RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਸਿੱਖਿਆ ਕ੍ਰਾਂਤੀ ਦੇ ਦਾਵਿਆਂ ਦੀ ਖੁੱਲੀ ਪੋਲ; ਧਰਮਸ਼ਾਲਾ ‘ਚ ਪੜ੍ਹ ਰਹੇ ਹਨ 160 ਬੱਚੇ

ਸਾਲ 1906 ਤੋਂ ਇਹ ਸਕੂਲ ਪੁਰਾਣੀ ਦਾਣਾ ਮੰਡੀ ਦੇ ਨਹਿਰੂ ਮਾਰਕੀਟ ਵਾਲੇ ਪਾਸੇ ਬਣੇ ਗੇਟ ਦੇ ਉੱਪਰ ਇਕ ਕਮਰੇ ਵਿਚ ਚੱਲ ਰਿਹਾ ਸੀ

Jass Grewal by Jass Grewal
April 28, 2026
in ਪੰਜਾਬ
0 0
0

ਭਾਜਪਾ ਦੇ ਜ਼ਿਲਾ ਪ੍ਰਧਾਨ ਡਾ: ਰਾਜਿੰਦਰ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਜਿੱਥੇ ਪੁਰਾਣੇ ਬਣੇ ਸਕੂਲਾਂ ਨੂੰ ਰੰਗ ਕਰ ਕੇ ਇਹ ਦਆਵਾ ਕਰ ਰਹੀ ਹੈ ਕਿ ਅਸੀ ਸਿੱਖਿਆ ਖੇਤਰ ਵਿੱਚ ਦਿੱਲੀ ਮਾਡਲ ਲਿਆ ਕਿ ਸਿੱਖਿਆ ਦਾ ਮਿਆਰ ਉੱਚਾ ਕੀਤਾ ਹੈ ਪਰ ਜਗਰਾਓਂ ਚ ਸੱਚਾਈ ਇਸ ਦੇ ਬਿਲਕੁਲ ਉਲਟ ਹੈ। ਉਨ੍ਹਾਂ ਕਿਹਾ ਕਿ ਜਗਰਾਓਂ ਵਿਖੇ ਪਿਛਲੇ ਇਕ ਸਾਲ ਤੋਂ ਪੁਰਾਣੀ ਦਾਣਾ ਮੰਡੀ ਮੰਦਿਰ ਵਾਲੀ ਧਰਮਸ਼ਾਲਾ ਵਿੱਚ ਜੋ ਸਰਕਾਰੀ ਪ੍ਰਾਇਮਰੀ ਸਕੂਲ ਚੱਲ ਰਿਹਾ ਹੈ ਉਹ ਜਗਰਾਓਂ ਆੜਤੀਆ ਐਸੋਸੀਏਸ਼ਨ ਦੇ ਰਹਿਮੋ ਕਰਮ ਤੇ ਚੱਲ ਰਿਹਾ ਹੈ ਸਿੱਖਿਆ ਮਹਿਕਮੇ ਕੋਲ ਗਰੀਬ ਲੋਕਾਂ ਦੇ ਲਗਭਗ 160 ਬੱਚਿਆਂ ਨੂੰ ਸਿੱਖਿਆ ਦੇਣ ਲਈ ਆਪਣੀ ਕੋਈ ਜਗ੍ਹਾ ਨਹੀਂ। ਉਨ੍ਹਾਂ ਕਿਹਾ ਕਿ ਸਾਲ 1906 ਤੋਂ ਇਹ ਸਕੂਲ ਪੁਰਾਣੀ ਦਾਣਾ ਮੰਡੀ ਦੇ ਨਹਿਰੂ ਮਾਰਕੀਟ ਵਾਲੇ ਪਾਸੇ ਬਣੇ ਗੇਟ ਦੇ ਉੱਪਰ ਇਕ ਕਮਰੇ ਵਿਚ ਚੱਲ ਰਿਹਾ ਸੀ ਉਸ ਕਮਰੇ ਦੀ ਹਾਲਤ ਪੁਰਾਣਾ ਹੋਣ ਕਰ ਕੇ ਬਹੁਤ ਖ਼ਰਾਬ ਹੋ ਚੁੱਕੀ ਸੀ ਇੱਕ ਸਾਲ ਪਹਿਲਾ ਸਮਾਜ ਸੇਵੀ ਸੰਸਥਾਵਾਂ ਵੱਲੋਂ ਉਸ ਸਮੇ ਦੇ ਐੱਸਡੀਐੱਮ ਦੇ ਧਿਆਨ ਚ ਲਿਆਂਦਾ ਗਿਆ ਕਿ ਇਹ ਬਿਲਡਿੰਗ ਕਿਸੇ ਸਮੇਂ ਵੀ ਅਨਸੁਖਾਵੀਂ ਘਟਨਾ ਨੂੰ ਅੰਜਾਮ ਦੇ ਸਕਦੀ ਹੈ ਤਾਂ ਇਸ ਨੂੰ ਦੇਖਦੇ ਹੋਏ ਸਕੂਲ ਦੋ ਮਹੀਨੇ ਲਈ ਧਰਮਸ਼ਾਲਾ ਵਿਚ ਸ਼ਿਫਟ ਕਰ ਦਿੱਤਾ ਗਿਆ ਪਰ ਅਫ਼ਸੋਸ ਦੀ ਗੱਲ ਹੈ ਕਿ ਇਕ ਸਾਲ ਹੋਣ ਤੇ ਵੀ ਸਿੱਖਿਆ ਵਿਭਾਗ ਵਲੋਂ ਸਕੂਲ ਸ਼ਿਫਟ ਕਰਨ ਲਈ ਕੋਈ ਉਪਰਾਲਾ ਨਹੀਂ ਕੀਤਾ ਗਿਆ। ਭਾਜਪਾ ਆਗੂਆਂ ਨੇ ਦੱਸਿਆ ਕਿ ਸਕੂਲ ਵਿਚ ਮੌਕੇ ਤੇ ਹਾਜ਼ਰ ਸਟਾਫ ਨੇ ਦਸਿਆ ਕਿ ਸਕੂਲ ਵਿਚ 7 ਅਧਿਆਪਕ ਹਨ, 2 ਦੀ ਬਤੌਰ ਬੀਐੱਲਓ, 4 ਦੀ ਬਤੌਰ ਜਨਗਣਨਾ ਵਿੱਚ ਡਿਊਟੀ ਲੱਗੀ ਹੈ ਤੇ ਉਹ ਹੀ ਸਕੂਲ ਨੂੰ ਚਲਾ ਰਹੇ ਹਨ। ਭਾਜਪਾ ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਮਿਆਰੀ ਸਿੱਖਿਆ ਦੇਣ ਦੇ ਕੀਤੇ ਜਾ ਰਹੇ ਦਾਅਵਿਆਂ ਦੀ ਪੋਲ ਖੋਲਦਿਆਂ ਕਿਹਾ ਕਿ ਸਿੱਖਿਆ ਕ੍ਰਾਂਤੀ ੋਲਿਆਉਣ ਦਾ ਪ੍ਰਚਾਰ ਕਰਨ ’ਤੇ ਖਰਚਾ ਕਰਨ ਦੀ ਬਜਾਏ ਆਪ ਸਰਕਾਰ ਨੂੰ ਅਸਲ ਵਿਚ ਸਿੱਖਿਆ ਸਹੂਲਤਾਂ ਦੇਣ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਸਾਰਾ ਮਸਲਾ ਐੱਸਡੀਐੱਮ ਤੇ ਜਗਰਾਓਂ ਦੀ ਵਿਧਾਇਕਾ ਦੇ ਵੀ ਧਿਆਨ ਵਿਚ ਹੈ ਪਰ ਪੰਜਾਬ ਦੀ ਮੌਜੂਦਾ ਸਰਕਾਰ ਵਲੋਂ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਇਸ ਸਮੇਂ ਸਰਕਲ ਪ੍ਰਧਾਨ ਮੰਡੀ ਨਵਨੀਤ ਗੁਪਤਾ ਸ਼ਿਸ਼ੂ,,ਜਨਰਲ ਸਕਤਰ ਗੌਰਵ ਗੁਪਤਾ ਅਤੇ ਸੌਰਵ ਗਰਗ ਹਾਜ਼ਰ ਸਨ |

Previous Post

Delhi ਬੈਠੇ ਸਿਆਸੀ ਆਗੂ ਪੰਜਾਬ ਨੂੰ ਸਮਝਣ ਦੀ ਬਜਾਏ ਉਲਟ ਬਿਰਤਾਂਤ ਘੜਦੇ ਹਨ- ਗਿਆਨੀ ਹਰਪ੍ਰੀਤ ਸਿੰਘ

Next Post

ਪੰਜਾਬ ਵਿੱਚ ਪੋਟਾਸ਼ ਪਿੱਛੋਂ ਹੁਣ ਕੁਦਰਤੀ ਗੈਸ ਅਤੇ ਤੇਲ ਭੰਡਾਰਾਂ ਦੀਆਂ ਵੱਡੀਆਂ ਸੰਭਾਵਨਾਵਾਂ: ਬਰਿੰਦਰ ਕੁਮਾਰ ਗੋਇਲ

Next Post
ਪੰਜਾਬ ਵਿੱਚ ਪੋਟਾਸ਼ ਪਿੱਛੋਂ ਹੁਣ ਕੁਦਰਤੀ ਗੈਸ ਅਤੇ ਤੇਲ ਭੰਡਾਰਾਂ ਦੀਆਂ ਵੱਡੀਆਂ ਸੰਭਾਵਨਾਵਾਂ: ਬਰਿੰਦਰ ਕੁਮਾਰ ਗੋਇਲ

ਪੰਜਾਬ ਵਿੱਚ ਪੋਟਾਸ਼ ਪਿੱਛੋਂ ਹੁਣ ਕੁਦਰਤੀ ਗੈਸ ਅਤੇ ਤੇਲ ਭੰਡਾਰਾਂ ਦੀਆਂ ਵੱਡੀਆਂ ਸੰਭਾਵਨਾਵਾਂ: ਬਰਿੰਦਰ ਕੁਮਾਰ ਗੋਇਲ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers