ਪੰਜਾਬ ਦੀ ਸਿਆਸਤ ਤੋਂ ਜੁੜੀ ਦੁਖਦ ਖ਼ਬਰ ਸਾਹਮਣੇ ਆਈ ਹੈ। ਸਾਬਕਾ ਕੈਬਨਿਟ ਮੰਤਰੀ ਤੇ ਅਕਾਲੀ ਆਗੂ ਜਥੇਦਾਰ ਤੋਤਾ ਸਿੰਘ ਦਾ ਦੇਹਾਂਤ ਹੋ ਗਈ ਹੈ।ਉਨ੍ਹਾਂ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਆਖਰੀ ਸਾਹ ਲਏ। ਉਨ੍ਹਾਂ ਦੇ ਦੇਹਾਂਤ ‘ਤੇ ਸਿਆਸੀ ਆਗੂ ਨੇ ਸੋਗ ਪ੍ਰਗਟ ਕੀਤਾ ਹੈ।
© RMB Television 2026 | Built with ❤️ in INDIA By KPT Computers