RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਸਾਬਕਾ ਮੰਤਰੀ ਤੋਤਾ ਸਿੰਘ ਦੇ ਸਪੁੱਤਰ ਮੱਖਣ ਬਰਾੜ ਦੀ ਅੱਜ ਅਕਾਲੀ ਦਲ ’ਚ ਹੋਈ ਵਾਪਸੀ

ਧਾਨ ਸੁਖਬੀਰ ਸਿੰਘ ਬਾਦਲ ਨੇ ਮੱਖਣ ਬਰਾੜ ਨੂੰ ਅੱਜ ਪਾਰਟੀ ਵਿਚ ਸ਼ਾਮਲ ਕਰਵਾਇਆ ਅਤੇ ਨਾਲ ਹੀ ਹਲਕਾ ਧਰਮਕੋਟ ਦੀ ਵਾਂਗਡੋਰ ਸੌਂਪੀ।

Jass Grewal by Jass Grewal
April 7, 2026
in ਪੰਜਾਬ
Reading Time: 1 min read
0 0
0

 ਸ਼੍ਰੋਮਣੀ ਅਕਾਲੀ ਦਲ ਦੇ ਮਰਹੂਮ ਆਗੂ ਜਥੇਦਾਰ ਤੋਤਾ ਸਿੰਘ ਦੇ ਸਪੁੱਤਰ ਬਰਜਿੰਦਰ ਸਿੰਘ ਮੱਖਣ ਬਰਾਰ ਅੱਜ ਮੁੜ ਆਪਣੀ ਪੁਰਾਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਸ਼ਾਮਲ ਹੋ ਗਏ ਹਨ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੱਖਣ ਬਰਾੜ ਨੂੰ ਅੱਜ ਪਾਰਟੀ ਵਿਚ ਸ਼ਾਮਲ ਕਰਵਾਇਆ ਅਤੇ ਨਾਲ ਹੀ ਹਲਕਾ ਧਰਮਕੋਟ ਦੀ ਵਾਂਗਡੋਰ ਸੌਂਪੀ।

ਇਸ ਮੌਕੇ ’ਤੇ ਜ਼ਿਲ੍ਹੇ ਅਤੇ ਹਲਕੇ ਨਾਲ ਸਬੰਧਤ ਵੱਡੀ ਗਿਣਤੀ ਵਿੱਚ ਅਕਾਲੀ ਆਗੂ ਅਤੇ ਵਰਕਰ ਹਾਜ਼ਰ ਸਨ। ਲੰਘੇ ਕੱਲ੍ਹ ਸੁਖਬੀਰ ਬਾਦਲ ਵੱਲੋਂ ਲੰਬੀ ਪਿੰਡ ਵਿੱਚ ਹਲਕੇ ਦੇ ਸਰਕਲ ਪ੍ਰਧਾਨਾਂ ਨਾਲ ਇਸ ਮੁੱਦੇ ਉੱਤੇ ਬੈਠਕ ਕੀਤੀ ਸੀ। ਹਲਕੇ ਦੇ ਆਗੂਆਂ ਨਾਲ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਅੱਜ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ ਗਿਆ ਹੈ।

ਜ਼ਿਕਰਯੋਗ ਹੈ ਕਿ ਮੱਖਣ ਬਰਾੜ ਅਕਾਲੀ ਦਲ ਪੁਨਰਸੁਰਜੀਤੀ ਦੇ ਗਠਨ ਤੋਂ ਬਾਅਦ ਉਸ ਵਿੱਚ ਸ਼ਾਮਲ ਹੋ ਗਏ ਸਨ। ਕੁਝ ਦਿਨ ਪਹਿਲਾਂ ਉਨ੍ਹਾਂ ਨੇ ਅਕਾਲੀ ਦਲ ਪੁਨਰਸੁਰਜੀਤੀ ਦੇ ਆਗੂਆਂ ਉੱਤੇ ਗੰਭੀਰ ਦੋਸ਼ ਲਗਾਉਂਦੇ ਹੋਏ ਪਾਰਟੀ ਛੱਡ ਦਿੱਤੀ ਸੀ। ਮੱਖਣ ਬਰਾੜ ਮਰਹੂਮ ਅਕਾਲੀ ਆਗੂ ਜਥੇਦਾਰ ਤੋਤਾ ਸਿੰਘ ਦੇ ਸਪੁੱਤਰ ਹਨ। ਸਮੁੱਚੇ ਜ਼ਿਲ੍ਹੇ ਅੰਦਰ ਹੀ ਜਥੇਦਾਰ ਤੋਤਾ ਸਿੰਘ ਦਾ ਅਜੇ ਵੀ ਵੱਡਾ ਪ੍ਰਭਾਵ ਮੰਨਿਆ ਜਾਂਦਾ ਹੈ। ਮੱਖਣ ਬਰਾੜ ਦੇ ਅਕਾਲੀ ਦਲ ਵਿੱਚ ਸ਼ਾਮਲ ਹੁੰਦਿਆਂ ਹੀ ਹਲਕੇ ਦੇ ਅਕਾਲੀ ਖ਼ੇਮੇ ਅੰਦਰ ਖ਼ੁਸ਼ੀ ਦੀ ਲਹਿਰ ਦੌੜੀ ਹੋਈ ਹੈ।

Previous Post

ਬਿਜਲੀ ਵਿਭਾਗ ਦੇ ਮਕਾਨ ਦੂਜੇ ਵਿੰਗਾਂ ਨੂੰ ਦੇਣ ’ਤੇ CAT ਵੱਲੋਂ ਰੋਕ

Next Post

ਕਾਂਗਰਸੀ ਨੇਤਾਵਾਂ ਦੀ ਤਾਂ ਆਪਸ ’ਚ ਹੀ ਨਹੀਂ ਬਣਦੀ- ਮੁੱਖ ਮੰਤਰੀ ਭਗਵੰਤ ਮਾਨ

Next Post
ਪੰਜਾਬ ਰੋਡਵੇਜ਼ ਨੂੰ ਅੱਜ ਮਿਲਣਗੀਆਂ 250 ਨਵੀਆਂ ਬੱਸਾਂ, CM ਮਾਨ ਦੇਣਗੇ ਹਰੀ ਝੰਡੀ

ਕਾਂਗਰਸੀ ਨੇਤਾਵਾਂ ਦੀ ਤਾਂ ਆਪਸ ’ਚ ਹੀ ਨਹੀਂ ਬਣਦੀ- ਮੁੱਖ ਮੰਤਰੀ ਭਗਵੰਤ ਮਾਨ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers