RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਸਾਬਕਾ CM ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਰਾਜੋਆਣਾ ਦੀ ਅਰਜ਼ੀ ‘ਤੇ SC ਨੇ ਫ਼ੈਸਲਾ ਰੱਖਿਆ ਸੁਰੱਖਿਅਤ

ਸਾਬਕਾ CM ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਰਾਜੋਆਣਾ ਦੀ ਅਰਜ਼ੀ 'ਤੇ SC ਨੇ ਫ਼ੈਸਲਾ ਰੱਖਿਆ ਸੁਰੱਖਿਅਤ

Jass Grewal by Jass Grewal
March 2, 2023
in ਦੇਸ਼, ਪੰਜਾਬ
Reading Time: 1 min read
0 0
0

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਅਰਜ਼ੀ ‘ਤੇ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ ਜਿਸ ਦੌਰਾਨ ਸੁਪਰੀਮ ਕੋਰਟ ਨੇ ਇਸ ਮੁੱਦੇ ‘ਤੇ ਆਪਣਾ ਫੈ਼ਸਲਾ ਸੁਰੱਖਿਅਤ ਰੱਖ ਲਿਆ ਹੈ। ਕੇਂਦਰ ਸਰਕਾਰ ਵੱਲੋ ਦਾਖ਼ਲ ਹਲਫ਼ਨਾਮੇ ‘ਚ ਕਾਨੂੰਨ ਵਿਵਸਥਾ ਵਿਗੜਨ ਦਾ ਹਵਾਲਾ ਦਿੱਤਾ ਗਿਆ ਹੈ। ਉੱਥੇ ਹੀ ਰਾਜੋਆਣਾ ਦੇ ਵਕੀਲ ਮੁਕੁਲ ਰੋਹਤਗੀ ਨੇ ਕਿਹਾ ਕਿ ਬੰਬ ਧਮਾਕੇ ‘ਚ ਬੇਅੰਤ ਸਿੰਘ ਦੀ ਮੌਤ ਹੋ ਗਈ ਸੀ।

ਰਾਜੋਆਣਾ ਦੇ ਵਕੀਲ ਮੁਕੁਲ ਰੋਹਤਗੀ ਨੇ ਕਿਹਾ ਕਿ ਮੌਤ ਦੀ ਸਜ਼ਾ ਦੇ ਮਾਮਲੇ ‘ਚ ਲੰਬੇ ਸਮੇਂ ਤਕ ਦੇਰੀ ਕਰਨਾ ਮੌਲਿਕ ਅਧਿਕਾਰ ਦਾ ਹਨਨ ਹੈ। 2012 ਤੋਂ ਦਇਆ ਪਟੀਸ਼ਨ ਪੈਂਡਿੰਗ ਹੈ, ਅਸੀਂ 2023 ‘ਚ ਆ ਗਏ, ਇਹ ਸਿੱਧੇ ਰੂਪ ਨਾਲ ਕੋਰਟ ਦੇ ਹੁਕਮ ਦੀ ਉਲੰਘਣਾ ਹੈ। ਰਾਜੋਆਣਾ ਦੀ ਉਮਰ 56 ਸਾਲ ਹੋ ਗਈ ਹੈ, ਜਦੋਂ ਘਟਨਾ ਹੋਈ ਸੀ ਉਸ ਸਮੇਂ ਉਹ ਨੌਜਵਾਨ ਸੀ। ਅਸੀਂ ਦਇਆ ਪਟੀਸ਼ਨ ‘ਤੇ ਉਨ੍ਹਾਂ ਦੇ ਫੈਸਲੇ ਦਾ ਇੰਤਜ਼ਾਰ ਨਹੀਂ ਕਰ ਸਕਦੇ, ਕੋਰਟ ਨੂੰ ਮਾਮਲੇ ‘ਚ ਹੁਣ ਫੈਸਲਾ ਸੁਣਾਉਣਾ ਚਾਹੀਦਾ ਹੈ। ਇਹ ਅਣਮਨੁੱਖੀ ਹੈ, ਬਦਲ ਦੇ ਰੂਪ ‘ਚ ਜੇਕਰ ਦਇਆ ਪਟੀਸ਼ਨ ‘ਤੇ ਫੈਸਲਾ ਨਹੀਂ ਹੁੰਦਾ ਉਦੋਂ ਤੱਕ ਰਾਜੋਆਣਾ ਨੂੰ ਪੈਰੋਲ ‘ਤੇ ਛੱਡਿਆ ਜਾ ਸਕਦਾ ਹੈ ਜਾਂ ਪਟੀਸ਼ਨ ‘ਤੇ ਫੈਸਲੇ ‘ਚ ਦੇਰੀ ਕਾਰਨ ਮਾਣਹਾਨੀ ਲਈ ਵੱਖਰੀ ਕਾਰਵਾਈ ਕੀਤੀ ਜਾ ਸਕਦੀ ਹੈ। ਦਸ ਦਈਏ ਕਿ ਬਲਵੰਤ ਸਿੰਘ ਰਾਜੋਆਣਾ 27 ਸਾਲਾਂ ਤੋਂ ਜੇਲ੍ਹ ‘ਚ ਬੰਦ ਹੈ, 2012 ਤੋਂ ਦਇਆ ਪਟੀਸ਼ਨ ਪੈਂਡਿੰਗ ਹੈ।

Tags: Supreme Court
Previous Post

ਚੋਣ ਕਮਿਸ਼ਨਰਾਂ ਅਤੇ ਮੁੱਖ ਚੋਣ ਕਮਿਸ਼ਨਰ ਦੀ ਨਿਯੁਕਤੀ ‘ਤੇ ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫੈਸਲਾ

Next Post

ਆਮ ਆਦਮੀ ਕਲੀਨਿਕਾਂ ਨੂੰ ਲੈਕੇ ਬੂਰੀ ਫਸੀ ਪੰਜਾਬ ਸਰਕਾਰ, ਮੁਫਤ ਟੈਸਟ ਕਰਨ ਵਾਲੀ ਕੰਪਨੀ ਨੇ ਸੇਵਾਵਾਂ ਦੇਣ ਤੋਂ ਕੀਤਾ ਇਨਕਾਰ

Next Post
ਅੰਮ੍ਰਿਤਸਰ ‘ਚ ਮੁੱਖ ਮੰਤਰੀ ਮਾਨ ਅੱਜ 400 ਹੋਰ ਆਮ ਆਦਮੀ ਕਲੀਨਿਕਾਂ ਦਾ ਕਰਨਗੇ ਉਦਘਾਟਨ

ਆਮ ਆਦਮੀ ਕਲੀਨਿਕਾਂ ਨੂੰ ਲੈਕੇ ਬੂਰੀ ਫਸੀ ਪੰਜਾਬ ਸਰਕਾਰ, ਮੁਫਤ ਟੈਸਟ ਕਰਨ ਵਾਲੀ ਕੰਪਨੀ ਨੇ ਸੇਵਾਵਾਂ ਦੇਣ ਤੋਂ ਕੀਤਾ ਇਨਕਾਰ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers