤੀ ਮੰਗ

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਾਪਸ ਕਰਗੇ ਫ਼ਖ਼ਰ-ਏ-ਕੌਮ ਐਵਾਰਡ ? ਭਾਜਪਾ ਆਗੂ ਨੇ ਕੀਤੀ ਮੰਗ

Jass Grewal by Jass Grewal
February 26, 2023
in ਦੇਸ਼, ਪੰਜਾਬ, ਰਾਜਨੀਤੀ
Reading Time: 1 min read
0 0
0

ਕੋਟਕਪੂਰਾ ਗੋਲੀਕਾਂਡ ਦੇ ਦੋਸ਼ੀਆਂ ‘ਚ ਬਾਦਲ ਪਰਿਵਾਰ ਦਾ ਨਾਮ ਸਾਹਮਣੇ ਆਉਂਣ ਤੋਂ ਬਾਅਦ ਬਾਦਲਾਂ ਦੀਆਂ ਮੁਸ਼ਕਿਲਾਂ ਲਗਾਤਾਰ ਵੱਧ ਰਹੀਆਂ ਹਨ।  ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਫ਼ਖ਼ਰ-ਏ-ਕੌਮ ਐਵਾਰਡ ਵਾਪਸ ਲੈਣ ਦੀ ਮੰਗ ਉੱਠਣ ਲੱਗ ਪਈ ਹੈ। ਭਾਰਤੀ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਸਪੋਕਸਪਰਸਨ ਆਰ.ਪੀ. ਸਿੰਘ ਨੇ ਟਵੀਟ ਕਰਕੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇਹ ਮੰਗ ਕੀਤੀ ਹੈ ਕਿ ਪ੍ਰਕਾਸ਼ ਸਿੰਘ ਬਾਦਲ ਨੂੰ ਫ਼ਖ਼ਰ-ਏ-ਕੌਮ ਐਵਾਰਡ ਵਾਪਸ ਕਰਨਾ ਚਾਹੀਦਾ ਹੈ।

ਉਹਨਾਂ ਟਵੀਟ ਜਾਰੀ ਕਰਦਿਆ ਕਿਹਾ, “ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਕੋਟਕਪੂਰਾ ਗੋਲੀਕਾਂਡ ਤੋਂ ਬਰੀ ਹੋਣ ਤਕ ਆਪਣਾ ਫ਼ਖ਼ਰ-ਏ-ਕੌਮ ਐਵਾਰਡ ਵਾਪਸ ਕਰਨ ਲਈ ਕਹਿਣਾ ਚਾਹੀਦਾ ਹੈ।

ਜ਼ਿਕਰਯੋਗ ਹੈ ਕਿ ਕੋਟਕਪੂਰਾ ਗੋਲੀਕਾਂਡ ਦੇ ਮਾਮਲੇ ’ਚ ਏ. ਡੀ. ਜੀ. ਪੀ. ਐੱਲ. ਕੇ. ਯਾਦਵ ਦੀ ਅਗਵਾਈ ਵਿਚ ਬਣਾਈ ਗਈ ਸਿੱਟ ਵੱਲੋਂ ਫਰੀਦਕੋਟ ਦੀ ਅਦਾਲਤ ਵਿਚ 7 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਖ਼ਲ ਕੀਤੀ ਗਈ ਹੈ। ਇਸ ਚਾਰਜਸ਼ੀਟ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਵੀ ਨਾਂ ਹੈ। ਇਸ ਦੇ ਨਾਲ ਹੀ ਚਲਾਨ ਵਿਚ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਅਤੇ ਤੱਤਕਾਲੀ ਐੱਸ. ਐੱਸ.ਪੀ. ਚਰਨਜੀਤ ਸ਼ਰਮਾ, ਮੁਅੱਤਲ ਆਈ. ਜੀ. ਪਰਮਰਾਜ ਉਮਰਾਨੰਗਲ ਦਾ ਨਾਂ ਵੀ ਸ਼ਾਮਲ ਕੀਤਾ ਗਿਆ ਹੈ।  ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਪ੍ਰਕਾਸ਼ ਸਿੰਘ ਬਾਦਲ ਦੇ ਮੁੱਖ ਮੰਤਰੀ ਰਹਿੰਦਿਆਂ ਸਾਲ 2011 ’ਚ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਸ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਸੀ। ਹੁਣ ਵੇਖਣਾ ਹੋਵੇਗਾ ਕੀ ਪ੍ਰਕਾਸ਼ ਸਿੰਘ ਬਾਦਲ ਇਹ ਐਵਾਰਡ ਵਾਪਸ ਕਰਦੇ ਹਨ ਜਾਂ ਨਹੀਂ।

Tags: BJP LeaderJathedar Harpreet SinghTweet
Previous Post

ਚੁਣੌਤੀ ਕੰਗਨਾ ਰਣੌਤ ਦੀ, ਜਵਾਬ ਅੰਮ੍ਰਿਤਪਾਲ ਸਿੰਘ ਦਾ: ਜੇ 1947 ’ਚ ਸਿੱਖ ਆਗੂਆਂ ਨਾਲ ਵਾਅਦੇ ਮਧੂਬਾਲਾ ਜਾਂ ਨਰਗਿਸ ਨੇ ਕੀਤੇ ਹੁੰਦੇ ਤਾਂ…

Next Post

ਬਿਕਰਮ ਮਜੀਠੀਆ ਨੇ ਘਰਿਆ ਅੰਮ੍ਰਿਤਪਾਲ ਸਿੰਘ, ਗੁਰੂ ਸਾਹਿਬ ਜੀ ਦਾ ਓਟ ਆਸਰਾ ਨਹੀਂ, ਆੜ ਲਈ ਗਈ ਹੈ…

Next Post
ਬਿਕਰਮ ਮਜੀਠੀਆ ਨੇ ਘਰਿਆ ਅੰਮ੍ਰਿਤਪਾਲ ਸਿੰਘ, ਗੁਰੂ ਸਾਹਿਬ ਜੀ ਦਾ ਓਟ ਆਸਰਾ ਨਹੀਂ, ਆੜ ਲਈ ਗਈ ਹੈ…

ਬਿਕਰਮ ਮਜੀਠੀਆ ਨੇ ਘਰਿਆ ਅੰਮ੍ਰਿਤਪਾਲ ਸਿੰਘ, ਗੁਰੂ ਸਾਹਿਬ ਜੀ ਦਾ ਓਟ ਆਸਰਾ ਨਹੀਂ, ਆੜ ਲਈ ਗਈ ਹੈ…

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers